Salmos 76

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ। ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।"
1 Conhecido é Deus em Judá; grande, o seu nome em Israel.
2 ਪਰਮੇਸ਼ੁਰ ਦਾ ਮੰਦਰ ਸ਼ਾਲੇਮ ਵਿੱਚ ਹੈ। ਪਰਮੇਸ਼ੁਰ ਦਾ ਘਰ ਸੀਯੋਨ ਪਰਬਤ ਉੱਤੇ ਹੈ।"
2 Em Salém, está o seu tabernáculo, e, em Sião, a sua morada.
3 ਉਸ ਜਗ਼੍ਹਾ ਪਰਮੇਸ਼ੁਰ ਨੇ ਤੀਰ ਕਮਾਨ, ਢਾਲਾਂ, ਤਲਵਾਰਾਂ ਅਤੇ ਜੰਗ ਅਤੇ ਹੋਰ ਹਥਿਆਰ ਤੋੜੇ ਸਨ।"
3 Ali, despedaçou ele os relâmpagos do arco, o escudo, a espada e a batalha.
4 ਹੇ ਪਰਮੇਸ਼ੁਰ, ਤੁਸੀਂ ਮਹਿਮਾ ਵਾਲੇ ਹੋਂ ਅਤੇ ਉਨ੍ਹਾਂ ਪਹਾੜੀਆਂ ਵਿੱਚੋਂ ਆ ਰਹੇ ਹੋਂ ਜਿੱਥੇ ਤੁਸੀਂ ਆਪਣੇ ਵੈਰੀਆਂ ਨੂੰ ਹਰਾਇਆ ਸੀ।"
4 Tu és ilustre e mais glorioso do que os montes eternos.
5 ਉਨ੍ਹਾਂ ਸਿਪਾਹੀਆਂ ਨੇ ਸੋਚਿਆ ਕਿ ਉਹ ਤਾਕਤਵਰ ਹਨ। ਪਰ ਹੁਣ ਉਹ ਖੇਤਾਂ ਅੰਦਰ ਮੁਰਦਾ ਪਏ ਹਨ। ਉਨ੍ਹਾਂ ਨੇ ਸ਼ਰੀਰ ਉਸ ਸਭ ਕਾਸੇ ਤੋਂ ਸੱਖਣੇ ਪਏ ਹਨ ਉਹ ਜੋ ਸਭ ਕੁਝ ਉਨ੍ਹਾਂ ਦਾ ਸੀ। ਉਨ੍ਹਾਂ ਸਿਪਾਹੀਆਂ ਵਿੱਚੋਂ ਕੋਈ ਵੀ ਆਪਣੀ ਰੱਖਿਆ ਨਹੀਂ ਕਰ ਸੱਕਿਆ ਸੀ।"
5 Despojados foram os de ânimo forte; jazem a dormir o seu sono, e nenhum dos valentes pode valer-se das próprias mãos.
6 ਯਾਕੂਬ ਦਾ ਪਰਮੇਸ਼ੁਰ ਉਨ੍ਹਾਂ ਸਿਪਾਹੀਆਂ ਉੱਤੇ ਗੱਜਿਆ, ਅਤੇ ਉਹ ਸਾਰੀ ਫ਼ੌਜ ਆਪਣੇ ਰੱਥਾਂ ਅਤੇ ਘੋੜਿਆਂ ਨਾਲ ਮੁਰਦਾ ਹੋ ਡਿੱਗੀ।"
6 Ante a tua repreensão, ó Deus de Jacó, paralisaram carros e cavalos.
7 ਹੇ ਪਰਮੇਸ਼ੁਰ, ਤੂੰ ਭਰਮ ਭਰਿਆ ਹੈਂ। ਤੇਰੇ ਖਿਲਾਫ਼ ਉਦੋਂ ਕੋਈ ਨਹੀਂ ਖਲੋ ਸੱਕਦਾ ਜਦੋਂ ਤੂੰ ਗੁੱਸੇ ਵਿੱਚ ਹੁੰਦਾ ਹੈਂ।"
7 Tu, sim, tu és terrível; se te iras, quem pode subsistir à tua vista?
8 ਪਰਮੇਸ਼ੁਰ ਨਿਆਂਕਾਰ ਵਾਂਗ ਖਲੋਤਾ ਸੀ, ਅਤੇ ਉਸ ਨੇ ਆਪਣਾ ਨਿਆਂ ਦਿੱਤਾ। ਪਰਮੇਸ਼ੁਰ ਨੇ ਧਰਤੀ ਦੇ ਨਿਮਾਣੇ ਲੋਕਾਂ ਨੂੰ ਬਚਾ ਲਿਆ। ਉਸ ਨੇ ਸਵਰਗ ਤੋਂ ਆਪਣਾ ਨਿਆਂ ਦਿੱਤਾ। ਸਾਰੀ ਧਰਤੀ ਖਾਮੋਸ਼ ਅਤੇ ਡਰੀ ਹੋਈ ਸੀ।"
8 Desde os céus fizeste ouvir o teu juízo; tremeu a terra e se aquietou,
9 ਹੇ ਪਰਮੇਸ਼ੁਰ, ਲੋਕ ਤੁਹਾਡਾ ਆਦਰ ਕਰਦੇ ਹਨ ਜਦੋਂ ਤੁਸੀਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੰਦੇ ਹੋ। ਆਦਮੀ ਦਾ ਗੁੱਸਾ ਵੀ ਤੇਰੀ ਉਸਤਤਿ ਕਰ ਸੱਕਦਾ ਹੈ। ਬਚੇ ਹੋਏ ਮਜ਼ਬੂਤ ਹੋ ਜਾਣਗੇ।"
9 ao levantar-se Deus para julgar e salvar todos os humildes da terra.
10 ਲੋਕੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਾਅਦੇ ਕੀਤੇ ਸਨ। ਹੁਣ ਉਸ ਨੂੰ ਉਹ ਭੇਟ ਕਰੋ ਜਿਸਦਾ ਤੁਸੀਂ ਇਕਰਾਰ ਕੀਤਾ ਸੀ। ਹਰ ਥਾਂ ਲੋਕ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਕੋਲ ਸੁਗਾਤਾਂ ਨਾਲ ਆਉਣਗੇ।"
10 Pois até a ira humana há de louvar-te; e do resíduo das iras te cinges.
11 ਪਰਮੇਸ਼ੁਰ ਵੱਡੇ ਆਗੂਆਂ ਨੂੰ ਹਰਾ ਦਿੰਦਾ ਹੈ; ਅਤੇ ਧਰਤੀ ਦੇ ਸਾਰੇ ਰਾਜੇ ਉਸਤੋਂ ਡਰਦੇ ਹਨ।"
11 Fazei votos e pagai-os ao Senhor , vosso Deus; tragam presentes todos os que o rodeiam, àquele que deve ser temido.
12 — ausente —
12 Ele quebranta o orgulho dos príncipes; é tremendo aos reis da terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 76, comparar traduções ou montar um estudo — tudo direto pelo WhatsApp.