Salmos 77

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ। ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ। ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।"
1 Clamo a Deus por socorro; clamo a Deus que me escute.
2 ਮੇਰੇ ਮਾਲਕ, ਮੈਂ ਜਦੋਂ ਵੀ ਮੁਸੀਬਤ ਵਿੱਚ ਹੁੰਦਾ ਹਾਂ ਤੇਰੇ ਕੋਲ ਆਉਂਦਾ ਹਾਂ। ਮੈਂ ਰਾਤ ਭਰ ਤੁਹਾਡੇ ਲਈ ਪੁਕਾਰਿਆ। ਮੇਰੀ ਰੂਹ ਨੇ ਸੁਖੀ ਹੋਣਾ ਨਾਮੰਜ਼ੂਰ ਕਰ ਦਿੱਤਾ।"
2 Quando estou angustiado, busco o Senhor; de noite estendo as mãos sem cessar; a minha alma está inconsolável!
3 ਮੈਂ ਪਰਮੇਸ਼ੁਰ ਬਾਰੇ ਸੋਚਦਾ ਹਾਂ, ਅਤੇ ਉਸ ਨੂੰ ਦੱਸਣ ਦੀ ਕੋਸ਼ਿਸ਼ ਕਰਦਾ ਹਾਂ ਕਿ ਮੇਰਾ ਕੀ ਹਾਲ ਹੈ। ਪਰ ਮੈਂ ਅਜਿਹਾ ਨਹੀਂ ਕਰ ਸੱਕਦਾ।"
3 Lembro-me de ti, ó Deus, e suspiro; começo a meditar, e o meu espírito desfalece. Pausa
4 ਤੁਸੀਂ ਮੈਨੂੰ ਸੌਣ ਨਹੀਂ ਦਿੰਦੇ ਹੋ। ਮੈਂ ਕੁਝ ਆਖਣ ਦੀ ਕੋਸ਼ਿਸ਼ ਵੀ ਕੀਤੀ, ਪਰ ਮੈਂ ਬਹੁਤ ਪਰੇਸ਼ਾਨ ਸਾਂ।"
4 Não me permites fechar os olhos; tão inquieto estou que não consigo falar.
5 ਮੈਂ ਅਤੀਤ ਬਾਰੇ ਸੋਚਦਾ ਰਿਹਾ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਦਾ ਰਿਹਾ ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ।"
5 Fico a pensar nos dias que se foram, nos anos há muito passados;
6 ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ।"
6 de noite recordo minhas canções. O meu coração medita, e o meu espírito pergunta:
7 ਮੈਂ ਹੈਰਾਨ ਹੁੰਦਾ ਹਾਂ, “ਕੀ ਸਾਡਾ ਯਹੋਵਾਹ ਸਾਨੂੰ ਸਦਾ ਲਈ ਛੱਡ ਗਿਆ ਹੈ? ਕੀ ਉਹ ਸਾਨੂੰ ਫ਼ੇਰ ਕਦੀ ਵੀ ਨਹੀਂ ਚਾਹੇਗਾ?"
7 "Irá o Senhor rejeitar-nos para sempre? Jamais tornará a mostrar-nos o seu favor?
8 ਕੀ ਪਰਮੇਸ਼ੁਰ ਦਾ ਪਿਆਰ ਸਦਾ ਲਈ ਮੁੱਕ ਗਿਆ ਹੈ? ਕੀ ਫ਼ੇਰ ਕਦੀ ਵੀ ਉਹ ਸਾਡੇ ਨਾਲ ਨਹੀਂ ਬੋਲੇਗਾ?"
8 Desapareceu para sempre o seu amor? Acabou-se a sua promessa?
9 ਕੀ ਪਰਮੇਸ਼ੁਰ ਮਿਹਰ ਕਰਨੀ ਭੁੱਲ ਗਿਆ ਹੈ? ਕੀ ਉਸਦੀ ਹਮਦਰਦੀ ਗੁੱਸੇ ਵਿੱਚ ਬਦਲ ਗਈ ਹੈ?”"
9 Esqueceu-se Deus de ser misericordioso? Em sua ira refreou sua compaixão? " Pausa
10 ਮੈਂ ਫ਼ੇਰ ਸੋਚਿਆ, “ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ, ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁੱਕਿਆ ਹੈ?”"
10 Então pensei: a razão da minha dor é que a mão direita do Altíssimo não age mais.
11 ਮੈਨੂੰ ਯਾਦ ਹੈ ਯਹੋਵਾਹ ਨੇ ਕੀ ਕੁਝ ਕੀਤਾ। ਹੇ ਪਰਮੇਸ਼ੁਰ, ਮੈਨੂੰ ਉਹ ਅਦਭੁਤ ਗੱਲਾਂ ਚੇਤੇ ਹਨ ਜਿਹੜੀਆਂ ਤੁਸਾਂ ਬਹੁਤ ਸਮਾਂ ਪਹਿਲਾਂ ਕੀਤੀਆਂ ਸਨ।"
11 Recordarei os feitos do Senhor; recordarei os teus antigos milagres.
12 ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ।"
12 Meditarei em todas as tuas obras e considerarei todos os teus feitos.
13 ਹੇ ਪਰਮੇਸ਼ੁਰਾ ਤੁਹਾਡੇ ਰਾਹ ਪਵਿੱਤਰ ਹਨ। ਹੇ ਪਰਮੇਸ਼ੁਰ ਤੁਹਾਡੇ ਜਿਹਾ ਕੋਈ ਮਹਾਨ ਨਹੀਂ ਹੈ।"
13 Teus caminhos, ó Deus, são santos. Que deus é tão grande como o nosso Deus?
14 ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ। ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ।"
14 Tu és o Deus que realiza milagres; mostras o teu poder entre os povos.
15 ਤੁਸੀਂ ਆਪਣੇ ਲੋਕਾਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ। ਤੁਸੀਂ ਯਾਕੂਬ ਅਤੇ ਯੂਸੁਫ਼ ਦੀ ਔਲਾਦਾਂ ਨੂੰ ਬਚਾਇਆ।"
15 Com o teu braço forte resgataste o teu povo, os descendentes de Jacó e de José. Pausa
16 ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ। ਡੂੰਘਾ ਪਾਣੀ ਡਰ ਨਾਲ ਕੰਬ ਉੱਠਿਆ।"
16 As águas te viram, ó Deus, as águas te viram e se contorceram; até os abismos estremeceram.
17 ਮੋਟੇ ਬੱਦਲਾਂ ਨੇ ਆਪਣਾ ਪਾਣੀ ਸੁੱਟ ਦਿੱਤਾ। ਲੋਕਾਂ ਨੇ ਉੱਚੇ ਬੱਦਲਾਂ ਵਿੱਚ ਉੱਚੀ ਕੜਕ ਸੁਣੀ। ਫ਼ੇਰ ਤੁਹਾਡੇ ਬਿਜਲੀ ਦੇ ਤੀਰ ਬੱਦਲਾਂ ਵਿੱਚ ਚਮਕੇ।"
17 As nuvens despejaram chuvas, ressoou nos céus o trovão; as tuas flechas reluziam em todas as direções.
18 ਬਹੁਤ ਉੱਚੀ ਗਰਜ ਹੋਈ। ਬਿਜਲੀ ਨੇ ਸਾਰੀ ਦੁਨੀਆਂ ਰੌਸ਼ਨ ਕੀਤੀ। ਕੰਬੀ ਅਤੇ ਹਿੱਲੀ ਧਰਤੀ।"
18 No redemoinho, estrondou o teu trovão, os teus relâmpagos iluminaram o mundo; a terra tremeu e sacudiu-se.
19 ਹੇ ਪਰਮੇਸ਼ੁਰ, ਤੁਸੀਂ ਡੂੰਘੇ ਪਾਣੀਆਂ ਵਿੱਚੋਂ ਦੀ ਚੱਲੇ, ਤੁਸੀਂ ਡੂੰਘਾ ਸਮੁੰਦਰ ਪਾਰ ਕੀਤਾ। ਪਰ ਤੁਸੀਂ ਕੋਈ ਵੀ ਪੈਰ ਚਿਨ੍ਹ ਨਹੀਂ ਛੱਡਿਆ।"
19 A tua vereda passou pelo mar, o teu caminho pelas águas poderosas, e ninguém viu as tuas pegadas.
20 ਤੁਸੀਂ ਮੂਸਾ ਅਤੇ ਹਾਰੂਨ ਨੂੰ ਆਪਣੇ ਲੋਕਾਂ ਦੀ ਭੇਡਾਂ ਵਾਂਗ ਅਗਵਾਈ ਕਰਨ ਲਈ ਇਸਤੇਮਾਲ ਕੀਤਾ।"
20 Guiaste o teu povo como a um rebanho pela mão de Moisés e de Arão.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 77, comparar traduções ou montar um estudo — tudo direto pelo WhatsApp.