Salmos 7

Punjabi Bible (GL_PUNJABI) vs NVT

Sair da comparação
NVT Nova Versão Transformadora
1 ਦਾਊਦ ਦਾ ਇੱਕ ਗੀਤ, ਜਿਹੜਾ ਉਸ ਨੇ ਯਹੋਵਾਹ ਨੂੰ ਸੁਣਾਇਆ ਸੀ। ਇਹ ਗੀਤ ਕੂਸ਼ ਬਾਰੇ ਹੈ ਜੋ ਕਿ ਬਿਨਯਾਮਿਨ ਦੇ ਪਰਿਵਾਰਿਕ ਸਮੂਹ ਵਿੱਚੋਂ ਸੀ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿੱਛੇ ਹਨ। ਮੈਨੂੰ ਬਚਾਉ।"
1 Em ti me refugio, S enhor , meu Deus; salva-me dos que me perseguem e livra-me!
2 ਜੇ ਤੂੰ ਮੈਨੂੰ ਨਹੀਂ ਬਚਾਵੇਂਗਾ, ਮੈਂ ਸ਼ੇਰ ਦੁਆਰਾ ਫ਼ੜੇ ਅਤੇ ਧੂਏ ਜਾਣ ਵਾਲੇ ਜਾਨਵਰ ਵਰਗਾ ਹੋਵਾਂਗਾ। ਜਿਸ ਨੂੰ ਕੋਈ ਵੀ ਨਹੀਂ ਬਚਾਉਂਦਾ।"
2 Do contrário, eles me atacarão como leões e me despedaçarão, sem que ninguém me resgate.
3 ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਕੋਈ ਮੰਦਾ ਕੰਮ ਨਹੀਂ ਕੀਤਾ। ਮੈਂ ਵਾਅਦਾ ਕਰਦਾ ਹਾਂ ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ।"
3 Ó S enhor , meu Deus, se fiz o mal, se cometi alguma injustiça,
4 ਮੈਂ ਆਪਣੇ ਕਿਸੇ ਵੀ ਸਹਾਇਕ ਦਾ ਮੰਦਾ ਕੰਮ ਨਹੀਂ ਕੀਤਾ। ਅਤੇ ਨਾ ਹੀ ਆਪਣੇ ਸਹਾਇਕ ਦੇ ਦੁਸ਼ਮਣਾਂ ਦੀ ਕੋਈ ਮਦਦ ਕੀਤੀ ਹੈ।"
4 se traí um amigo ou saqueei meu adversário sem razão,
5 ਜੇ ਇਹ ਸੱਚ ਨਹੀਂ ਹੈ, ਤਾਂ ਮੈਨੂੰ ਸਜ਼ਾ ਦੇਵੋ। ਮੇਰੇ ਦੁਸ਼ਮਣ ਨੂੰ ਮੇਰਾ ਪਿੱਛਾ ਕਰਨ ਦਿਉ, ਤੇ ਉਸ ਨੂੰ ਮੈਨੂੰ ਮਾਰ ਲੈਣ ਦਿਉ। ਉਸ ਨੂੰ ਮੈਨੂੰ ਧਰਤੀ ਅੰਦਰ ਦੱਬ ਲੈਣ ਦਿਉ ਅਤੇ ਮੈਨੂੰ ਮਿਧਣ ਦਿਉ ਅਤੇ ਮੇਰੀ ਰੂਹ ਨੂੰ ਗੰਦਗੀ ਅੰਦਰ ਪਾ ਲੈਣ ਦਿਉ।"
5 que meus inimigos me persigam e capturem; que me pisoteiem no chão e no pó arrastem minha honra. Interlúdio
6 ਹੇ ਯਹੋਵਾਹ, ਉੱਠੋ ਤੇ ਆਪਣਾ ਗੁੱਸਾ ਦਿਖਾਉ। ਮੇਰਾ ਵੈਰੀ ਗੁੱਸੇ ਹੈ। ਇਸ ਲਈ ਤੁਸੀਂ ਉੱਠੋ ਤੇ ਉਸ ਦੇ ਵਿਰੁੱਧ ਲੜੋ। ਹੇ ਪਰਮੇਸ਼ੁਰ, ਉੱਠੋ ਤੇ ਨਿਆਂ ਦੀ ਘੋਸ਼ਣਾ ਕਰੋ।"
6 Levanta-te, S enhor , em tua ira! Ergue-te contra a fúria de meus inimigos! Desperta, meu Deus, e faz justiça!
7 ਯਹੋਵਾਹ, ਲੋਕਾਂ ਦਾ ਨਿਆਂ ਕਰੋ। ਕੌਮਾਂ ਨੂੰ ਇਕੱਠਿਆਂ ਤੁਹਾਡਾ ਸਾਹਮਣਾ ਕਰਨ ਦਿਉ।"
7 Reúne as nações diante de ti e toma teu lugar de autoridade sobre elas.
8 ਅਤੇ ਲੋਕਾਂ ਦਾ ਨਿਆਂ ਕਰੋ। ਯਹੋਵਾਹ, ਮੇਰਾ ਨਿਆਂ ਕਰੋ। ਸਿੱਧ ਕਰੋ ਕਿ ਮੈਂ ਬੇਕਸੂਰ ਹਾਂ।"
8 O S enhor julga as nações; declara-me justo, ó S pois sou inocente, ó Altíssimo!
9 ਮੰਦੇ ਲੋਕਾਂ ਨੂੰ ਸਜ਼ਾ ਦਿਉ, ਅਤੇ ਚੰਗੇ ਲੋਕਾਂ ਦੇ ਸਹਾਇਕ ਬਣੋ। ਹੇ ਪਰਮੇਸ਼ੁਰ, ਤੁਸੀਂ ਚੰਗੇ ਹੋ, ਤੁਸੀਂ ਲੋਕਾਂ ਦੇ ਅੰਦਰਲੇ ਪਨ ਨੂੰ ਵੇਖ ਸੱਕਦੇ ਹੋ।"
9 Faz cessar a maldade dos perversos e dá segurança ao justo. Pois tu sondas a mente e o coração, ó Deus justo.
10 ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜਿਨ੍ਹਾਂ ਕੋਲ ਨਿਸ਼ਕਪਟ ਹਿਰਦੇ ਹਨ। ਇਸ ਲਈ ਪਰਮੇਸ਼ੁਰ ਮੇਰੀ ਰੱਖਿਆ ਕਰੇਗਾ।"
10 Deus é meu escudo; ele salva os que têm coração íntegro.
11 ਪਰਮੇਸ਼ੁਰ ਸਹੀ ਨਿਆਂਕਾਰ ਹੈ। ਉਹ ਹਮੇਸ਼ਾ ਦੁਸ਼ਟ ਲੋਕਾਂ ਦੇ ਵਿਰੁੱਧ ਬੋਲਦਾ ਹੈ।"
11 Deus é justo juiz; todos os dias ele mostra sua ira contra os perversos.
12 ਪਰਮੇਸ਼ੁਰ ਇੱਕ ਫ਼ੈਸਲਾ ਕਰਨ ਤੋਂ ਬਾਅਦ, ਉਹ ਆਪਣਾ ਮਨ ਨਹੀਂ ਬਦਲਦਾ। ਪਰਮੇਸ਼ੁਰ ਮੰਦੇ ਲੋਕਾਂ ਨੂੰ ਦੰਡ ਦੇਣ ਲਈ ਸਦਾ ਤਿਆਰ ਹੈ।"
12 Se eles não se arrependerem, Deus afiará sua espada; armará seu arco para disparar,
13 ਕੁਝ ਲੋਕ ਹਮੇਸ਼ਾ ਮੁਸੀਬਤਾਂ ਖੜੀਆਂ ਕਰਨ ਦੀਆਂ ਵਿਉਂਤਾਂ ਬਣਾਉਂਦੇ ਹਨ। ਉਹ ਗੁਪਤ ਯੋਜਨਾਵਾਂ ਬਣਾਉਂਦੇ ਹਨ ਅਤੇ ਝੂਠ ਬੋਲਦੇ ਹਨ"
13 preparará suas armas mortais e acenderá suas flechas com fogo.
14 ਉਹ ਹੋਰਾਂ ਨੂੰ ਫ਼ਸਾਉਣ ਅਤੇ ਉਨ੍ਹਾਂ ਨੂੰ ਸੱਟਾਂ ਮਾਰਨ ਦੀਆਂ ਯੋਜਨਾਵਾਂ ਬਣਾਉਂਦੇ ਹਨ। ਪਰ ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਵਣਗੇ।"
14 Sim, o perverso gera o mal; concebe o sofrimento e dá à luz a mentira.
15 ਉਨ੍ਹਾਂ ਨੂੰ ਉਹ ਸਜ਼ਾ ਮਿਲੇਗੀ ਜਿਸਦੇ ਉਹ ਅਧਿਕਾਰੀ ਹਨ। ਉਹ ਹੋਰਾਂ ਲਈ ਜਾਲਮ ਸਨ। ਪਰ ਉਨ੍ਹਾਂ ਨੂੰ ਉਨ੍ਹਾਂ ਦੇ ਗਲਤ ਕਾਰਿਆਂ ਵਾਸਤੇ ਸਜ਼ਾ ਮਿਲੇਗੀ।"
15 Abre uma cova profunda, mas ele próprio cai em sua armadilha.
16 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ ਕਿਉਂਕਿ ਉਹ ਭਲਾ ਹੈ। ਮੈਂ ਅੱਤ ਉੱਚੇ ਯਹੋਵਾਹ ਦੇ ਨਾਮ ਦੀ ਉਸਤਤਿ ਕਰਾਂਗਾ।"
16 Sua maldade se volta contra ele; sua violência lhe cai sobre a cabeça.
17 — ausente —
17 Darei graças ao S enhor porque ele é justo; cantarei louvores ao nome do S

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 7, comparar traduções ou montar um estudo — tudo direto pelo WhatsApp.