Salmos 80

Punjabi Bible (GL_PUNJABI) vs VC

Sair da comparação
VC Versão Católica
1 ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ। ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ। ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ। ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ। ਸਾਨੂੰ ਤੁਹਾਨੂੰ ਵੇਖਣ ਦਿਉ।"
1 Ao mestre de canto. Conforme: A lei é como os lírios. Salmo de Asaf. Escutai, ó pastor de Israel, vós que levais José como um rebanho.
2 ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਲਈ ਦਰਸ਼ਾਉ।"
2 Vós que assentais acima dos querubins, mostrai vosso esplendor em presença de Efraim, Benjamim e Manassés. Despertai vosso poder, e vinde salvar-nos.
3 ਹੇ ਪਰਮੇਸ਼ੁਰ, ਸਾਨੂੰ ਇੱਕ ਵਾਰ ਫ਼ੇਰ ਪ੍ਰਵਾਨ ਕਰੋ। ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।"
3 Restaurai-nos, ó Senhor; mostrai-nos serena a vossa face e seremos salvos.
4 ਯਹੋਵਾਹ ਸਰਬ ਸ਼ਕਤੀਮਾਨ, ਤੁਸੀਂ ਸਾਡੀਆਂ ਪ੍ਰਾਰਥਨਾ ਕਦੋਂ ਸੁਣੋਂਗੇ। ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।"
4 Ó Deus dos exércitos, até quando vos irritareis contra o vosso povo em oração?
5 ਤੁਸੀਂ ਆਪਣੇ ਲੋਕਾਂ ਨੂੰ ਹੰਝੂ ਦਿੱਤੇ ਹਨ, ਤੁਸੀਂ ਆਪਣੇ ਲੋਕਾਂ ਨੂੰ ਖਾਣ ਲਈ ਉਨ੍ਹਾਂ ਦੇ ਹੰਝੂਆਂ ਨਾਲ ਭਰੇ ਹੋਏ ਪਿਆਲੇ ਦਿੱਤੇ ਹਨ। ਇਹੀ ਉਨ੍ਹਾਂ ਦੇ ਪੀਣ ਲਈ ਪਾਣੀ ਸੀ।"
5 Vós o nutristes com o pão das lágrimas, e o fizestes sorver um copioso pranto.
6 ਤੂੰ ਸਾਨੂੰ ਸਾਡੇ ਗੁਆਂਢੀਆਂ ਲਈ ਝਗੜ੍ਹੇ ਦਾ ਕਰਣ ਬਣਾ ਦਿੱਤਾ। ਸਾਡੇ ਵੈਰੀ ਸਾਡੇ ਉੱਤੇ ਹੱਸਦੇ ਹਨ।"
6 Vós nos tornastes uma presa disputada dos vizinhos: os inimigos zombam de nós.
7 ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ। ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।"
7 Restaurai-nos, ó Deus dos exércitos; mostrai-nos serena a vossa face e seremos salvos.
8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ। ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ। ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।"
8 Uma vinha do Egito vós arrancastes; expulsastes povos para a replantar.
9 ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ। ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।"
9 O solo vós lhes preparastes; ela lançou raízes nele e se espalhou na terra.
10 ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।"
10 As montanhas se cobriram com sua sombra, seus ramos ensombraram os cedros de Deus.
11 ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।"
11 Até o mar ela estendeu sua ramagem, e até o rio os seus rebentos.
12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ। ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।"
12 Por que derrubastes os seus muros, de sorte que os passantes a vindimem,
13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ। ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।"
13 e a devaste o javali do mato, e sirva de pasto aos animais do campo?
14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।"
14 Voltai, ó Deus dos exércitos; olhai do alto céu, vede e vinde visitar a vinha.
15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ। ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।"
15 Protegei este cepo por vós plantado, este rebento que vossa mão cuidou.
16 ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ ਗੋਹੇ ਵਾਂਗ ਸਾੜ ਦਿੱਤੀ ਗਈ ਹੈ।"
16 Aqueles que a queimaram e cortaram pereçam em vossa presença ameaçadora.
17 ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ। ਉਸ ਕੋਲ ਪਹੁੰਚ ਜਿਸ ਨੂੰ ਤੂੰ ਆਪਣੀ ਖਾਤਿਰ ਵੱਧਣ ਵਿੱਚ ਮਦਦ ਕੀਤੀ ਸੀ।"
17 Estendei a mão sobre o homem que escolhestes, sobre o homem que haveis fortificado.
18 ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁੱਖ ਨਹੀਂ ਹੋਵਾਂਗੇ। ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ।"
18 E não mais de vós nos apartaremos; conservai-nos a vida e então vos louvaremos.
19 ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ।"
19 Restaurai-nos, Senhor, ó Deus dos exércitos; mostrai-nos serena a vossa face e seremos salvos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 80, comparar traduções ou montar um estudo — tudo direto pelo WhatsApp.