Salmos 81

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ। ਖੁਸ਼ ਹੋਵੋ ਅਤੇ ਪਰਮੇਸ਼ੁਰ ਨੂੰ ਗੀਤ ਗਾਵੋ ਜਿਹੜਾ ਸਾਡੀ ਤਾਕਤ ਹੈ। ਇਸਰਾਏਲ ਦੇ ਪਰਮੇਸ਼ੁਰ ਨੂੰ ਖੁਸ਼ੀ ਦੇ ਜੈਕਾਰੇ ਗਜਾਉ।"
1 Cantai de júbilo a Deus, força nossa; celebrai o Deus de Jacó.
2 ਸੰਗੀਤ ਸ਼ੁਰੂ ਕਰੋ, ਤੰਬੂਰੀਆਂ ਵਜਾਉ। ਮਨਭਾਉਂਦੇ ਰਬਾਬ ਅਤੇ ਸਾਰੰਗੀਆਂ ਵਜਾਉ।"
2 Salmodiai e fazei soar o tamboril, a suave harpa com o saltério.
3 ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।"
3 Tocai a trombeta na Festa da Lua Nova, na lua cheia, dia da nossa festa.
4 ਇਸਰਾਏਲ ਦੇ ਲੋਕਾਂ ਲਈ ਇਹੀ ਬਿਧੀ ਹੈ। ਪਰਮੇਸ਼ੁਰ ਨੇ ਇਹੀ ਆਦੇਸ਼ ਯਾਕੂਬ ਨੂੰ ਦਿੱਤਾ ਸੀ।"
4 É preceito para Israel, é prescrição do Deus de Jacó.
5 ਪਰਮੇਸ਼ੁਰ ਨੇ ਇਹ ਇਕਰਾਰ ਯੂਸੁਫ਼ ਨਾਲ ਕੀਤਾ, ਜਦੋਂ ਪਰਮੇਸ਼ੁਰ ਉਸ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ। ਮਿਸਰ ਵਿੱਚ ਅਸੀਂ ਉਹ ਭਾਸ਼ਾ ਸੁਣੀ, ਜਿਹੜੀ ਅਸੀਂ ਸਮਝਦੇ ਨਹੀਂ ਸਾਂ।"
5 Ele o ordenou, como lei, a José, ao sair contra a terra do Egito. Ouço uma linguagem que eu não conhecera.
6 ਪਰਮੇਸ਼ੁਰ ਆਖਦਾ ਹੈ, “ਮੈਂ ਤੁਹਾਡੇ ਮੋਢਿਆਂ ਉਤਲਾ ਭਾਰ ਲਾਹ ਲਿਆ ਹੈ। ਮੈਂ ਤੁਹਾਡੀ ਮਜ਼ਦੂਰੀ ਦੀ ਟੋਕਰੀ ਲੁਹਾ ਦਿੱਤੀ।"
6 Livrei os seus ombros do peso, e suas mãos foram livres dos cestos.
7 ਤੁਸੀਂ ਲੋਕ ਮੁਸੀਬਤਾਂ ਵਿੱਚ ਸੀ। ਤੁਸੀਂ ਮੇਰੀ ਸਹਾਇਤਾ ਲਈ ਚੀਕੇ, ਅਤੇ ਮੈਂ ਤੁਹਾਨੂੰ ਮੁਕਤ ਕੀਤਾ। ਮੈਂ ਆਪਣੇ-ਆਪ ਨੂੰ ਤੂਫ਼ਾਨੀ ਬੱਦਲਾਂ ਵਿੱਚ ਛੁਪਾ ਰਿਹਾ ਸੀ ਅਤੇ ਤੁਹਾਨੂੰ ਜਵਾਬ ਦਿੱਤਾ। ਮੈਂ ਤੁਹਾਨੂੰ ਮਰੀਬਾਹ ਦੇ ਪਾਣੀ ਦੁਆਰਾ ਪਰੱਖਿਆ।”"
7 Clamaste na angústia, e te livrei; do recôndito do trovão eu te respondi e te experimentei junto às águas de Meribá.
8 “ਮੇਰੇ ਲੋਕੋ, ਮੈਨੂੰ ਸੁਣੋ ਅਤੇ ਮੈਂ ਤੁਹਾਨੂੰ ਆਪਣਾ ਕਰਾਰ ਦੇਵਾਂਗਾ। ਇਸ ਲਈ, ਕਿਰਪਾ ਕਰਕੇ ਮੇਰੀ ਗੱਲ ਸੁਣ।"
8 Ouve, povo meu, quero exortar-te. Ó Israel, se me escutasses!
9 ਉਨ੍ਹਾਂ ਝੂਠੇ ਦੇਵਤਿਆਂ ਦੀ ਪੂਜਾ ਨਾ ਕਰੋ ਜਿਨ੍ਹਾਂ ਦੀ ਉਪਾਸਨਾ ਵਿਦੇਸ਼ੀ ਲੋਕ ਕਰਦੇ ਹਨ।"
9 Não haja no meio de ti deus alheio, nem te prostres ante deus estranho.
10 ਮੈਂ ਪਰਮੇਸ਼ੁਰ, ਤੁਹਾਡਾ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ। ਇਸਰਾਏਲ, ਆਪਣਾ ਮੂੰਹ ਖੋਲ੍ਹ ਅਤੇ ਮੈਂ ਤੈਨੂੰ ਭੋਜਨ ਕਰਾਵਾਂਗਾ।"
10 Eu sou o Senhor , teu Deus, que te tirei da terra do Egito. Abre bem a boca, e ta encherei.
11 “ਪਰ ਮੇਰੇ ਲੋਕਾਂ ਨੇ ਮੇਰੀ ਗੱਲ ਨਹੀਂ ਸੁਣੀ, ਇਸਰਾਏਲ ਨੇ ਮੇਰਾ ਹੁਕਮ ਨਹੀਂ ਮੰਨਿਆ।"
11 Mas o meu povo não me quis escutar a voz, e Israel não me atendeu.
12 ਇਸ ਲਈ ਮੈਂ ਉਨ੍ਹਾਂ ਨੂੰ ਮਨਮਾਨੀਆਂ ਕਰਨ ਦਿੱਤੀਆਂ, ਇਸਰਾਏਲ ਨੇ ਉਹੀ ਕੀਤਾ ਜੋ ਉਨ੍ਹਾਂ ਨੇ ਚਾਹਿਆ।"
12 Assim, deixei-o andar na teimosia do seu coração; siga os seus próprios conselhos.
13 ਜੇ ਮੇਰੇ ਲੋਕ ਮੇਰੀ ਗੱਲ ਸੁਣਦੇ ਅਤੇ ਉਸ ਢੰਗ ਨਾਲ ਰਹਿੰਦੇ ਜਿਵੇਂ ਮੈਂ ਚਾਹੁੰਦਾ ਸੀ ਕਿ ਉਹ ਜਿਉਣ।"
13 Ah! Se o meu povo me escutasse, se Israel andasse nos meus caminhos!
14 ਫ਼ੇਰ ਮੈਂ ਉਨ੍ਹਾਂ ਦੇ ਵੈਰੀਆਂ ਨੂੰ ਹਰਾ ਦਿੰਦਾ ਮੈਂ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਜਿਹੜੇ ਇਸਰਾਏਲ ਲਈ ਮੂਸੀਬਤਾਂ ਲਿਆਉਂਦੇ।"
14 Eu, de pronto, lhe abateria o inimigo e deitaria mão contra os seus adversários.
15 ਪਰਮੇਸ਼ੁਰ ਦੇ ਵੈਰੀ ਡਰ ਨਾਲ ਕੰਬਣਗੇ। ਉਹ ਸਦਾ ਲਈ ਦੰਡੇ ਜਾਣਗੇ।"
15 Os que aborrecem ao Senhor se lhe submeteriam, e isto duraria para sempre.
16 ਪਰਮੇਸ਼ੁਰ ਸਭ ਤੋਂ ਉੱਤਮ ਕਣਕ ਆਪਣੇ ਲੋਕਾਂ ਨੂੰ ਦੇਵੇਗਾ। ਚੱਟਾਨ ਉਸ ਦੇ ਲੋਕਾਂ ਨੂੰ ਉਦੋਂ ਤੱਕ ਸ਼ਹਿਰ ਦੇਵੇ ਜਦੋਂ ਤੱਕ ਉਹ ਤ੍ਰਿਪਤ ਨਾ ਹੋ ਜਾਣ।”"
16 Eu o sustentaria com o trigo mais fino e o saciaria com o mel que escorre da rocha.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 81, comparar traduções ou montar um estudo — tudo direto pelo WhatsApp.