Salmos 82

Punjabi Bible (GL_PUNJABI) vs VC

Sair da comparação
VC Versão Católica
1 ਆਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।"
1 Salmo de Asaf. Levanta-se Deus na assembléia divina, entre os deuses profere o seu julgamento.
2 ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ। ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”"
2 Até quando julgareis iniquamente, favorecendo a causa dos ímpios?
3 “ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ, ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ।"
3 Defendei o oprimido e o órfão, fazei justiça ao humilde e ao pobre,
4 ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ। ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।"
4 livrai o oprimido e o necessitado, tirai-o das garras dos ímpios.
5 “ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ। ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ, ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ ਢਹਿ-ਢੇਰੀ ਹੋ ਰਹੀ ਹੈ।”"
5 Eles não querem saber nem compreender, andam nas trevas, vacilam os fundamentos da terra.
6 ਮੈਂ ਆਖਦਾ, “ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।"
6 Eu disse: Sois deuses, sois todos filhos do Altíssimo.
7 ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ। ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।”"
7 Contudo, morrereis como simples homens e, como qualquer príncipe, caireis.
8 ਹੇ ਪਰਮੇਸ਼ੁਰ, ਉੱਠੋ, ਅਤੇ ਦੁਨੀਆਂ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰੋ।"
8 Levantai-vos, Senhor, para julgar a terra, porque são vossas todas as nações.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 82, comparar traduções ou montar um estudo — tudo direto pelo WhatsApp.