Salmos 83

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।"
1 Ó Deus, não te cales! Não te emudeças, nem fiques inativo, ó Deus!
2 ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।"
2 Os teus inimigos se alvoroçam, e os que te odeiam levantam a cabeça.
3 ਤੁਹਾਡੇ ਵੈਰੀ ਉਨ੍ਹਾਂ ਯੋਜਨਾਵਾਂ ਬਾਰੇ ਬਹਿਸਾਂ ਕਰ ਰਹੇ ਹਨ ਜਿਹੜੀਆਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਨ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋਂ।"
3 Tramam astutamente contra o teu povo e conspiram contra os teus protegidos.
4 ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”"
4 Eles dizem: “Venham, vamos riscá-los da lista dos povos! E que ninguém mais se lembre do nome de Israel!”
5 ਹੇ ਪਰਮੇਸ਼ੁਰ, ਉਹ ਸਾਰੇ ਲੋਕ ਤੁਹਾਡੇ ਨਾਲ ਅਤੇ ਉਸ ਕਰਾਰ ਦੇ ਖਿਲਾਫ਼ ਜੋ ਤੁਸਾਂ ਸਾਡੇ ਨਾਲ ਕੀਤਾ ਸੀ ਲੜਨ ਲਈ ਇਕੱਠੇ ਹੋ ਗਏ ਹਨ।"
5 Pois tramam de comum acordo e firmam aliança contra ti.
6 ਉਹ ਵੈਰੀ ਸਾਡੇ ਨਾਲ ਲੜਨ ਲਈ ਇੱਕ ਮੁੱਠ ਹੋ ਗਏ: ਉਹ ਅਦੋਮ ਦੇ ਇਸ਼ਮਾਈਲੀ ਲੋਕ ਹਨ। ਮੋਆਬ ਅਤੇ ਹਗਰੀ ਦੇ ਔਲਾਦ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਦੇ ਲੋਕ ਅਤੇ ਸੂਰ ਦੇ ਵਾਸੀਆਂ ਸਮੇਤ। ਉਹ ਸਾਰੇ ਲੋਕ ਸਾਡੇ ਖਿਲਾਫ਼ ਲੜਨ ਲਈ ਇੱਕ ਮੁੱਠ ਹੋ ਗਏ ਸਨ।"
6 São as tendas de Edom e os ismaelitas, Moabe e os hagarenos,
7 ਅਸ਼ੂਰ ਵੀ ਉਨ੍ਹਾਂ ਲੋਕਾਂ ਨਾਲ ਰਲ ਗਏ ਸਨ। ਉਨ੍ਹਾਂ ਨੇ ਲੂਤ ਦੀਆਂ ਔਲਾਦਾਂ ਨੂੰ ਬਹੁਤ ਸ਼ਕਤੀਸ਼ਾਲੀ ਬਣਾ ਦਿੱਤਾ ਸੀ।"
7 Gebal, Amom e Amaleque, a Filístia com os habitantes de Tiro.
8 ਹੇ ਪਰਮੇਸ਼ੁਰ, ਵੈਰੀ ਨੂੰ ਇਵੇਂ ਹਰਾ ਦਿਉ ਜਿਵੇਂ ਤੁਸੀਂ ਮਿਦਯਾਨ ਨੂੰ ਹਰਾਇਆ ਸੀ। ਜਿਵੇਂ ਤੁਸੀਂ ਸੀਸਰਾ ਅਤੇ ਕੋਸ਼ੋਨ ਨੂੰ ਨਦੀ ਕੰਢੇ ਹਰਾਇਆ ਸੀ।"
8 Também a Assíria se alia com eles, e se constituem braço forte aos filhos de Ló.
9 ਤੁਸੀਂ ਉਨ੍ਹਾਂ ਨੂੰ ਏਨ-ਦੋਰ ਵਿਖੇ ਹਰਾਇਆ ਸੀ। ਅਤੇ ਉਨ੍ਹਾਂ ਦੀਆਂ ਲਾਸ਼ਾਂ ਧਰਤੀ ਉੱਤੇ ਸੜੀਆਂ।"
9 Faze com eles como fizeste com Midiã, como fizeste com Sísera e com Jabim no ribeiro de Quisom;
10 ਹੇ ਪਰਮੇਸ਼ੁਰ, ਵੈਰੀ ਦੇ ਆਗੂਆਂ ਨੂੰ ਹਰਾ ਦਿਉ। ਉਵੇਂ ਹੀ ਕਰੋ ਜਿਵੇਂ ਤੁਸੀਂ ਓਰੇਬ ਅਤੇ ਜ਼ਏਬ ਨਾਲ ਕੀਤਾ ਸੀ। ਉਹੀ ਕਰੋ ਜੋ ਤੁਸੀਂ ਜ਼ਬਹ ਅਤੇ ਸਲਮੁੰਨਾ ਨਾਲ ਕੀਤਾ ਸੀ।"
10 eles foram destruídos em En-Dor e se tornaram adubo para a terra.
11 ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੇ ਤੁਹਾਡੀ ਜ਼ਮੀਨ ਛੱਡਣ ਲਈ ਸਾਨੂੰ ਮਜ਼ਬੂਰ ਕਰਨਾ ਚਾਹਿਆ।"
11 Sejam os seus nobres como Orebe e como Zeebe, e os seus príncipes, como Zeba e como Salmuna,
12 ਉਨ੍ਹਾਂ ਲੋਕਾਂ ਨੂੰ ਅੱਕ ਦੀ ਫ਼ੰਬੀ ਵਾਂਗ ਬਣਾ ਦਿਉ। ਜੋ ਹਵਾ ਨਾਲ ਉੱਡ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਵੇਂ ਖਿੰਡਾ ਦਿਉ ਜਿਵੇਂ ਹਵਾ ਤਿਨਕਿਆਂ ਨੂੰ ਖਿੰਡਾ ਦਿੰਦੀ ਹੈ।"
12 que disseram: “Vamos nos apoderar das habitações de Deus.”
13 ਵੈਰੀ ਨੂੰ ਤਬਾਹ ਕਰ ਦਿਉ ਜਿਵੇਂ ਅੱਗ ਜੰਗਲ ਨੂੰ ਤਬਾਹ ਕਰਦੀ ਹੈ। ਜਿਵੇਂ ਜੰਗਲੀ ਅੱਗ ਪਹਾੜੀਆਂ ਨੂੰ ਸਾੜ ਸੁੱਟਦੀ ਹੈ।"
13 Deus meu, faze-os como folhas impelidas por um redemoinho, como a palha que o vento leva.
14 ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੂਫ਼ਾਨ ਦੁਆਰਾ ਉਡਾਈ ਜਾਣ ਵਾਲੀ ਧੂੜ ਵਾਂਗ ਦੂਰ ਕੱਢ ਦਿਉ, ਉਨ੍ਹਾਂ ਨੂੰ ਭੈਭੀਤ ਕਰ ਦਿਉ ਅਤੇ ਉਨ੍ਹਾਂ ਨੂੰ ਇੱਕ ਤੂਫ਼ਾਨ ਵਾਂਗ ਪਰ੍ਹਾਂ ਉਡਾ ਦਿਉ।"
14 Como o fogo devora um bosque e as chamas incendeiam os montes,
15 ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਉ ਤਾਂ ਜੋ ਉਹ ਜਾਣ ਲੈਣ ਕਿ ਅਸਲ ਵਿੱਚ ਉਹ ਕਿੰਨੇ ਕਮਜ਼ੋਰ ਹਨ। ਫ਼ੇਰ ਉਹ ਤੁਹਾਡੇ ਨਾਮ ਦੀ ਉਪਾਸਨਾ ਕਰਨੀ ਚਾਹੁੰਣਗੇ।"
15 assim persegue-os com a tua tempestade e amedronta-os com o teu vendaval.
16 ਹੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਡਰਾਉ ਅਤੇ ਉਨ੍ਹਾਂ ਨੂੰ ਸਦਾ ਲਈ ਸ਼ਰਮਸਾਰ ਕਰ ਦਿਉ। ਉਨ੍ਹਾਂ ਨੂੰ ਬੇਇੱਜ਼ਤ ਕਰੋ ਅਤੇ ਉਨ੍ਹਾਂ ਨੂੰ ਤਬਾਹ ਕਰ ਦਿਉ।"
16 Cobre o rosto deles de vergonha, para que busquem o teu nome,
17 ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।"
17 Sejam envergonhados e confundidos para sempre; que pereçam em completa desgraça.
18 — ausente —
18 Então reconhecerão que só tu, cujo nome é és o Altíssimo sobre toda a terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 83, comparar traduções ou montar um estudo — tudo direto pelo WhatsApp.