Salmos 84
Punjabi Bible (GL_PUNJABI) vs NAA
NAA Nova Almeida Atualizada 2017
1 ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।"
1 Quão amáveis são os teus tabernáculos,
2 ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ। ਮੈਂ ਇੰਨਾ ਉਤਸਾਹਿਤ ਹਾਂ। ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ।"
2 A minha alma suspira e desfalece pelos átrios do o meu coração e a minha carne exultam pelo Deus vivo!
3 ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ, ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ। ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ ਅਤੇ ਉੱਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ।"
3 O pardal encontrou casa, e a andorinha, ninho para si, onde acolha os seus filhotes, perto dos teus altares, Rei meu e Deus meu!
4 ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ। ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ।"
4 Bem-aventurados os que habitam em tua casa; louvam-te perpetuamente.
5 ਦਿਲਾਂ ਅੰਦਰ ਗੀਤ ਲੈ ਕੇ ਆਉਣ ਵਾਲੇ ਲੋਕ ਤੁਹਾਡੇ ਮੰਦਰ ਵਿੱਚ ਬਹੁਤ ਖੁਸ਼ ਹਨ।"
5 Bem-aventurado é aquele cuja força está em ti, em cujo coração se encontram os caminhos aplanados!
6 ਉਹ ਬਾਕਾ ਵਾਦੀ ਵਿੱਚੋਂ ਦੀ ਸਫ਼ਰ ਕਰਦੇ ਹਨ ਜਿਹੜੀ ਪਰਮੇਸ਼ੁਰ ਨੇ ਚਸ਼ਮੇ ਵਾਂਗ ਬਣਾਈ ਹੈ। ਪਤਝੜ ਦੀ ਵਰੱਖਾ ਪਾਣੀ ਦੇ ਤਲਾ ਬਣਾਉਂਦੀ ਹੈ।"
6 Quando passa pelo vale árido, faz dele um manancial; de bênçãos o cobre a primeira chuva.
7 ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।"
7 Vão indo de força em força; cada um deles aparece diante de Deus em Sião.
8 ਯਹੋਵਾਹ ਸਰਬ ਸ਼ਕਤੀਮਾਨ ਮੇਰੀ ਪ੍ਰਾਰਥਨਾ ਸੁਣੋ। ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ।"
8 Senhor , Deus dos Exércitos, escuta a minha oração; ouve-me, ó Deus de Jacó!
9 ਹੇ ਪਰਮੇਸ਼ੁਰ ਸਾਡੇ ਰੱਖਿਅਕ ਦੀ ਰੱਖਿਆ ਕਰੋ। ਆਪਣੇ ਚੁਣੇ ਹੋਏ ਰਾਜੇ ਉੱਤੇ ਮਿਹਰ ਕਰੋ।"
9 Olha, ó Deus, escudo nosso, e contempla o rosto do teu ungido.
10 ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।"
10 Pois um dia nos teus átrios vale mais que mil; prefiro estar à porta da casa do meu Deus a permanecer nas tendas da perversidade.
11 ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।"
11 Porque o Senhor Deus é sol e escudo; o não recusa nenhum bem aos que andam retamente.
12 ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚਮੁੱਚ ਪ੍ਰਸੰਨ ਹਨ।"
12 Ó Senhor dos Exércitos, feliz é aquele que em ti confia.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 84, comparar traduções ou montar um estudo — tudo direto pelo WhatsApp.