Salmos 85

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਨਿਰਦੇਸ਼ਕ ਲਈ: ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ। ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।"
1 Favoreceste a tua terra, Senhor ; restauraste a prosperidade de Jacó.
2 ਯਹੋਵਾਹ, ਆਪਣੇ ਲੋਕਾਂ ਨੂੰ ਬਖਸ਼ ਦਿਉ। ਉਨ੍ਹਾਂ ਦੇ ਗੁਨਾਹ ਮਿਟਾ ਦਿਉ।"
2 Perdoaste a iniquidade de teu povo, encobriste todos os seus pecados.
3 ਯਹੋਵਾਹ, ਕਹਿਰਵਾਨ ਹੋਣਾ ਛੱਡੋ। ਪਾਗਲ ਨਾ ਹੋਵੋ।"
3 A tua indignação, reprimiste-a toda; do furor da tua ira te desviaste.
4 ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੇ ਉੱਤੇ ਕਹਿਰਵਾਨ ਨਾ ਹੋਵੋ, ਅਤੇ ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰ ਲਵੋ।"
4 Restabelece-nos, ó Deus da nossa salvação, e retira de sobre nós a tua ira.
5 ਕੀ ਤੁਸੀਂ ਸਾਡੇ ਉੱਤੇ ਸਦਾ ਲਈ ਕਹਿਰਵਾਨ ਰਹੋਂਗੇ?"
5 Estarás para sempre irado contra nós? Prolongarás a tua ira por todas as gerações?
6 ਮਿਹਰ ਕਰੋ ਅਤੇ ਸਾਨੂੰ ਫ਼ਿਰ ਤੋਂ ਜਿਉਣ ਜੋਗੇ ਬਣਾ ਦਿਉ। ਆਪਣੇ ਲੋਕਾਂ ਨੂੰ ਖੁਸ਼ ਕਰੋ।"
6 Será que não tornarás a vivificar-nos, para que em ti se alegre o teu povo?
7 ਯਹੋਵਾਹ, ਸਾਨੂੰ ਬਚਾਉ ਅਤੇ ਸਾਨੂੰ ਦਰਸ਼ਾਉ ਕਿ ਤੁਸੀਂ ਸਾਨੂੰ ਪਿਆਰ ਕਰਦੇ ਹੋ।"
7 Mostra-nos, Senhor , a tua misericórdia e concede-nos a tua salvação.
8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ। ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ। ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।"
8 Escutarei o que Deus, o pois falará de paz ao seu povo e aos seus santos; e que jamais caiam em insensatez.
9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ। ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।"
9 Próxima está a salvação dos que o temem, para que a glória habite em nossa terra.
10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ। ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।"
10 A graça e a verdade se encontraram, a justiça e a paz se beijaram.
11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।"
11 Da terra brota a verdade, dos céus a justiça baixa o seu olhar.
12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ। ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।"
12 Também o Senhor dará o que é bom, e a nossa terra produzirá o seu fruto.
13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ ਅਤੇ ਉਸਦਾ ਰਾਹ ਤਿਆਰ ਕਰੇਗੀ।"
13 A justiça irá adiante do Senhor , cujas pegadas ela transforma em caminhos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 85, comparar traduções ou montar um estudo — tudo direto pelo WhatsApp.