Salmos 86
Punjabi Bible (GL_PUNJABI) vs NVT
NVT Nova Versão Transformadora
1 ਦਾਊਦ ਦੀ ਇੱਕ ਪ੍ਰਾਰਥਨਾ। ਮੈਂ ਇੱਕ ਗਰੀਬ ਬੇਸਹਾਰਾ ਆਦਮੀ ਹਾਂ। ਯਹੋਵਾਹ, ਕਿਰਪਾ ਕਰਕੇ ਮੈਨੂੰ ਸੁਣੋ ਅਤੇ ਮੈਨੂੰ ਮੇਰੀ ਪ੍ਰਾਰਥਨਾ ਦਾ ਉੱਤਰ ਦਿਉ।"
1 Inclina-te, S enhor , e ouve minha oração; responde-me, pois estou aflito e necessitado.
2 ਯਹੋਵਾਹ, ਮੈਂ ਤੁਹਾਡਾ ਚੇਲਾ ਹਾਂ। ਕਿ ਰਪਾ ਕਰਕੇ ਮੈਨੂੰ ਬਚਾਉ। ਮੈਂ ਤੁਹਾਡਾ ਨੌਕਰ ਹਾਂ। ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸੇ ਲਈ ਤੁਸੀਂ ਮੇਰੀ ਰੱਖਿਆ ਕਰੋ।"
2 Protege-me, pois sou fiel a ti; salva-me, pois sou teu servo e em ti confio. Tu és meu Deus!
3 ਮੇਰੇ ਮਾਲਕ, ਮੇਰੇ ਉੱਪਰ ਮਿਹਰਬਾਨੀ ਕਰੋ ਮੈਂ ਸਾਰਾ ਦਿਨ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਰਿਹਾ ਹਾਂ।"
3 Tem misericórdia de mim, ó Senhor, pois clamo a ti sem parar.
4 ਹੇ ਮਾਲਕ, ਮੈਂ ਆਪਣਾ ਜੀਵਨ ਤੁਹਾਨੂੰ ਸੌਂਪਦਾ ਹਾਂ। ਮੈਨੂੰ ਖੁਸ਼ੀ ਦਿਉ ਮੈਂ ਤੁਹਾਡਾ ਸੇਵਕ ਹਾਂ।"
4 Alegra-me, Senhor, pois a ti me entrego.
5 ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।"
5 Ó Senhor, tu és tão bom, tão pronto a perdoar, tão cheio de amor por todos que te buscam.
6 ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਰਹਿਮ ਲਈ ਮੇਰੀ ਪ੍ਰਾਰਥਨਾ ਸੁਣੋ।"
6 Ouve minha oração, S enhor , e atende a meu clamor.
7 ਯਹੋਵਾਹ, ਮੈਂ ਆਪਣੀ ਸੰਕਟ ਦੀ ਘੜੀ ਵਿੱਚ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉੱਤਰ ਦੇਵੋਂਗੇ।"
7 Em tempos de aflição, clamarei a ti, e tu me responderás.
8 ਹੇ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ। ਕੋਈ ਹੋਰ ਉਹ ਨਹੀਂ ਕਰ ਸੱਕਦਾ ਜੋ ਤੁਸਾਂ ਕੀਤਾ ਹੈ।"
8 Nenhum dos deuses é semelhante a ti, Senhor, nenhum deles pode fazer o que tu fazes.
9 ਹੇ ਮਾਲਕ, ਤੁਸੀਂ ਹਰ ਬੰਦੇ ਨੂੰ ਬਣਾਇਆ ਹੈ। ਉਹ ਸਾਰੇ ਆਉਣ ਅਤੇ ਤੁਹਾਡੀ ਉਪਾਸਨਾ ਕਰਨ। ਉਹ ਸਾਰੇ ਤੁਹਾਡੇ ਨਾਮ ਨੂੰ ਸਤਿਕਾਰਨ।"
9 Todas as nações que criaste virão e se prostrarão diante de ti, Senhor, e glorificarão o teu nome.
10 ਹੇ ਪਰਮੇਸ਼ੁਰ, ਤੁਸੀਂ ਮਹਾਨ ਹੋ। ਤੁਸੀਂ ਅਦਭੁਤ ਗੱਲਾਂ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਪਰਮੇਸ਼ੁਰ ਹੋ।"
10 Pois tu és grande e realizas maravilhas; só tu és Deus.
11 ਯਹੋਵਾਹ, ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ, ਮੈਂ ਜੀਵਾਂਗਾ ਅਤੇ ਤੁਹਾਡੀ ਸਚਿਆਈ ਨੂੰ ਮੰਨਾਂਗਾ। ਮੇਰੀ ਸਹਾਇਤਾ ਕਰੋ ਕਿ ਮੈਂ ਤੁਹਾਡੇ ਨਾਮ ਦੀ ਉਪਾਸਨਾ ਨੂੰ ਆਪਣੇ ਜੀਵਨ ਦੀ ਸਭ ਤੋਂ ਮਹੱਤਵਪੂਰਣ ਚੀਜ਼ ਬਣਾ ਸੱਕਾਂ।"
11 Ensina-me os teus caminhos, S enhor , para que eu viva segundo a tua verdade. Concede-me pureza de coração, para que eu honre o teu nome.
12 ਪਰਮੇਸ਼ੁਰ ਮੇਰੇ ਮਾਲਕ ਮੈਂ ਆਪਣੇ ਸਾਰੇ ਅਤੇ ਪੂਰੇ ਮਨ ਨਾਲ ਤੁਹਾਡੀ ਉਸਤਤਿ ਕਰਦਾ ਹਾਂ। ਮੈਂ ਸਦਾ ਲਈ ਤੁਹਾਡੇ ਨਾਮ ਦਾ ਆਦਰ ਕਰਾਂਗਾ।"
12 Ó Senhor, meu Deus, de todo o meu coração te louvarei; glorificarei o teu nome para sempre.
13 ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ। ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।"
13 Pois grande é o teu amor por mim; tu me livraste das profundezas da morte.
14 ਹੇ ਪਰਮੇਸ਼ੁਰ, ਗੁਮਾਨੀ ਲੋਕ ਮੇਰੇ ਉੱਤੇ ਹਮਲਾ ਕਰਦੇ ਹਨ। ਜ਼ਾਲਮ ਆਦਿਮਆਂ ਦਾ ਟੋਲਾ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਅਤੇ ਉਹ ਲੋਕ ਤੁਹਾਡੀ ਇੱਜ਼ਤ ਨਹੀਂ ਕਰਦੇ।"
14 Ó Deus, os arrogantes se levantam contra mim, pessoas violentas tentam me matar; não se importam contigo.
15 ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ। ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।"
15 Mas tu, Senhor, és Deus de compaixão e misericórdia, lento para se irar e cheio de amor e fidelidade.
16 ਹੇ ਪਰਮੇਸ਼ੁਰ, ਦਰਸਾ ਦਿਉ ਕਿ ਤੁਸੀਂ ਮੈਨੂੰ ਸੁਣਦੇ ਹੋ, ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਮੈਂ ਤੁਹਾਡਾ ਸੇਵਕ ਹਾਂ, ਮੈਨੂੰ ਸ਼ਕਤੀ ਦਿਉ। ਮੈਂ ਤੁਹਾਡਾ ਸੇਵਕ ਹਾਂ, ਮੇਰੀ ਰੱਖਿਆ ਕਰੋ।"
16 Olha para cá e tem compaixão de mim! Dá tua força a teu servo; sim, salva teu humilde servo.
17 ਹੇ ਪਰਮੇਸ਼ੁਰ, ਇਹ ਦਰਸਾਉਣ ਲਈ ਸੰਕੇਤ ਦਿਉ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ। ਇਸ ਨਾਲ ਪਤਾ ਚੱਲੇਗਾ ਕਿ ਤੁਸੀਂ ਮੇਰੀ ਪ੍ਰਾਰਥਨਾ ਸੁਣ ਲਈ ਅਤੇ ਇਹ ਵੀ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।"
17 Mostra-me um sinal do teu favor; então serão envergonhados os que me odeiam, pois tu, S
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 86, comparar traduções ou montar um estudo — tudo direto pelo WhatsApp.