Salmos 87

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ।"
1 Fundada por ele sobre os montes santos,
2 ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।"
2 o Senhor ama as portas de Sião mais do que as habitações todas de Jacó.
3 ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ।"
3 Gloriosas coisas se têm dito de ti, ó cidade de Deus!
4 ਪਰਮੇਸ਼ੁਰ ਆਪਣੇ ਸਾਰੇ ਬੰਦਿਆਂ ਦੀ ਸੂਚੀ ਰੱਖਦਾ। “ਉਨ੍ਹਾਂ ਵਿੱਚੋਂ ਕੁਝ ਮਿਸਰ ਅਤੇ ਕੁਝ ਬੇਬੀਲੋਨ ਵਿੱਚ ਰਹਿੰਦੇ ਹਨ। ਉਨ੍ਹਾਂ ਵਿੱਚੋਂ ਕੁਝ ਲੋਕ ਫ਼ਲਿਸਤੀਨੀਆਂ, ਸੂਰ ਅਤੇ ਇਥੋਮੀਆਂ ਵਿੱਚ ਵੀ ਜਨਮੇ ਸਨ।”"
4 Dentre os que me conhecem, farei menção de Raabe e da Babilônia; eis aí Filístia e Tiro com Etiópia; lá, nasceram.
5 ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ। ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ।"
5 E com respeito a Sião se dirá: Este e aquele nasceram nela; e o próprio Altíssimo a estabelecerá.
6 ਪਰਮੇਸ਼ੁਰ ਆਪਣੇ ਸਾਰੇ ਲੋਕਾਂ ਦੀ ਸੂਚੀ ਰੱਖਦਾ। ਪਰਮੇਸ਼ੁਰ ਜਾਣਦਾ ਹੈ ਕਿ ਹਰ ਇੱਕ ਬੰਦਾ ਕਿੱਥੇ ਜੰਮਿਆ ਹੈ।"
6 O Senhor , ao registrar os povos, dirá: Este nasceu lá.
7 ਪਰਮੇਸ਼ੁਰ ਦੇ ਖਾਸ ਬੰਦੇ ਯਰੂਸ਼ਲਮ ਨੂੰ ਤਿਉਹਾਰ ਮਨਾਉਣ ਲਈ ਜਾਂਦੇ ਹਨ। ਉਹ ਬਹੁਤ ਖੁਸ਼ ਹਨ। ਉਹ ਗਾ ਅਤੇ ਨੱਚ ਰਹੇ ਹਨ ਉਹ ਆਖਦੇ ਹਨ, “ਸਾਰੀਆਂ ਸ਼ੁਭ ਚੀਜ਼ਾਂ ਯਰੂਸ਼ਲਮ ਤੋਂ ਆਉਂਦੀਆਂ ਹਨ।”"
7 Todos os cantores, saltando de júbilo, entoarão: Todas as minhas fontes são em ti.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 87, comparar traduções ou montar um estudo — tudo direto pelo WhatsApp.