Salmos 89

Punjabi Bible (GL_PUNJABI) vs NVI

Sair da comparação
NVI Nova Versão Internacional
1 ਅਜ਼ਰਾਂਹੀ ਦੇ ਏਥਾਨ ਦਾ ਭਗਤੀ ਗੀਤ। ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ। ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ।"
1 Cantarei para sempre o amor do Senhor; com minha boca anunciarei a tua fidelidade por todas as gerações.
2 ਯਹੋਵਾਹ, ਮੈਨੂੰ ਸੱਚਮੁੱਚ ਵਿਸ਼ਵਾਸ ਹੈ, “ਤੁਹਾਡਾ ਪਿਆਰ ਸਦੀਵੀ ਹੈ। ਤੁਹਾਡੀ ਵਫ਼ਾਦਾਰੀ ਨਿਰੰਤਰ ਅਕਾਸ਼ਾਂ ਵਾਂਗ ਰਹਿੰਦੀ ਹੈ।”"
2 Sei que firme está o teu amor para sempre, e que firmaste nos céus a tua fidelidade.
3 ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਚੁਣੇ ਹੋਏ ਰਾਜੇ ਨਾਲ ਕਰਾਰ ਕੀਤਾ ਸੀ। ਮੈਂ ਆਪਣੇ ਸੇਵਕ ਦਾਊਦ ਨਾਲ ਵਾਅਦਾ ਕੀਤਾ ਸੀ।"
3 Tu disseste: "Fiz aliança com o meu escolhido, jurei ao meu servo Davi:
4 ‘ਦਾਊਦ, ਮੈਂ ਤੇਰੇ ਪਰਿਵਾਰ ਨੂੰ ਸਦਾ ਰਹਿਣ ਵਾਲਾ ਬਣਾ ਦਿਆਂਗਾ। ਮੈਂ ਤੇਰੇ ਰਾਜ ਨੂੰ ਸਦਾ-ਸਦਾ ਰਹਿਣ ਲਈ ਬਣਾ ਦਿਆਂਗਾ।’”"
4 Estabelecerei a tua linhagem para sempre e firmarei o teu trono por todas as gerações". Pausa
5 ਯਹੋਵਾਹ, ਤੁਸੀਂ ਚਮਤਕਾਰ ਕਰਦੇ ਹੋਂ। ਇਸ ਵਾਸਤੇ ਸਵਰਗ ਤੁਹਾਡੀ ਉਸਤਤਿ ਕਰਦੇ ਹਨ। ਲੋਕ ਤੁਹਾਡੇ ਉੱਤੇ ਨਿਰਭਰ ਕਰ ਸੱਕਦੇ ਹਨ। ਪਵਿੱਤਰ ਲੋਕਾਂ ਦੀ ਸੰਗਤ ਇਸ ਬਾਰੇ ਗਾਉਂਦੀ ਹੈ।"
5 Os céus louvam as tuas maravilhas, Senhor, e a tua fidelidade na assembléia dos santos.
6 ਸਵਰਗ ਵਿੱਚ ਪਰਮੇਸ਼ੁਰ ਦੇ ਬਰਾਬਰ ਕੋਈ ਵੀ ਨਹੀਂ। “ਦੇਵਤਿਆਂ” ਵਿੱਚੋਂ ਕੋਈ ਵੀ ਯਹੋਵਾਹ ਦਾ ਮੁਕਾਬਲਾ ਨਹੀਂ ਕਰ ਸੱਕਦਾ।"
6 Pois, quem nos céus poderá comparar-se ao Senhor? Quem dentre os seres celestiais assemelha-se ao Senhor?
7 ਪਰਮੇਸ਼ੁਰ ਇੱਕ ਸਾਥ ਪਵਿੱਤਰ ਇਕੱਠ ਕਰੇਗਾ। ਉਹ ਦੂਤ ਉਸ ਦੇ ਚਾਰ-ਚੁਫ਼ੇਰੇ ਹਨ। ਉਹ ਉਸਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਦੇ ਅੱਗੇ ਸ਼ਰਧਾ ਵਿੱਚ ਖੜਦੇ ਹਨ।"
7 Na assembléia dos santos Deus é temível, mais do que todos os que o rodeiam.
8 ਯਹੋਵਾਹ, ਸਰਬ ਸ਼ਕਤੀਮਾਨ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ ਅਸੀਂ ਪੂਰੀ ਤਰ੍ਹਾਂ ਤੁਹਾਡੇ ਵਿੱਚ ਯਕੀਨ ਰੱਖ ਸੱਕਦੇ ਹਾਂ।"
8 Ó Senhor, Deus dos Exércitos, quem é semelhante a ti? És poderoso, Senhor, envolto em tua fidelidade.
9 ਤੁਸੀਂ ਸਮੁੰਦਰ ਦੀਆਂ ਉੱਚੀਆਂ ਲਹਿਰਾਂ ਉੱਤੇ ਰਾਜ ਕਰਦੇ ਹੋਂ। ਤੁਸੀਂ ਸਮੁੰਦਰ ਦੀਆਂ ਤੂਫ਼ਾਨੀ ਲਹਿਰਾਂ ਨੂੰ ਸ਼ਾਂਤ ਕਰ ਦਿੰਦੇ ਹੋ।"
9 Tu dominas o revolto mar; quando se agigantam as suas ondas, tu as acalmas.
10 ਹੇ ਪਰਮੇਸ਼ੁਰ, ਤੁਸੀਂ ਰਹਬ ਨੂੰ ਹਰਾ ਦਿੱਤਾ ਸੀ। ਤੁਸੀਂ ਆਪਣੇ ਵੈਰੀ ਨੂੰ ਖੁਦ ਦੇ ਸ਼ਕਤੀਸ਼ਾਲੀ ਬਾਜੂ ਨਾਲ ਖਿੰਡਾ ਦਿੱਤਾ ਸੀ।"
10 Esmagaste e mataste o Monstro dos Mares; com teu braço forte dispersaste os teus inimigos.
11 ਸਵਰਗ ਅਤੇ ਧਰਤੀ ਦਾ ਸਭ ਕੁਝ ਤੇਰੇ ਨਾਲ ਸੰਬੰਧਿਤ ਹੈ, ਪਰਮੇਸ਼ੁਰ। ਹੇ ਪਰਮੇਸ਼ੁਰ, ਤੁਸੀਂ ਧਰਤੀ ਅਤੇ ਇਸ ਵਿੱਚਲਾ ਸਭ ਕੁਝ ਸਾਜਿਆ।"
11 Os céus são teus, e tua também é a terra; fundaste o mundo e tudo o que nele existe.
12 ਤੁਸੀਂ ਉੱਤਰ ਅਤੇ ਦੱਖਣ ਵਿੱਚ ਹਰ ਚੀਜ਼ ਸਾਜੀ। ਤਾਬੋਰ ਅਤੇ ਹਰਮੋਨ ਦੇ ਪਰਬਤ ਤੁਹਾਡੇ ਨਾਮ ਦੀ ਉਸਤਤਿ ਗਾਉਂਦੇ ਹਨ।"
12 Tu criaste o Norte e o Sul; o Tabor e o Hermom cantam de alegria pelo teu nome.
13 ਹੇ ਪਰਮੇਸ਼ੁਰ, ਤੁਹਾਡੇ ਕੋਲ ਸ਼ਕਤੀ ਹੈ। ਤੁਹਾਡੀ ਸ਼ਕਤੀ ਮਹਾਨ ਹੈ। ਤੁਹਾਡੀ ਜਿੱਤ ਹੈ।"
13 O teu braço é poderoso; a tua mão é forte, exaltada é tua mão direita.
14 ਤੁਹਾਡਾ ਰਾਜ ਸੱਚ ਅਤੇ ਇਨਸਾਫ਼ ਉੱਤੇ ਸਾਜਿਆ ਗਿਆ ਹੈ। ਪਿਆਰ ਅਤੇ ਵਫ਼ਾਦਾਰੀ ਤੁਹਾਡੇ ਤਖਤ ਦੇ ਸਾਹਮਣੇ ਤੁਹਾਡੇ ਨੌਕਰ ਹਨ।"
14 A retidão e a justiça são os alicerces do teu trono; o amor e a fidelidade vão à tua frente.
15 ਹੇ ਪਰਮੇਸ਼ੁਰ, ਤੁਹਾਡੇ ਵਫ਼ਾਦਾਰ ਸੇਵਕ ਸੱਚਮੁੱਚ ਖੁਸ਼ ਰਹਿੰਦੇ ਹਨ, ਉਹ ਤੁਹਾਡੀ ਦਯਾ ਦੀ ਰੌਸ਼ਨੀ ਵਿੱਚ ਰਹਿੰਦੇ ਹਨ।"
15 Como é feliz o povo que aprendeu a aclamar-te, Senhor, e que anda na luz da tua presença!
16 ਤੁਹਾਡਾ ਨਾਮ ਉਨ੍ਹਾਂ ਨੂੰ ਸਦਾ ਖੁਸ਼ੀ ਦਿੰਦਾ ਹੈ। ਉਹ ਤੁਹਾਡੀ ਨੇਕੀ ਦੀ ਉਸਤਤਿ ਕਰਦੇ ਹਨ।"
16 Sem cessar exultam no teu nome, e alegram-se na tua retidão,
17 ਤੁਸੀਂ ਉਨ੍ਹਾਂ ਦੀ ਚਮਤਕਾਰੀ ਸ਼ਕਤੀ ਹੋ। ਉਨ੍ਹਾਂ ਦੀ ਸ਼ਕਤੀ ਤੁਹਾਡੇ ਵੱਲੋਂ ਆਉਂਦੀ ਹੈ।"
17 pois tu és a nossa glória e a nossa força, e pelo teu favor exaltas a nossa força.
18 ਯਹੋਵਾਹ, ਤੁਸੀਂ ਸਾਡੇ ਰੱਖਿਅਕ ਹੋ, ਇਸਰਾਏਲ ਦੀ ਪਵਿੱਤਰ ਧਰਤੀ ਸਾਡਾ ਰਾਜਾ ਹੈ।"
18 Sim, Senhor, tu és o nosso escudo, ó Santo de Israel, tu és o nosso rei.
19 ਤੁਸੀਂ ਆਪਣੇ ਚੇਲਿਆਂ ਨੂੰ ਦਿਖਾਈ ਦਿੱਤੇ ਤੇ ਬੋਲੇ ਅਤੇ ਆਖਿਆ, “ਮੈਂ ਭੀੜ ਵਿੱਚੋਂ, ਇੱਕ ਜਵਾਨ ਬੰਦੇ ਨੂੰ ਚੁਣਿਆ ਅਤੇ ਮੈਂ ਉਸ ਜਵਾਨ ਨੂੰ ਮਹੱਤਵਪੂਰਣ ਬਣਾਇਆ। ਮੈਂ ਉਸ ਜਵਾਨ ਨੂੰ ਤਾਕਤਵਰ ਬਣਾਇਆ।"
19 Numa visão falaste um dia, e aos teus fiéis disseste: "Cobri de forças um guerreiro, exaltei um homem escolhido dentre o povo.
20 ਮੈਂ ਆਪਣੇ ਸੇਵਕ ਦਾਊਦ ਲਈ ਤੱਕਿਆ, ਅਤੇ ਮੈਂ ਉਸ ਨੂੰ ਆਪਣੇ ਖਾਸ ਤੇਲ ਨਾਲ ਮਸਹ ਕੀਤਾ।"
20 Encontrei o meu servo Davi; ungi-o com o meu óleo sagrado.
21 ਮੈਂ ਦਾਊਦ ਨੂੰ ਆਪਣੇ ਸੱਜੇ ਹੱਥ ਦਾ ਸਹਾਰਾ ਦਿੱਤਾ। ਅਤੇ ਮੈਂ ਆਪਣੀ ਸ਼ਕਤੀ ਨਾਲ ਉਸ ਨੂੰ ਤਾਕਤਵਰ ਬਣਾ ਦਿੱਤਾ।"
21 A minha mão o susterá, e o meu braço o fará forte.
22 ਵੈਰੀ ਚੁਣੇ ਹੋਏ ਰਾਜੇ ਨੂੰ ਨਾ ਹਰਾ ਸੱਕਿਆ। ਕਰੂਰ ਬੰਦੇ ਉਸ ਨੂੰ ਨਹੀਂ ਹਰਾ ਸੱਕੇ ਸਨ।"
22 Nenhum inimigo o sujeitará a tributos; nenhum injusto o oprimirá.
23 ਮੈਂ ਉਸ ਦੇ ਵੈਰੀਆਂ ਨੂੰ ਮੁਕਾ ਦਿੱਤਾ, ਮੈਂ ਉਨ੍ਹਾਂ ਲੋਕਾਂ ਨੂੰ ਹਰਾ ਦਿੱਤਾ ਜਿਹੜੇ ਮੇਰੇ ਚੁਣੇ ਹੋਏ ਰਾਜੇ ਨੂੰ ਨਫ਼ਰਤ ਕਰਦੇ ਸਨ।"
23 Esmagarei diante dele os seus adversários e destruirei os seus inimigos.
24 ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਸਦਾ ਪਿਆਰ ਕਰਾਂਗਾ ਅਤੇ ਆਸਰਾ ਦੇਵਾਂਗਾ। ਮੈਂ ਹਮੇਸ਼ਾ ਉਸ ਨੂੰ ਤਾਕਤਵਰ ਬਣਾਵਾਂਗਾ।"
24 A minha fidelidade e o meu amor o acompanharão, e pelo meu nome aumentará o seu poder.
25 ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਸਮੁੰਦਰ ਦਾ ਮਾਲਕ ਬਣਾ ਦਿੱਤਾ ਹੈ, ਅਤੇ ਉਹ ਦਰਿਆਵਾਂ ਨੂੰ ਕਾਬੂ ਵਿੱਚ ਰੱਖੇਗਾ।"
25 A sua mão dominará até o mar, e a sua mão direita, até os rios.
26 ਉਹ ਮੈਨੂੰ ਦੱਸੇਗਾ, ‘ਤੁਸੀਂ ਮੇਰੇ ਪਿਤਾ ਹੋ, ਮੇਰੇ ਪਰਮੇਸ਼ੁਰ ਹੋ, ਮੇਰੀ ਚੱਟਾਨ ਅਤੇ ਮੇਰੇ ਮੁਕਤੀਦਾਤਾ ਹੋ।’"
26 Ele me dirá: ‘Tu és o meu Pai, o meu Deus, a Rocha que me salva’.
27 ਮੈਂ ਉਸ ਨੂੰ ਆਪਣਾ ਪਹਿਲੋਠਾ ਪੁੱਤਰ ਬਣਾਵਾਂਗਾ। ਉਹ ਧਰਤੀ ਦਾ ਕਰਾਰ ਹੋਵੇਗਾ।"
27 Também o nomearei meu primogênito, o mais exaltado dos reis da terra.
28 ਮੇਰਾ ਪਿਆਰ ਸਦਾ ਲਈ ਚੁਣੇ ਹੋਏ ਰਾਜੇ ਦੀ ਰੱਖਿਆ ਕਰੇਗਾ। ਮੇਰਾ ਇਕਰਾਰ ਉਸ ਨਾਲ ਕਦੇ ਵੀ ਖਤਮ ਨਹੀਂ ਹੋਵੇਗਾ।"
28 Manterei o meu amor por ele para sempre, e a minha aliança com ele jamais se quebrará.
29 ਉਸਦਾ ਪਰਿਵਾਰ ਸਦਾ ਰਹੇਗਾ, ਅਤੇ ਉਸਦਾ ਰਾਜ ਉਦੋਂ ਤੱਕ ਰਹੇਗਾ ਜਦੋਂ ਤੱਕ ਆਕਾਸ਼ ਹਨ।"
29 Firmarei a sua linhagem para sempre, o seu trono durará enquanto existirem céus.
30 ਜੇ ਉਸ ਦੀਆਂ ਔਲਾਦਾਂ ਮੇਰੇ ਨਾਮ ਉੱਤੇ ਚੱਲਣਾ ਅਤੇ ਮੇਰਾ ਹੁਕਮ ਨੂੰ ਮੰਨਣ ਛੱਡ ਦੇਣਗੇ ਫ਼ਿਰ ਮੈਂ ਉਨ੍ਹਾਂ ਨੂੰ ਦੰਡ ਦੇਵਾਂਗਾ।"
30 Se os seus filhos abandonarem a minha lei e não seguirem as minhas ordenanças,
31 ਜੇ ਮੇਰੇ ਚੁਣੇ ਹੋਏ ਰਾਜੇ ਦੀ ਔਲਾਦ ਮੇਰੇ ਨੇਮ ਤੋਂੜਨਗੇ ਅਤੇ ਮੇਰੇ ਆਦੇਸ਼ ਅਣਡਿੱਠ ਕਰਨਗੇ।"
31 se violarem os meus decretos e deixarem de obedecer aos meus mandamentos,
32 ਤਾਂ ਮੈਂ ਉਨ੍ਹਾਂ ਨੂੰ ਬਹੁਤ ਸਖਤ ਸਜ਼ਾ ਦੇਵਾਂਗਾ।"
32 com a vara castigarei o seu pecado, e a sua iniqüidade com açoites;
33 ਪਰ ਮੈਂ ਉਨ੍ਹਾਂ ਲੋਕਾਂ ਤੋਂ ਆਪਣਾ ਪਿਆਰ ਕਦੀ ਨਹੀਂ ਖੋਹਾਂਗਾ। ਮੈਂ ਸਦਾ ਉਨ੍ਹਾਂ ਦਾ ਵਫ਼ਾਦਾਰ ਰਹਾਂਗਾ।"
33 mas não afastarei dele o meu amor; jamais desistirei da minha fidelidade.
34 ਮੈਂ ਦਾਊਦ ਨਾਲ ਆਪਣਾ ਕਰਾਰ ਨਹੀਂ ਤੋੜਾਂਗਾ ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ।"
34 Não violarei a minha aliança nem modificarei as promessas dos meus lábios.
35 ਆਪਣੀ ਪਵਿੱਤਰਤਾ ਉੱਤੇ ਸੌਂਹ ਖਾਧੀ ਅਤੇ ਉਸ ਨਾਲ ਇੱਕ ਵਾਅਦਾ ਕੀਤਾ ਅਤੇ ਮੈਂ ਦਾਊਦ ਨੂੰ ਝੂਠ ਨਹੀਂ ਬੋਲਾਂਗਾ।"
35 De uma vez para sempre jurei pela minha santidade, e não mentirei a Davi,
36 ਦਾਊਦ ਦਾ ਪਰਿਵਾਰ ਸਦਾ ਲਈ ਰਹੇਗਾ। ਉਸਦਾ ਪਿਆਰ ਸੂਰਜ ਰਹਿਣ ਤੱਕ ਰਹੇਗਾ।"
36 que a sua linhagem permanecerá para sempre, e o seu trono durará como o sol;
37 ਇਹ ਚੰਨ ਵਾਂਗ ਹਮੇਸ਼ਾ ਜਾਰੀ ਰਹੇਗਾ। ਆਕਾਸ਼ ਸਾਡੇ ਕਰਾਰ ਦੇ ਸਬੂਤ ਹਨ। ਇਸ ਕਰਾਰ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।”"
37 e será estabelecido para sempre como a lua, a fiel testemunha no céu". Pausa
38 ਪਰ ਹੇ ਪਰਮੇਸ਼ੁਰ, ਤੁਸੀਂ ਆਪਣੇ ਚੁਣੇ ਉੱਤੇ ਕਹਿਰਵਾਨ ਹੋ ਗਏ ਅਤੇ ਤੁਸਾਂ ਉਸ ਨੂੰ ਇੱਕਲਿਆਂ ਛੱਡ ਦਿੱਤਾ।"
38 Mas tu o rejeitaste, recusaste-o e te enfureceste com o teu ungido.
39 ਤੁਸੀਂ ਆਪਣੇ ਕਰਾਰ ਨੂੰ ਰੱਦ ਕਰ ਦਿੱਤਾ। ਤੁਸੀਂ ਰਾਜੇ ਦੇ ਤਾਜ ਨੂੰ ਮਿੱਟੀ ਵਿੱਚ ਸੁੱਟ ਦਿੱਤਾ।"
39 Revogaste a aliança com o teu servo e desonraste a sua coroa, lançando-a ao chão.
40 ਤੁਸੀਂ ਰਾਜੇ ਦੇ ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ। ਤੁਸੀਂ ਉਸ ਦੇ ਸਾਰੇ ਕਿਲ੍ਹੇ ਤਬਾਹ ਕਰ ਦਿੱਤੇ।"
40 Derrubaste todos os seus muros e reduziste a ruínas as suas fortalezas.
41 ਜੋ ਕੋਲੋਂ ਦੀ ਲੰਘਦੇ ਹਨ, ਉਸਦੀਆਂ ਚੀਜ਼ਾਂ ਚੋਰੀ ਕਰਦੇ ਹਨ। ਉਸ ਦੇ ਗੁਆਂਢੀ ਉਸ ਉੱਤੇ ਹੱਸਦੇ ਹਨ।"
41 Todos os que passam o saqueiam; tornou-se motivo de zombaria para os seus vizinhos.
42 ਤੁਸਾਂ ਰਾਜੇ ਦੇ ਵੈਰੀਆਂ ਨੂੰ ਖੁਸ਼ ਕਰ ਦਿੱਤਾ। ਤੁਸੀਂ ਉਸ ਦੇ ਵੈਰੀਆਂ ਨੂੰ ਜੰਗ ਜਿੱਤਣ ਦਿੱਤੀ।"
42 Tu exaltaste a mão direita dos seus adversários e encheste de alegria todos os seus inimigos.
43 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਆਪਣੀ ਰੱਖਿਆ ਕਰਨ ਵਿੱਚ ਸਹਾਇਤਾ ਕੀਤੀ। ਤੁਸੀਂ ਆਪਣੇ ਰਾਜੇ ਦੀ ਲੜਾਈ ਜਿੱਤਣ ਵਿੱਚ ਸਹਾਇਤਾ ਨਹੀਂ ਕੀਤੀ।"
43 Tiraste o fio da sua espada e não o apoiaste na batalha.
44 ਤੁਸੀਂ ਉਸ ਨੂੰ ਜਿੱਤਣ ਨਹੀਂ ਦਿੱਤਾ। ਤੁਸੀਂ ਸਦਾ ਤਖਤ ਜ਼ਮੀਨ ਉੱਤੇ ਡੇਗ ਦਿੱਤਾ।"
44 Deste fim ao seu esplendor e atiraste ao chão o seu trono.
45 ਤੁਸੀਂ ਉਸਦੀ ਉਮਰ ਘਟਾ ਦਿੱਤੀ। ਤੁਸੀਂ ਉਸ ਨੂੰ ਸ਼ਰਮਸਾਰ ਕੀਤਾ।"
45 Encurtaste os dias da sua juventude; com um manto de vergonha o cobriste. Pausa
46 ਯਹੋਵਾਹ, ਇਹੀ ਹੋਰ ਕਿੰਨਾ ਚਿਰ ਹੁੰਦਾ ਰਹੇਗਾ? ਕੀ ਸਾਨੂੰ ਸਦਾ ਵਾਸਤੇ ਅਣਗੌਲ੍ਹਿਆਂ ਕਰੋਂਗੇ? ਕੀ ਤੁਹਾਡਾ ਕਹਿਰ ਸਦਾ ਅੱਗ ਵਾਂਗ ਬਲਦਾ ਰਹੇਗਾ?"
46 Até quando, Senhor? Para sempre te esconderás? Até quando a tua ira queimará como fogo?
47 ਯਾਦ ਕਰੋ ਮੇਰੀ ਜ਼ਿੰਦਗੀ ਕਿੰਨੀ ਛੋਟੀ ਹੈ: ਤੁਸੀਂ ਸਾਨੂੰ ਥੋੜਾ ਜੀਵਨ ਜਿਉਣ ਅਤੇ ਫ਼ੇਰ ਮਰ ਜਾਣ ਲਈ ਸਾਜਿਆ ਸੀ।"
47 Lembra-te de como é passageira a minha vida. Terás criado em vão todos os homens?
48 ਕੋਈ ਵੀ ਬੰਦਾ ਅਜਿਹਾ ਨਹੀਂ ਜਿਹੜਾ ਜੀਵੇਗਾ ਅਤੇ ਕਦੀ ਨਹੀਂ ਮਰੇਗਾ। ਕੋਈ ਬੰਦਾ ਕਬਰ ਪਾਸੋਂ ਨਹੀਂ ਬਚੇਗਾ।"
48 Que homem pode viver e não ver a morte, ou livrar-se do poder da sepultura? Pausa
49 ਹੇ ਪਰਮੇਸ਼ੁਰ, ਉਹ ਪਿਆਰ ਕਿੱਥੇ ਹੈ ਜਿਹੜਾ ਤੁਸੀਂ ਅਤੀਤ ਵਿੱਚ ਦਰਸਾਇਆ ਸੀ? ਤੁਸਾਂ ਦਾਊਦ ਨਾਲ ਵਾਅਦਾ ਕੀਤਾ ਸੀ ਕਿ ਤੁਸੀਂ ਉਸ ਦੇ ਪਰਿਵਾਰ ਨਾਲ ਵਫ਼ਾਦਾਰ ਹੋਵੋਂਗੇ।"
49 Ó Senhor, onde está o teu antigo amor, que com fidelidade juraste a Davi?
50 ਹੇ ਮਾਲਕ, ਕਿਰਪਾ ਕਰਕੇ ਚੇਤੇ ਕਰੋ ਕਿ ਲੋਕਾਂ ਨੇ ਤੁਹਾਡੇ ਸੇਵਕ ਨੂੰ ਕਿਵੇਂ ਬੇਇੱਜ਼ਤ ਕੀਤਾ ਸੀ। ਯਹੋਵਾਹ, ਮੈਨੂੰ ਤੁਹਾਡੇ ਵੈਰੀਆਂ ਪਾਸੋਂ ਬੇਇੱਜ਼ਤੀ ਭਰੀਆਂ ਉਹ ਸਾਰੀਆਂ ਗੱਲਾਂ ਸੁਣਨੀਆਂ ਪਈਆਂ। ਉਨ੍ਹਾਂ ਲੋਕਾਂ ਤੇਰੇ ਚੁਣੇ ਹੋਏ ਰਾਜੇ ਨੂੰ ਬੇਇਜ਼ਤ ਕੀਤਾ।"
50 Lembra-te, Senhor, das afrontas que o teu servo tem sofrido, das zombarias que no íntimo tenho que suportar de todos os povos,
51 ਯਹੋਵਾਹ ਨੂੰ ਸਦਾ ਅਤੇ ਸਦਾ ਲਈ ਅਸੀਸ ਦਿਉ। ਆਮੀਨ ਫੇਰ ਆਮੀਨ।"
51 das zombarias dos teus inimigos, Senhor, com que afrontam a cada passo o teu ungido.
52 — ausente —
52 Bendito seja o Senhor para sempre! Amém e amém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 89, comparar traduções ou montar um estudo — tudo direto pelo WhatsApp.