Salmos 90

Punjabi Bible (GL_PUNJABI) vs NVT

Sair da comparação
NVT Nova Versão Transformadora
1 ਚੌਥਾ ਭਾਗ (ਜ਼ਬੂਰ 90-106) ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ। ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।"
1 Senhor, tu tens sido nosso refúgio ao longo das gerações.
2 ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ। ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।"
2 Antes que os montes nascessem, antes que formasses a terra e o mundo, de eternidade a eternidade, tu és Deus.
3 ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ। ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।"
3 Fazes as pessoas voltarem ao pó quando dizes: “Retornem ao pó, mortais”.
4 ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ ਅਤੇ ਰਾਤ ਦੀ ਤਰ੍ਹਾਂ ਹਨ।"
4 Para ti, mil anos são como um dia que passa, breves como algumas horas da noite.
5 ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ। ਅਸੀਂ ਘਾਹ ਦੀ ਤਰ੍ਹਾਂ ਹਾਂ।"
5 Arrastas as pessoas como numa enchente; elas são como sonhos que desaparecem. São como a grama que nasce pela manhã;
6 ਘਾਹ ਸਵੇਰ ਵੇਲੇ ਉਘਦਾ ਹੈ, ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।"
6 pela manhã, brota e floresce, mas, à tarde, murcha e seca.
7 ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ। ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।"
7 Somos consumidos por tua ira, ficamos apavorados com tua fúria.
8 ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।"
8 Tu pões diante de ti os nossos pecados, nossos pecados secretos, e vês todos eles.
9 ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ। ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।"
9 Passamos a vida debaixo de tua ira e terminamos nossos dias com um gemido.
10 ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ। ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ। ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ। ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।"
10 Recebemos setenta anos, alguns chegam aos oitenta. Mas até os melhores anos são cheios de dor e desgosto; logo desaparecem, e nós voamos.
11 ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸੱਕਦਾ, ਪਰਮੇਸ਼ੁਰ। ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ।"
11 Quem conhece o poder de tua ira? Grande é a tua fúria, como o temor de que és digno.
12 ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ।"
12 Ajuda-nos a entender como a vida é breve, para que vivamos com sabedoria.
13 ਯਹੋਵਾਹ, ਸਾਡੇ ਵੱਲ ਸਦਾ ਲਈ ਵਾਪਸ ਆ ਜਾਉ। ਆਪਣੇ ਸੇਵਕਾਂ ਉੱਪਰ ਮਿਹਰ ਕਰੋ।"
13 Ó S enhor , volta-te para nós! Até quando te demorarás? Tem compaixão de teus servos.
14 ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ। ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿੰਦਗੀਆਂ ਮਾਨਣ ਦਿਉ।"
14 Satisfaze-nos a cada manhã com o teu amor, para que cantemos de alegria até o final da vida.
15 ਤੁਸਾਂ ਸਾਨੂੰ ਬਹੁਤ ਉਦਾਸੀ ਅਤੇ ਸਾਡੇ ਵਿੱਚ ਬਹੁਤ ਮੁਸੀਬਤਾਂ ਦਿੱਤੀਆਂ ਹਨ। ਹੁਣ ਸਾਨੂੰ ਖੁਸ਼ੀ ਲੈਣ ਦਿਉ।"
15 Dá-nos alegria proporcional aos dias de aflição; compensa-nos pelos anos em que sofremos.
16 ਆਪਣੇ ਸੇਵਕਾਂ ਨੂੰ ਉਹ ਚਮਤਕਾਰ ਵੇਖਣ ਦਿਉ ਜਿਹੜੇ ਤੁਸੀਂ ਉਨ੍ਹਾਂ ਲਈ ਕਰਨ ਯੋਗ ਹੋਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਤੁਹਾਡੀ ਮਹਿਮਾ ਵੇਖਣ ਦਿਉ।"
16 Que nós, teus servos, vejamos teus feitos outra vez; que nossos filhos vejam a tua glória.
17 ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸੰਨਤਾ ਮਹਿਸੂਸ ਕਰੀਏ। ਜਿਸ ਨੂੰ ਅਸੀਂ ਸਾਧਦੇ ਹਾਂ ਉਸ ਨੂੰ ਸਥਾਪਿਤ ਕਰਦਿਆਂ ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।"
17 Seja sobre nós a bondade do Senhor, nosso Deus; faze prosperar nossos esforços, sim, faze prosperar nossos esforços.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 90, comparar traduções ou montar um estudo — tudo direto pelo WhatsApp.