Salmos 92

Punjabi Bible (GL_PUNJABI) vs NVT

Sair da comparação
NVT Nova Versão Transformadora
1 ਸਬਤ ਲਈ ਉਸਤਤਿ ਦਾ ਗੀਤ। ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ। ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।"
1 É bom dar graças ao S enhor e cantar louvores ao Altíssimo.
2 ਤੁਹਾਡੇ ਪਿਆਰ ਬਾਰੇ ਸਵੇਰ ਵੇਲੇ ਅਤੇ ਤੁਹਾਡੀ ਵਫ਼ਾਦਾਰੀ ਬਾਰੇ ਰਾਤ ਨੂੰ ਗਾਉਣਾ ਚੰਗਾ ਹੈ।"
2 É bom proclamar de manhã o teu amor e, de noite, a tua fidelidade,
3 ਹੇ ਪਰਮੇਸ਼ੁਰ, ਤੁਹਾਡੇ ਲਈ ਦਸ ਤਾਰਾਂ ਵਾਲੇ ਸਾਜ਼ਾਂ ਉੱਤੇ, ਸਾਰੰਗੀਆਂ ਉੱਤੇ ਅਤੇ ਰਬਾਬਾਂ ਉੱਤੇ ਸੰਗੀਤ ਬਜਾਉਣਾ ਚੰਗਾ ਹੈ।"
3 ao som de um instrumento de dez cordas, da harpa e da melodia da lira.
4 ਯਹੋਵਾਹ, ਤੁਸਾਂ ਸੱਚਮੁੱਚ ਸਾਨੂੰ ਉਨ੍ਹਾਂ ਗੱਲਾਂ ਨਾਲ ਖੁਸ਼ ਕਰਦੇ ਹੋ ਜੋ ਤੁਸੀਂ ਕੀਤੀਆਂ ਸਨ। ਅਸੀਂ ਖੁਸ਼ੀ ਨਾਲ ਉਨ੍ਹਾਂ ਗੱਲਾਂ ਬਾਰੇ ਗਾਉਂਦੇ ਹਾਂ।"
4 Tu me alegras, S enhor , com tudo que tens feito; canto de alegria por causa de tuas obras.
5 ਯਹੋਵਾਹ, ਤੁਸੀਂ ਇੰਨੀਆਂ ਮਹਾਨ ਗੱਲਾਂ ਕੀਤੀਆਂ ਸਨ। ਸਾਡੇ ਲਈ ਤੁਹਾਡੇ ਵਿੱਚਾਰ ਸਮਝਣੇ ਬਹੁਤ ਮੁਸ਼ਕਿਲ ਹਨ।"
5 Quão grandes, S enhor , são os teus feitos e profundos os teus pensamentos!
6 ਤੁਹਾਡੇ ਮੁਕਾਬਲੇ ਵਿੱਚ ਲੋਕ ਪਸ਼ੂਆਂ ਵਰਗੇ ਮੂਰਖ ਹਨ। ਅਸੀਂ ਮੂਰੱਖਾਂ ਵਰਗੇ ਹਾਂ ਜੋ ਕੋਈ ਵੀ ਗੱਲ ਨਹੀਂ ਸਮਝ ਸੱਕਦੇ।"
6 Só o ignorante não sabe, só o tolo não entende:
7 ਦੁਸ਼ਟ ਲੋਕ ਘਾਹ-ਫ਼ੂਸ ਦੀ ਤਰ੍ਹਾਂ ਜਿਉਂਦੇ ਅਤੇ ਮਰ ਜਾਂਦੇ ਹਨ। ਅਤੇ ਜਿਹੜੀਆਂ ਨਿਰਾਰਥਕ ਗੱਲਾਂ ਉਹ ਕਰਦੇ ਹਨ ਹਮੇਸ਼ਾ ਲਈ ਨਸ਼ਟ ਕਰ ਦਿੱਤੀਆਂ ਜਾਣਗੀਆਂ।"
7 embora os perversos brotem como a grama e floresçam os que praticam o mal, eles serão destruídos para sempre.
8 ਪਰ ਹੇ ਪਰਮੇਸ਼ੁਰ, ਤੁਸੀਂ ਹਮੇਸ਼ਾ ਲਈ ਸਤਿਕਾਰੇ ਜਾਵੋਂਗੇ।"
8 Mas tu, S enhor , serás eternamente exaltado!
9 ਯਹੋਵਾਹ, ਤੁਹਾਡੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ। ਉਹ ਸਾਰੇ ਬੰਦੇ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ ਤਬਾਹ ਹੋ ਜਾਣਗੇ।"
9 Teus inimigos, S enhor , perecerão; todos que praticam o mal serão dispersados.
10 ਪਰ ਤੁਸੀਂ ਮੈਨੂੰ ਤਾਕਤਵਰ ਬਣਾ ਦਿਉਂਗੇ। ਮੈਂ ਮਜ਼ਬੂਤ ਸਿੰਗਾਂ ਵਾਲੇ ਇੱਕ ਸਾਨ੍ਹ ਵਰਗਾ ਹੋਵਾਂਗਾ। ਤੁਸੀਂ ਮੈਨੂੰ ਮੇਰੇ ਖਾਸ ਕਾਰਜ ਲਈ ਚੁਣਿਆ ਸੀ। ਤੁਸੀਂ ਮੇਰੇ ਉੱਤੇ ਤਾਜ਼ਗੀ ਦੇਣ ਵਾਲਾ ਤੇਲ ਮਲਿਆ ਸੀ।"
10 Tu, porém, me tornaste forte como o boi selvagem e me ungiste com óleo da melhor qualidade.
11 ਮੈਂ ਆਪਣੇ ਚਾਰ-ਚੁਫ਼ੇਰੇ ਦੁਸ਼ਮਣਾਂ ਨੂੰ ਦੇਖਦਾ ਹਾਂ। ਉਹ ਮੋਟੇ ਝੋਟਿਆਂ ਵਰਗੇ ਮੇਰੇ ਉੱਤੇ ਹਮਲਾ ਕਰਨ ਲਈ ਤਿਆਰ ਹਨ। ਮੈਂ ਉਹ ਸੁਣ ਰਿਹਾ ਹਾਂ ਜੋ ਉਹ ਮੇਰੇ ਬਾਰੇ ਆਖ ਰਹੇ ਹਨ।"
11 Meus olhos viram a queda de meus inimigos, meus ouvidos ouviram a derrota de meus perversos adversários.
12 ਚੰਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ।"
12 Os justos, porém, florescerão como palmeiras e crescerão como os cedros do Líbano.
13 ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।"
13 Pois estão plantados na casa do S enhor ; florescerão nos pátios de nosso Deus.
14 ਜਦੋਂ ਉਹ ਪੁਰਾਣੇ ਵੀ ਹੋ ਜਾਂਦੇ ਹਨ, ਉਹ ਜਵਾਨ ਅਤੇ ਸਿਹਤਮੰਦ ਰੁੱਖਾਂ ਦੀ ਤਰ੍ਹਾਂ, ਫ਼ਲ ਦਿੰਦੇ ਰਹਿੰਦੇ ਹਨ।"
14 Mesmo na velhice produzirão frutos; continuarão verdejantes e cheios de vida.
15 ਉਹ ਉੱਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ ਕਿ ਯਹੋਵਾਹ ਚੰਗਾ ਹੈ। ਉਹ ਮੇਰੀ ਚੱਟਾਨ ਹੈ ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।"
15 Anunciarão: “O S enhor é justo! Ele é minha rocha; nele não há injustiça”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 92, comparar traduções ou montar um estudo — tudo direto pelo WhatsApp.