Salmos 93

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ। ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।"
1 O Senhor Deus é Rei. Ele está vestido de majestade e coberto de poder. A terra está firme no seu lugar e não pode ser abalada.
2 ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ। ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।"
2 Ó Senhor , o teu trono está firme desde o princípio; tu sempre exististe.
3 ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ। ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।"
3 Ó Senhor Deus, o mar profundo levanta a sua voz, o mar ergue a sua voz e ruge.
4 ਸਾਗਰ ਦੀਆਂ ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ। ਪਰ ਉੱਚਾ ਯਹੋਵਾਹ ਹੋਰ ਵੀ ਵੱਧ ਸ਼ਕਤੀਸ਼ਾਲੀ ਹੈ।"
4 O Senhor reina no céu com poder. A sua força é maior do que a fúria do oceano e mais poderosa do que as ondas do mar.
5 ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ। ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।"
5 As tuas leis , ó Senhor , merecem confiança, e o teu Templo é santo para sempre.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 93, comparar traduções ou montar um estudo — tudo direto pelo WhatsApp.