Salmos 94

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ।"
1 Ó S enhor , Deus da vingança, ó Deus da vingança, manifesta teu esplendor!
2 ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ। ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ।"
2 Levanta-te, ó Juiz da terra, dá aos orgulhosos o que merecem.
3 ਯਹੋਵਾਹ, ਮੰਦੇ ਲੋਕ ਕਿੰਨਾ ਕੁ ਚਿਰ ਖੁਸ਼ੀ ਮਨਾਉਣਗੇ? ਹੋਰ ਕਿੰਨਾ ਕੁ ਚਿਰ, ਯਹੋਵਾਹ।"
3 Até quando, S enhor ? Até quando os perversos se alegrarão de suas maldades?
4 ਉਹ ਦੋਸ਼ੀ ਹੋਰ ਕਿੰਨਾ ਕੁ ਚਿਰ, ਆਪਣੇ ਮੰਦੇ ਕਾਰਿਆਂ ਦੀਆਂ ਫ਼ੜਾਂ ਮਾਰਨਗੇ?"
4 Até quando falarão com arrogância? Até quando os que praticam o mal contarão vantagens?
5 ਯਹੋਵਾਹ, ਉਹ ਤੁਹਾਡੇ ਬੰਦਿਆਂ ਨੂੰ ਦੁੱਖ ਦਿੰਦੇ ਹਨ, ਉਨ੍ਹਾਂ ਤੁਹਾਡੇ ਬੰਦਿਆਂ ਨੂੰ ਦੰਡ ਦਿੱਤਾ ਹੈ।"
5 Esmagam o teu povo, S enhor , oprimem os que pertencem a ti.
6 ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ। ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ।"
6 Matam viúvas e estrangeiros e assassinam órfãos.
7 ਅਤੇ ਉਹ ਆਖਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਇਹ ਮੰਦੇ ਕਾਰੇ ਕਰਦਿਆਂ ਨਹੀਂ ਦੇਖਦਾ। ਉਹ ਆਖਦੇ ਹਨ ਕਿ ਇਸਰਾਏਲ ਦੇ ਪਰਮੇਸ਼ੁਰ ਨੂੰ ਪਤਾ ਹੀ ਨਹੀਂ ਕਿ ਕੀ ਵਾਪਰ ਰਿਹਾ ਹੈ।"
7 “O S enhor não vê”, eles dizem. “O Deus de Israel
8 ਮੰਦੇ ਲੋਕੋ ਤੁਸੀਂ ਬਹੁਤ ਮੂਰਖ ਹੋ, ਤੁਸੀਂ ਆਪਣਾ ਸਬਕ ਕਦੋਂ ਸਿਖੋਂਗੇ? ਤੁਸੀਂ, ਮੰਦੇ ਲੋਕੋ ਕਿੰਨੇ ਬੁੱਧੂ ਹੋ। ਤੁਹਾਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।"
8 Pensem melhor, tolos! Quando vocês, insensatos, entenderão?
9 ਪਰਮੇਸ਼ੁਰ ਨੇ ਸਾਡੇ ਕੰਨ ਬਣਾਏ, ਇਸ ਲਈ ਉਸ ਦੇ ਕੰਨ ਵੀ ਜ਼ਰੂਰ ਹੋਣਗੇ। ਉਹ ਸੁਣ ਸੱਕਦਾ ਕਿ ਕੀ ਹੋ ਰਿਹਾ ਹੈ। ਪਰਮੇਸ਼ੁਰ ਨੇ ਸਾਡੀਆਂ ਅੱਖਾਂ ਬਣਾਈਆਂ, ਇਸ ਲਈ ਉਸ ਦੀਆਂ ਅੱਖਾਂ ਵੀ ਜ਼ਰੂਰ ਹੋਣਗੀਆਂ, ਉਹ ਜੋ ਵੀ ਹੋ ਰਿਹਾ ਦੇਖ ਸੱਕਦਾ ਹੈ।"
9 Acaso é surdo aquele que fez os ouvidos? É cego aquele que formou os olhos?
10 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਨੁਸ਼ਾਸਨ ਵਿੱਚ ਰੱਖੇਗਾ। ਪਰਮੇਸ਼ੁਰ ਉਨ੍ਹਾਂ ਨੂੰ ਸਿੱਖਾਏਗਾ ਕਿ ਉਨ੍ਹਾ ਨੂੰ ਕੀ ਕਰਨਾ ਚਾਹੀਦਾ ਹੈ।"
10 Aquele que castiga as nações não os castigará? Aquele que tudo sabe não sabe o que vocês fazem?
11 ਪਰਮੇਸ਼ੁਰ ਲੋਕਾਂ ਦੀਆਂ ਸੋਚਾਂ ਨੂੰ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਲੋਕ ਹਵਾ ਦੇ ਬੁੱਲੇ ਵਾਂਗੂ ਹਨ।"
11 O S enhor conhece os pensamentos de cada um; sabe que nada valem.
12 ਜਿਸ ਬੰਦੇ ਨੂੰ ਯਹੋਵਾਹ ਅਨੁਸ਼ਾਸਨ ਵਿੱਚ ਰੱਖਦਾ ਹੈ। ਉਹ ਬਹੁਤ ਖੁਸ਼ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਸਹੀ ਜੀਵਨ ਜਾਂਚ ਸਿੱਖਾਵੇਗਾ।"
12 Feliz é aquele a quem disciplinas, S enhor , aquele a quem ensinas tua lei.
13 ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਦੀ ਸ਼ਾਂਤ ਰਹਿਣ ਵਿੱਚ ਸਹਾਇਤਾ ਕਰੋਂਗੇ ਜਦੋਂ ਉਸ ਉੱਤੇ ਮੁਸੀਬਤ ਆਵੇਗੀ। ਤੁਸੀਂ ਸ਼ਾਂਤ ਰਹਿਣ ਵਿੱਚ ਉਦੋਂ ਤੱਕ ਉਸਦੀ ਮਦਦ ਕਰੋਂਗੇ ਜਦੋਂ ਤੱਕ ਕਿ ਮੰਦੇ ਲੋਕ ਆਪਣੀਆਂ ਕਬਰਾਂ ਵਿੱਚ ਨਹੀਂ ਚੱਲੇ ਜਾਂਦੇ।"
13 Tu lhe dás alívio em tempos de aflição, até que se abra uma cova para os perversos.
14 ਯਹੋਵਾਹ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ। ਉਹ ਉਨ੍ਹਾਂ ਨੂੰ ਸਹਾਇਤਾ ਤੋਂ ਬਿਨਾ ਨਹੀਂ ਛੱਡੇਗਾ।"
14 Pois o S enhor não rejeitará seu povo; não abandonará os que lhe pertencem.
15 ਫ਼ੇਰ ਇਨਸਾਫ਼ ਹੋਵੇਗਾ, ਅਤੇ ਇਸ ਨਾਲ ਨਿਰਪੱਖਤਾ ਆਵੇਗੀ, ਅਤੇ ਫ਼ਿਰ ਇੱਥੇ ਚੰਗੇ ਅਤੇ ਇਮਾਨਦਾਰ ਲੋਕ ਹੋਣਗੇ।"
15 Os julgamentos voltarão a se basear na justiça, e os de coração íntegro a buscarão.
16 ਕਿਸੇ ਵੀ ਬੰਦੇ ਨੇ ਮੰਦੇ ਲੋਕਾਂ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਨਹੀਂ ਕੀਤੀ। ਕੋਈ ਵੀ ਬੰਦਾ ਮੇਰੇ ਨਾਲ ਉਨ੍ਹਾਂ ਦੇ ਖਿਲਾਫ਼ ਲੜਨ ਲਈ ਨਹੀਂ ਖਲੋਤਾ ਜਿਹੜੇ ਮੰਦੇ ਕੰਮ ਕਰਦੇ ਹਨ।"
16 Quem me protegerá dos perversos? Quem me defenderá dos que praticam o mal?
17 ਅਤੇ ਜੇ ਯਹੋਵਾਹ ਨੇ ਮੇਰੀ ਸਹਾਇਤਾ ਨਾ ਕੀਤੀ ਹੁੰਦੀ, ਮੈਨੂੰ ਮੌਤ ਨੇ ਖਾਮੋਸ਼ ਕਰ ਦਿੱਤਾ ਹੋਣਾ ਸੀ।"
17 Se o S enhor não tivesse me ajudado, eu já estaria no silêncio do túmulo.
18 ਮੈਂ ਜਾਣਦਾ ਹਾਂ ਕਿ ਮੈਂ ਡਿੱਗਣ ਵਾਲਾ ਸਾਂ, ਪਰ ਯਹੋਵਾਹ ਨੇ ਆਪਣੇ ਪੈਰੋਕਾਰਾਂ ਨੂੰ ਸਹਾਰਾ ਦਿੱਤਾ।"
18 Gritei: “Estou caindo!”, mas o teu amor, S
19 ਮੈਂ ਬਹੁਤ ਫ਼ਿਕਰਮੰਦ ਅਤੇ ਬੇਚੈਨ ਸਾਂ। ਪਰ ਹੇ ਯਹੋਵਾਹ, ਤੁਸੀਂ ਮੈਨੂੰ ਸੁਕੂਨ ਪਹੁੰਚਾਇਆ ਅਤੇ ਮੈਨੂੰ ਪ੍ਰਸੰਨ ਕਰ ਦਿੱਤਾ।"
19 Quando minha mente estava cheia de dúvidas, teu consolo me deu esperança e ânimo.
20 ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ। ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ।"
20 Podem os líderes injustos, aqueles cujos decretos permitem a injustiça, afirmar que Deus está do lado deles?
21 ਉਹ ਨਿਆਂਕਾਰ ਨੇਕ ਬੰਦਿਆਂ ਉੱਤੇ ਹਮਲਾ ਕਰਦੇ ਹਨ। ਉਹ ਮਾਸੂਮ ਲੋਕਾਂ ਨੂੰ ਦੋਸ਼ੀ ਆਖਦੇ ਹਨ ਅਤੇ ਉਨ੍ਹਾਂ ਨੂੰ ਮਾਰਦੇ ਹਨ।"
21 Juntam-se contra os justos e condenam os inocentes à morte.
22 ਪਰ ਉੱਚੇ ਪਰਬਤ ਉੱਤੇ ਪਰਮੇਸ਼ੁਰ ਹੀ ਮੇਰੀ ਸੁਰੱਖਿਆ ਦਾ ਸਥਾਨ ਹੈ। ਪਰਮੇਸ਼ੁਰ, ਮੇਰੀ ਚੱਟਾਨ ਹੈ, ਉਹ ਮੇਰੀ ਰੱਖਿਆ ਦਾ ਸਥਾਨ ਹੈ।"
22 Mas o S enhor é a minha fortaleza; meu Deus é a rocha onde me refugio.
23 ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦੇਵੇਗਾ। ਪਰਮੇਸ਼ੁਰ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ ਕਿਉਂਕਿ ਉਨ੍ਹਾਂ ਨੇ ਗੁਨਾਹ ਕੀਤਾ ਸੀ। ਯਹੋਵਾਹ, ਸਾਡਾ ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਦਾ ਨਾਸ਼ ਕਰੇਗਾ।"
23 Deus fará os pecados dos perversos caírem sobre eles; ele os destruirá por suas maldades. O S

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 94, comparar traduções ou montar um estudo — tudo direto pelo WhatsApp.