Salmos 95

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਆਉ, ਅਸੀਂ ਪਰਮੇਸ਼ੁਰ ਦੀ ਉਸਤਤਿ ਕਰੀਏ। ਆਉ, ਉਸ ਚੱਟਾਨ ਲਈ, ਉਸਤਤਿ ਦੇ ਜੈਕਾਰੇ ਗਾਈਏ। ਜਿਹੜੀ ਸਾਡੀ ਰੱਖਿਆ ਕਰਦੀ ਹੈ।"
1 Vinde, cantemos ao Senhor , com júbilo, celebremos o Rochedo da nossa salvação.
2 ਆਉ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਈਏ ਆਉ ਉਸਦੀ ਉਸਤਤਿ ਦੇ ਪ੍ਰਸੰਨ ਗੀਤ ਗਾਈਏ।"
2 Saiamos ao seu encontro, com ações de graças, vitoriemo-lo com salmos.
3 ਕਿਉਂਕਿ ਯਹੋਵਹ ਹੀ ਮਹਾਨ ਪਰਮੇਸ਼ੁਰ ਹੈ। ਉਹੀ ਮਹਾਨ ਰਾਜਾ ਹੈ ਜਿਹੜਾ “ਹੋਰਨਾਂ ਸਾਰੇ ਦੇਵਤਿਆਂ” ਉੱਤੇ ਹਕੂਮਤ ਕਰਦਾ ਹੈ।"
3 Porque o Senhor é o Deus supremo e o grande Rei acima de todos os deuses.
4 ਸਭ ਤੋਂ ਡੂੰਘੀਆਂ ਗੁਫ਼ਾਵਾਂ ਅਤੇ ਉੱਚੇ ਤੋਂ ਉੱਚਾ ਪਹਾੜ ਯਹੋਵਾਹ ਦੇ ਹਨ।"
4 Nas suas mãos estão as profundezas da terra, e as alturas dos montes lhe pertencem.
5 ਸਾਗਰ ਉਸਦਾ ਹੈ ਉਸ ਨੇ ਇਸ ਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣਿਆਂ ਹੱਥਾਂ ਨਾਲ ਸੁੱਕੀ ਧਰਤੀ ਬਣਾਈ ਸੀ।"
5 Dele é o mar, pois ele o fez; obra de suas mãos, os continentes.
6 ਆਉ, ਨੀਵੇਂ ਝੁਕੀਏ ਅਤੇ ਉਸਦੀ ਉਪਾਸਨਾ ਕਰੀਏ। ਆਉ ਉਸ ਪਰਮੇਸ਼ੁਰ ਦੀ ਉਸਤਤਿ ਕਰੀਏ ਜਿਸਨੇ ਸਾਨੂੰ ਬਣਾਇਆ।"
6 Vinde, adoremos e prostremo-nos; ajoelhemos diante do
7 ਉਹ ਹੀ ਸਾਡਾ ਪਰਮੇਸ਼ੁਰ ਹੈ। ਅਤੇ ਅਸੀਂ ਉਸ ਦੇ ਬੰਦੇ ਹਾਂ। ਅਸੀਂ ਉਸ ਦੀਆਂ ਭੇਡਾਂ ਹਾਂ ਜੇ ਅੱਜ ਅਸੀਂ ਉਸਦੀ ਅਵਾਜ਼ ਸੁਣੀਏ।"
7 Ele é o nosso Deus, e nós, povo do seu pasto e ovelhas de sua mão. Hoje, se ouvirdes a sua voz,
8 ਪਰਮੇਸ਼ੁਰ ਆਖਦਾ ਹੈ, “ਜ਼ਿੱਦੀ ਨਾ ਬਣੋ ਜਿਵੇਂ ਤੁਸੀਂ ਮਰੀਬਾਹ ਵਿੱਚ ਸੀ, ਜਿਵੇਂ ਤੁਸੀਂ ਮਾਰੂਥਲ ਅੰਦਰ ਮਾਸਾ ਵਿਖੇ ਸੀ।"
8 não endureçais o coração, como em Meribá, como no dia de Massá, no deserto,
9 ਤੁਹਾਡੇ ਪੁਰਖਿਆਂ ਨੇ ਮੇਰੀ ਪਰੱਖ ਕੀਤੀ ਸੀ, ਉਨ੍ਹਾਂ ਨੇ ਮੈਨੂੰ ਪਰੱਖਿਆ, ਉਨ੍ਹਾਂ ਨੇ ਦੇਖ ਲਿਆ, ਕਿ ਮੈਂ ਕੀ ਕਰ ਸੱਕਦਾ ਸਾਂ।"
9 quando vossos pais me tentaram, pondo-me à prova, não obstante terem visto as minhas obras.
10 ਮੈਂ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨਾਲ ਸਬਰ ਨਾਲ ਰਿਹਾ। ਅਤੇ ਮੈਂ ਜਾਣਦਾ ਹਾਂ ਕਿ, ‘ਉਹ ਵਫ਼ਾਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਲੋਕਾਂ ਨੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਤੋਂ ਇਨਕਾਰ ਕਰ ਦਿੱਤਾ।’"
10 Durante quarenta anos, estive desgostado com essa geração e disse: é povo de coração transviado, não conhece os meus caminhos.
11 ਇਸ ਲਈ ਮੈਂ ਗੁੱਸੇ ਸਾਂ, ਅਤੇ ਮੈਂ ਸੌਂਹ ਖਾਧੀ ਕਿ, ‘ਉਹ ਮੇਰੀ ਅਰਾਮ ਦੀ ਜ਼ਮੀਨ ਵਿੱਚ ਦਾਖਲ ਨਹੀਂ ਹੋਣਗੇ।’”"
11 Por isso, jurei na minha ira: não entrarão no meu descanso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 95, comparar traduções ou montar um estudo — tudo direto pelo WhatsApp.