Salmos 96

Punjabi Bible (GL_PUNJABI) vs NVT

Sair da comparação
NVT Nova Versão Transformadora
1 ਉਨ੍ਹਾਂ ਨਵੀਆਂ ਗੱਲਾਂ ਬਾਰੇ ਇੱਕ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆਂ ਹਨ। ਸਾਰੀ ਦੁਨੀਆਂ ਪਰਮੇਸ਼ੁਰ ਲਈ ਗੀਤ ਗਾਵੇ।"
1 Cantem ao S enhor um cântico novo! Toda a terra cante ao S
2 ਪਰਮੇਸੁਰ ਨੂੰ ਗਾਵੋ। ਉਸ ਦੇ ਨਾਮ ਨੂੰ ਅਸੀਸ ਦਿਉ। ਖੁਸ਼ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ।"
2 Cantem ao S enhor e louvem o seu nome; proclamem todos os dias a sua salvação.
3 ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ। ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।"
3 Anunciem a sua glória entre as nações, contem a todos as suas maravilhas.
4 ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ। ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।"
4 Grande é o S enhor ! Digno de muito louvor! Ele é mais temível que todos os deuses.
5 ਪਰਾਈਆਂ ਕੌਮਾਂ ਦੇ ਸਾਰੇ “ਦੇਵਤੇ” ਵਿਅਰਥ ਹਨ। ਪਰ ਯਹੋਵਾਹ ਨੇ ਸਵਰਗਾ ਦੀ ਸਾਜਨਾ ਕੀਤੀ।"
5 Os deuses de outros povos não passam de ídolos, mas o S
6 ਉਸ ਦੇ ਸਾਹਮਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ। ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ।"
6 Glória e majestade o cercam, força e beleza enchem seu santuário.
7 ਪਰਿਵਾਰੋ ਅਤੇ ਕੌਮੋ ਉਸਤਤਿ ਦੇ ਅਤੇ ਯਹੋਵਾਹ ਦੀ ਮਹਿਮਾ ਦੇ ਗੀਤ ਗਾਵੋ।"
7 Ó nações do mundo, reconheçam o S enhor ; reconheçam que o S
8 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ ਆਪਣੇ ਚੜ੍ਹਾਵੇ ਲੈ ਕੇ ਮੰਦਰ ਵੱਲ ਜਾਵੋ।"
8 Deem ao S enhor a glória que seu nome merece, tragam ofertas e entrem em seus pátios.
9 ਯਹੋਵਾਹ ਦੀ ਉਪਾਸਨਾ ਉਸ ਦੇ ਸੁੰਦਰ ਮੰਦਰ ਵਿੱਚ ਕਰੋ, ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।"
9 Adorem o S enhor em todo o seu santo esplendor; toda a terra trema diante dele.
10 ਕੌਮਾਂ ਨੂੰ ਐਲਾਨ ਕਰ ਦਿਉ ਕਿ ਯਹੋਵਾਹ ਰਾਜਾ ਹੈ। ਇਸ ਲਈ ਦੁਨੀਆਂ ਤਬਾਹ ਨਹੀਂ ਹੋਵੇਗੀ, ਯਹੋਵਾਹ ਬੇਲਾਗ ਹੋਕੇ ਲੋਕਾਂ ਉੱਤੇ ਰਾਜ ਕਰੇਗਾ।"
10 Digam entre as nações: “O S enhor reina!”; ele firmou o mundo para que não seja abalado e com imparcialidade julgará todos os povos.
11 ਹੇ ਅਕਾਸ਼ ਖੁਸ਼ ਹੋ, ਹੇ ਧਰਤੀ ਖੁਸ਼ੀ ਮਨਾ। ਹੇ ਸਮੁੰਦਰ ਅਤੇ ਇਸ ਵਿੱਚਲੀ ਹਰ ਸ਼ੈਅ ਦੀਆਂ ਕਿਲਕਾਰੀਆਂ ਮਾਰੋ।"
11 Alegrem-se os céus e exulte a terra! Deem louvor o mar e tudo que nele há!
12 ਹੇ ਖੇਤੋਂ ਅਤੇ ਉਨ੍ਹਾਂ ਵਿੱਚ ਉੱਗਣ ਵਾਲੀ ਹਰ ਸ਼ੈਅ, ਖੁਸ਼ ਹੋਵੋ। ਹੇ ਜੰਗਲ ਦੇ ਰੁੱਖੋ ਗਾਵੋ ਅਤੇ ਖੁਸ਼ ਹੋਵੋ।"
12 Os campos e suas colheitas gritem de alegria! As árvores do bosque exultem
13 ਇਸ ਗੱਲ ਲਈ ਖੁਸ਼ ਹੋਵੋ ਕਿ ਯਹੋਵਾਹ ਆ ਰਿਹਾ ਹੈ, ਯਹੋਵਾਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਦੁਨੀਆਂ ਉੱਤੇ ਇਨਸਾਫ਼ ਅਤੇ ਨਿਰਪੱਖਤਾ ਨਾਲ ਰਾਜ ਕਰੇਗਾ।"
13 diante do S enhor , pois ele vem; ele vem julgar a terra. Julgará o mundo com justiça e as nações, com sua verdade.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 96, comparar traduções ou montar um estudo — tudo direto pelo WhatsApp.