Salmos 97

Punjabi Bible (GL_PUNJABI) vs NVI

Sair da comparação
NVI Nova Versão Internacional
1 ਯਹੋਵਾਹ ਰਾਜ ਕਰਦਾ ਹੈ ਅਤੇ ਧਰਤੀ ਖੁਸ਼ ਹੈ। ਦੂਰ ਦੁਰਾਡੇ ਦੇ ਸਾਰੇ ਦੇਸ਼, ਖੁਸ਼ ਹਨ।"
1 O Senhor reina! Exulte a terra e alegrem-se as regiões costeiras distantes.
2 ਘਨਘੋਰ ਬੱਦਲਾਂ ਨੇ ਯਹੋਵਾਹ ਨੂੰ ਘੇਰਿਆ ਹੋਇਆ ਹੈ। ਚੰਗਿਆਈ ਅਤੇ ਇਨਸਾਫ਼ ਉਸ ਦੇ ਰਾਜ ਨੂੰ ਮਜ਼ਬੂਤ ਬਣਾਉਂਦੇ ਹਨ।"
2 Nuvens escuras e espessas o cercam; retidão e justiça são a base do seu trono.
3 ਯਹੋਵਾਹ ਦੇ ਸਾਹਮਣੇ ਅੱਗ ਬਲਦੀ ਹੈ ਅਤੇ ਉਸ ਦੇ ਦੁਸ਼ਮਣਾਂ ਨੂੰ ਤਬਾਹ ਕਰਦੀ ਹੈ।"
3 Fogo vai adiante dele e devora os adversários ao redor.
4 ਉਸਦੀ ਬਿਜਲੀ ਚਮਕ ਆਕਾਸ਼ ਵਿੱਚ ਚਮਕਦੀ ਹੈ ਲੋਕ ਇਸ ਨੂੰ ਵੇਖਦੇ ਹਨ ਅਤੇ ਭੈਭੀਤ ਹੋ ਜਾਂਦੇ ਹਨ।"
4 Seus relâmpagos iluminam o mundo; a terra os vê e estremece.
5 ਧਰਤੀ ਦੇ ਮਾਲਕ ਯਹੋਵਾਹ ਦੇ ਸਾਹਮਣੇ ਪਰਬਤ ਮੋਮ ਵਾਂਗ ਪਿਘਲਦੇ ਹਨ।"
5 Os montes se derretem como cera diante do Senhor, diante do Soberano de toda a terra.
6 ਹੇ ਸਵਰਗਾ, ਉਸਦੀ ਚੰਗਿਆਈ ਬਾਰੇ ਦੱਸ। ਹਰ ਆਦਮੀ ਨੂੰ ਪਰਮੇਸ਼ੁਰ ਦੀ ਮਹਿਮਾ ਵੇਖਣ ਦਿਉ।"
6 Os céus proclamam a sua justiça, e todos os povos contemplam a sua glória.
7 ਲੋਕ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਉਹ ਆਪਣੇ “ਦੇਵਤਿਆਂ” ਬਾਰੇ ਡੀਂਗਾ ਮਾਰਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕੀਤਾ ਜਾਵੇਗਾ। ਉਨ੍ਹਾਂ ਦੇ “ਦੇਵਤੇ” ਝੁਕ ਜਾਵਣਗੇ ਅਤੇ ਪਰਮੇਸ਼ੁਰ ਦੀ ਉਪਾਸਨਾ ਕਰਨਗੇ।"
7 Ficam decepcionados todos os que adoram imagens e se vangloriam de ídolos. Prostram-se diante dele todos os deuses!
8 ਹੇ ਸੀਯੋਨ ਹੁਣ ਖੁਸ਼ ਹੋ। ਯਹੂਦਾਹ ਦੇ ਸ਼ਹਿਰੋ ਖੁਸ਼ ਹੋਵੋ। ਕਿਉਂਕਿ ਯਹੋਵਾਹ ਸਿਆਣੇ ਨਿਆਂ ਕਰਦਾ ਹੈ।"
8 Sião ouve e se alegra, e as cidades de Judá exultam, por causa das tuas sentenças, Senhor.
9 ਹੇ ਸਭ ਤੋਂ ਉੱਚੇ ਯਹੋਵਾਹ ਅਸਲ ਵਿੱਚ ਤੁਸੀਂ ਹੀ ਧਰਤੀ ਦੇ ਹਾਕਮ ਹੋ। ਤੁਸੀਂ ਬਹੁਤਿਆਂ “ਦੇਵਤਿਆਂ” ਨਾਲੋਂ ਵੱਧੀਆ ਹੋ।"
9 Pois tu, Senhor, és o Altíssimo sobre toda a terra! És exaltado muito acima de todos os deuses!
10 ਜਿਹੜੇ ਬੰਦੇ ਯਹੋਵਾਹ ਨੂੰ ਨਫ਼ਰਤ ਕਰਦੇ ਹਨ ਉਹ ਬਦੀ ਨੂੰ ਨਫ਼ਰਤ ਕਰਦੇ ਹਨ। ਇਸ ਲਈ ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬਚਾਉਂਦਾ ਹੈ। ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬੁਰੇ ਵਿਅਕਤੀਆਂ ਤੋਂ ਬਚਾਉਂਦਾ ਹੈ।"
10 Odeiem o mal, vocês que amam o Senhor, pois ele protege a vida dos seus fiéis e os livra das mãos dos ímpios.
11 ਨੇਕ ਲੋਕਾਂ ਉੱਤੇ ਰੌਸ਼ਨੀ ਅਤੇ ਖੁਸ਼ੀ ਚਮਕਦੀ ਹੈ।"
11 A luz nasce sobre o justo e a alegria sobre os retos de coração.
12 ਚੰਗੇ ਲੋਕੋ, ਯਹੋਵਾਹ ਵਿੱਚ ਖੁਸ਼ ਹੋਵੋ। ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।"
12 Alegrem-se no Senhor, justos, louvem o seu santo nome.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 97, comparar traduções ou montar um estudo — tudo direto pelo WhatsApp.