Salmos 98

Punjabi Bible (GL_PUNJABI) vs NVT

Sair da comparação
NVT Nova Versão Transformadora
1 ਉਸਤਤਿ ਦਾ ਇੱਕ ਗੀਤ। ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ। ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।"
1 Cantem ao S enhor um cântico novo, pois ele fez maravilhas; sua mão direita e seu braço santo conquistaram a vitória!
2 ਪਰਮੇਸ਼ੁਰ ਨੇ ਕੌਮਾਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸ਼ਾਈ ਹੈ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਚੰਗਿਆਈ ਦਰਸਾਈ।"
2 O S enhor anunciou seu poder de salvar e revelou sua justiça às nações.
3 ਉਸ ਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ। ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ।"
3 Lembrou-se de seu amor e fidelidade a Israel; os confins da terra viram a vitória de nosso Deus.
4 ਹੇ ਧਰਤੀ ਉਤਲੇ ਹਰ ਵਿਅਕਤੀ ਯਹੋਵਾਹ ਲਈ ਖੁਸ਼ੀ ਦੇ ਬਰਬਤ ਗਜਾਉ। ਛੇਤੀ ਉਸਤਤਿ ਦੇ ਗੀਤ ਗਾਉਣੇ ਸ਼ੁਰੂ ਕਰੋ।"
4 Aclamem ao S enhor todos os habitantes da terra; louvem-no em alta voz com alegres cânticos!
5 ਹੇ ਰਬਾਬ, ਯਹੋਵਾਹ ਦੀ ਉਸਤਤਿ ਕਰ। ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ।"
5 Cantem louvores ao S enhor com a harpa, com a harpa e com cânticos harmoniosos,
6 ਨਰਸਿੰਘੇ ਅਤੇ ਵੰਝਲੀਆਂ ਵਜਾਉ, ਅਤੇ ਸਾਡੇ ਯਹੋਵਾਹ ਲਈ ਖੁਸ਼ੀ ਦੇ ਨਾਹਰੇ ਮਾਰੋ।"
6 com trombetas e ao som de cornetas; exultem e cantem diante do S
7 ਧਰਤੀ ਅਤੇ ਸਮੁੰਦਰ, ਅਤੇ ਉਸ ਵਿੱਚਲੇ ਸਭ ਕਾਸੇ ਨੂੰ ਉੱਚੀ ਆਵਾਜ਼ ਵਿੱਚ ਗਾਉਣ ਦਿਉ।"
7 Deem gritos de louvor o mar e tudo que nele há, e também a terra e todos os seres vivos.
8 ਹੇ ਨਦੀਉ ਤਾਲੀਆਂ ਵਜਾਉ। ਸਾਰੇ ਪਹਾੜੋ ਇਕੱਠੇ ਹੋਕੇ ਗੀਤ ਗਾਵੋ।"
8 Os rios batam palmas, e os montes cantem de alegria
9 ਯਹੋਵਾਹ ਦੇ ਸਾਹਮਣੇ ਗਾਵੋ, ਕਿਉਂਕਿ ਉਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਨਿਰਪੱਖ ਹੋਕੇ ਦੁਨੀਆਂ ਉੱਤੇ ਰਾਜ ਕਰੇਗਾ। ਉਹ ਚੰਗਿਆਈ ਨਾਲ ਲੋਕਾਂ ਉੱਤੇ ਰਾਜ ਕਰੇਗਾ।"
9 diante do S enhor , pois ele vem julgar a terra. Julgará o mundo com justiça e as nações, com imparcialidade.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 98, comparar traduções ou montar um estudo — tudo direto pelo WhatsApp.