Salmos 99

Punjabi Bible (GL_PUNJABI) vs BKJ

Sair da comparação
1 ਯਹੋਵਾਹ ਰਾਜਾ ਹੈ। ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ। ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ। ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ।"
1 O SENHOR reina; tremem os povos; ele assenta entre os querubins; mova-se a terra.
2 ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਮਹਾਨ ਹੈ। ਉਹ ਸਾਰੇ ਲੋਕਾਂ ਦਾ ਮਹਾਨ ਆਗੂ ਹੈ।"
2 O SENHOR é grande em Sião; e está muito acima de todos os povos.
3 ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ। ਪਰਮੇਸ਼ੁਰ ਪਵਿੱਤਰ ਹੈ।"
3 Louvem o teu grande e terrível nome; pois ele é santo.
4 ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।"
4 A força do rei também ama o juízo; tu estabeleces a equidade; tu executas o juízo e a justiça em Jacó.
5 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ, ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ ਉੱਤੇ ਉਪਾਸਨਾ ਕਰੋ।"
5 Exaltai vós o SENHOR nosso Deus, e adorai em seu escabelo; pois ele é santo.
6 ਮੂਸਾ ਅਤੇ ਹਾਰੂਨ ਉਸ ਦੇ ਕੁਝ ਜਾਜਕ ਸਨ। ਅਤੇ ਸਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ। ਉਨ੍ਹਾਂ ਨੇ ਯਹੋਵਾਹ ਨੂੰ ਪ੍ਰਾਰਥਨਾ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ।"
6 Moisés e Arão entre os seus sacerdotes, e Samuel entre aqueles que clamam o seu nome; eles clamaram ao SENHOR, e ele os respondeu.
7 ਪਰਮੇਸ਼ੁਰ ਬੱਦਲ ਦੇ ਥੰਮ ਵਿੱਚੋਂ ਬੋਲਿਆ ਉਨ੍ਹਾਂ ਨੇ ਉਸ ਦੇ ਹੁਕਮ ਮੰਨੇ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੇਮ ਪ੍ਰਦਾਨ ਕੀਤਾ।"
7 Ele falou a eles na coluna de nuvem; eles guardaram os seus testemunhos, e a ordenança que ele lhes deu.
8 ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ। ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ। ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ।"
8 Tu os respondeste, ó SENHOR, nosso Deus; tu foste um Deus que os perdoaste, embora tivesses vingado as suas invenções.
9 ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚਮੁੱਚ ਪਵਿੱਤਰ।"
9 Exaltai o SENHOR, nosso Deus, e adorai-o no seu santo monte, pois o SENHOR nosso Deus é santo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 99, comparar traduções ou montar um estudo — tudo direto pelo WhatsApp.