Salmos 9

Punjabi Bible (GL_PUNJABI) vs NVI

Sair da comparação
NVI Nova Versão Internacional
1 ਨਿਰਦੇਸ਼ਕ ਲਈ: ਮਥਲਬੇਨ ਦੀ ਸਰਗਮ ਵਿੱਚ ਗਾਉਣ ਲਈ। ਦਾਊਦ ਦਾ ਇੱਕ ਗੀਤ। ਮੈਂ ਸੱਚੇ ਦਿਲੋਂ ਯਹੋਵਾਹ ਦੀ ਉਸਤਤਿ ਕਰਦਾ ਹਾਂ। ਯਹੋਵਾਹ ਮੈਂ ਲੋਕਾਂ ਨੂੰ ਉਨ੍ਹਾਂ ਸਮੂਹ ਅਚਂਭਿਆਂ ਬਾਰੇ ਦੱਸਾਂਗਾ ਜਿਨ੍ਹਾਂ ਨੂੰ ਤੂੰ ਸਾਜਿਆ ਹੈ।"
1 Senhor, quero dar-te graças de todo o coração e falar de todas as tuas maravilhas.
2 ਤੁਸੀਂ ਮੈਨੂੰ ਇੰਨਾ ਪ੍ਰਸੰਨ ਕਰਦੇ ਹੋਂ। ਹੇ ਸਭ ਤੋਂ ਉੱਚੇ ਪਰਮੇਸ਼ੁਰ, ਮੈਂ ਤੇਰੇ ਨਾਮ ਦੀ ਉਸਤਤਿ ਕਰਾਂ।"
2 Em ti quero alegrar-me e exultar, e cantar louvores ao teu nome, ó Altíssimo.
3 ਮੇਰੇ ਦੁਸ਼ਮਣ ਤੈਥੋਂ ਡਰਕੇ ਨੱਸ ਗਏ ਹਨ। ਅਤੇ ਉਹ ਡਿੱਗ ਪਏ ਹਨ ਤੇ ਉਨ੍ਹਾਂ ਦਾ ਨਾਸ਼ ਹੋ ਗਿਆ।"
3 Quando os meus inimigos contigo se defrontam, tropeçam e são destruídos.
4 ਤੁਸੀਂ ਆਪਣੇ ਤਖਤ ਉੱਤੇ ਧਰਮੀ ਨਿਆਂਕਾਰ ਵਾਂਗ ਬੈਠੇ ਸੀ। ਯਹੋਵਾਹ, ਤੁਸੀਂ ਮੇਰੀ ਬੇਨਤੀ ਸੁਣੀ। ਅਤੇ ਤੁਸੀਂ ਨਿਆਂ ਸੁਣਾ ਦਿੱਤਾ।"
4 Pois defendeste o meu direito e a minha causa; em teu trono te assentaste, julgando com justiça.
5 ਤੁਸਾਂ ਉਨ੍ਹਾਂ ਹੋਰ ਲੋਕਾਂ ਦੀ ਨਿੰਦਿਆ ਕੀਤੀ, ਯਹੋਵਾਹ ਤੁਸਾਂ ਉਨ੍ਹਾਂ ਮੰਦਿਆਂ ਲੋਕਾਂ ਨੂੰ ਖਤਮ ਕਰ ਦਿੱਤਾ ਹੈ। ਤੁਸਾਂ ਹਮੇਸ਼ਾ ਲਈ ਉਨ੍ਹਾਂ ਦਾ ਨਾਮ ਉਨ੍ਹਾਂ ਲੋਕਾਂ ਦੀ ਸੂਚੀ ਵਿੱਚੋਂ ਮਿਟਾ ਦਿੱਤਾ ਜਿਹੜੇ ਜਿਉਂਦੇ ਜਾਗਦੇ ਹਨ।"
5 Repreendeste as nações e destruíste os ímpios; para todo o sempre apagaste o nome deles.
6 ਦੁਸ਼ਮਣ ਖਤਮ ਹੋ ਗਿਆ ਹੈ। ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ। ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ।"
6 O inimigo foi totalmente arrasado, para sempre; desarraigaste as suas cidades; já não há quem delas se lembre.
7 ਪਰ ਯਹੋਵਾਹ ਸਦਾ ਲਈ ਸ਼ਾਸਨ ਕਰਦਾ ਹੈ। ਉਸ ਨੇ ਆਪਣੇ ਰਾਜ ਨੂੰ ਸ਼ਕਤੀਸ਼ਾਲੀ ਬਣਾਇਆ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਦੁਨੀਆਂ ਵਿੱਚ ਨਿਆਂ ਪ੍ਰਬਲ ਹੋ ਸੱਕੇ।"
7 O Senhor reina para sempre; estabeleceu o seu trono para julgar.
8 ਯਹੋਵਾਹ ਧਰਤੀ ਉੱਤੇ ਸਭ ਨਾਲ ਸੱਚਾ ਨਿਆਂ ਕਰਦਾ ਹੈ। ਉਹ ਸਾਰੀਆਂ ਕੌਮਾਂ ਵਾਸਤੇ ਨਿਆਂਈ ਹੈ।"
8 Ele mesmo julga o mundo com justiça; governa os povos com retidão.
9 ਯਹੋਵਾਹ ਸਤਾਏ ਹੋਏ ਲੋਕਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ ਜਿਹੜੇ ਤਕਲੀਫ਼ਾਂ ਝੱਲ ਰਹੇ ਹਨ।"
9 O Senhor é refúgio para os oprimidos, uma torre segura na hora da adversidade.
10 ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ, ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ। ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ।"
10 Os que conhecem o teu nome confiam em ti, pois tu, Senhor, jamais abandonas os que te buscam.
11 ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ। ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ।"
11 Cantem louvores ao Senhor, que reina em Sião; proclamem entre as nações os seus feitos.
12 ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਆਪਣੇ ਚੇਤੇ ਰੱਖਿਆ ਹੈ ਜਿਹੜੇ ਉਸ ਵੱਲ ਸਹਾਇਤਾ ਲਈ ਚੱਲਦੇ ਹਨ। ਯਹੋਵਾਹ ਨਿਮ੍ਰ ਲੋਕਾਂ ਦੀਆਂ ਚੀਕਾਂ ਨੂੰ ਨਹੀਂ ਭੁੱਲਦਾ।"
12 Aquele que pede contas do sangue derramado não esquece; ele não ignora o clamor dos oprimidos.
13 ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਮੇਰੇ ਉੱਪਰ ਮਿਹਰ ਕਰੋ। ਵੇਖੋ ਮੇਰੇ ਦੁਸ਼ਮਣ ਮੈਨੂੰ ਉਦਾਸ ਕਰ ਰਹੇ ਹਨ। ਮੈਨੂੰ ‘ਮੌਤ ਦੇ ਦਰਵਾਜ਼ੇ’ ਤੋਂ ਬਚਾਉ।"
13 Misericórdia, Senhor! Vê o sofrimento que me causam os que me odeiam. Salva-me das portas da morte,
14 ਫ਼ੇਰ ਹੇ ਯਹੋਵਾਹ, ਮੈਂ ਯਰੂਸ਼ਲਮ ਦੇ ਦਰਾਂ ਤੇ ਤੇਰੀ ਉਸਤਤਿ ਕਰਾਂਗਾ। ਮੈਂ ਬਹੁਤ ਖੁਸ਼ ਹੋਵਾਂਗਾ, ਕਿਉਂਕਿ ਤੁਸੀਂ ਮੈਨੂੰ ਬਚਾਇਆ।”"
14 para que, junto às portas da cidade de Sião, eu cante louvores a ti e ali exulte em tua salvação.
15 ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।"
15 Caíram as nações na cova que abriram; os seus pés ficaram presos no laço que esconderam.
16 ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।"
16 O Senhor é conhecido pela justiça que executa; os ímpios caem em suas próprias armadilhas. Interlúdio. Pausa
17 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ। ਅਜਿਹੇ ਲੋਕ ਮਰਨਗੇ।"
17 Voltem os ímpios ao pó, todas as nações que se esquecem de Deus!
18 ਕਈ ਵਾਰੀ, ਇੰਝ ਲਗਦਾ ਹੈ ਜਿਵੇਂ ਪਰਮੇਸ਼ੁਰ ਉਨ੍ਹਾਂ ਦੁੱਖੀ ਲੋਕਾਂ ਨੂੰ ਭੁੱਲ ਗਿਆ ਹੈ। ਕਈ ਵਾਰੀਂ ਇਹ ਵੀ ਲਗਦਾ ਹੈ ਜਿਵੇਂ ਉਨ੍ਹਾਂ ਨਿਮ੍ਰ ਲੋਕਾਂ ਨੂੰ ਕੋਈ ਆਸ ਨਹੀਂ ਹੈ। ਪਰ ਸੱਚਮੁੱਚ, ਪਰਮੇਸ਼ੁਰ ਅਜਿਹੇ ਲੋਕਾਂ ਨੂੰ ਸਦਾ ਲਈ ਨਾ ਭੁੱਲੇ।"
18 Mas os pobres nunca serão esquecidos, nem se frustrará a esperança dos necessitados.
19 ਯਹੋਵਾਹ, ਉੱਠ ਅਤੇ ਕੌਮਾਂ ਦਾ ਨਿਆਂ ਕਰ, ਲੋਕਾਂ ਨੂੰ ਨਾ ਸੋਚਣ ਦੇ ਕਿ ਉਹ ਤਾਕਤਵਰ ਹਨ।"
19 Levanta-te, Senhor! Não permitas que o mortal triunfe! Julgadas sejam as nações na tua presença.
20 ਲੋਕਾਂ ਨੂੰ ਇੱਕ ਸਬਕ ਸਿੱਖਾਉ। ਤਾਂ ਜੋ, ਉਹ ਜਾਣ ਸੱਕਣ ਕਿ ਉਹ ਉੱਕੇ ਇਨਸਾਨ ਹੀ ਹਨ।"
20 Infunde-lhes terror, Senhor; saibam as nações que não passam de seres humanos. Pausa

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 9, comparar traduções ou montar um estudo — tudo direto pelo WhatsApp.