Tiago 1

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿੱਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।"
1 Tiago, servo de Deus e do Senhor Jesus Cristo, às doze tribos da Dispersão, saúde.
2 ਵਿਸ਼ਵਾਸ ਅਤੇ ਸਿਆਣਪ ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।"
2 Meus irmãos, tende por motivo de grande gozo o passardes por várias provações,
3 ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ।"
3 sabendo que a aprovação da vossa fé produz a perseverança;
4 ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।"
4 e a perseverança tenha a sua obra perfeita, para que sejais perfeitos e completos, não faltando em coisa alguma.
5 ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।"
5 Ora, se algum de vós tem falta de sabedoria, peça-a a Deus, que a todos dá liberalmente e não censura, e ser-lhe-á dada.
6 ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।"
6 Peça-a, porém, com fé, não duvidando; pois aquele que duvida é semelhante à onda do mar, que é sublevada e agitada pelo vento.
7 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ।"
7 Não pense tal homem que receberá do Senhor alguma coisa,
8 ਅਸਲੀ ਦੌਲਤ ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸ ਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ।"
8 homem vacilante que é, e inconstante em todos os seus caminhos.
9 ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸ ਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ।"
9 Mas o irmão de condição humilde glorie-se na sua exaltação,
10 ਸੂਰਜ ਚੜ੍ਹ੍ਹਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝੜ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।"
10 e o rico no seu abatimento; porque ele passará como a flor da erva.
11 ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।"
11 Pois o sol se levanta em seu ardor e faz secar a erva; a sua flor cai e a beleza do seu aspecto perece; assim murchará também o rico em seus caminhos.
12 ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ।"
12 Bem-aventurado o homem que suporta a provação; porque, depois de aprovado, receberá a coroa da vida, que o Senhor prometeu aos que o amam.
13 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ।"
13 Ninguém, sendo tentado, diga: Sou tentado por Deus; porque Deus não pode ser tentado pelo mal e ele a ninguém tenta.
14 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।"
14 Cada um, porém, é tentado, quando atraído e engodado pela sua própria concupiscência;
15 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲੋਂ ਮੂਰਖ ਨਾ ਬਣੋ।"
15 então a concupiscência, havendo concebido, dá à luz o pecado; e o pecado, sendo consumado, gera a morte.
16 ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।"
16 Não vos enganeis, meus amados irmãos.
17 ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ।"
17 Toda boa dádiva e todo dom perfeito vêm do alto, descendo do Pai das luzes, em quem não há mudança nem sombra de variação.
18 ਸੁਣਨਾ ਅਤੇ ਮੰਨਣਾ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ।"
18 Segundo a sua própria vontade, ele nos gerou pela palavra da verdade, para que fôssemos como que primícias das suas criaturas.
19 ਕਿਸੇ ਵਿਅਕਤੀ ਦਾ ਗੁੱਸਾ ਉਸ ਨੂੰ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਸਹੀ ਜੀਵਨ ਜਿਉਣ ਵਿੱਚ ਮਦਦ ਨਹੀਂ ਕਰਦਾ।"
19 Sabei isto, meus amados irmãos: Todo homem seja pronto para ouvir, tardio para falar e tardio para se irar.
20 ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।"
20 Porque a ira do homem não opera a justiça de Deus.
21 ਉਹੀ ਕਰੋ ਜੋ ਪਰਮੇਸ਼ੁਰ ਦੀ ਸਿੱਖਿਆ ਆਖਦੀ ਹੈ। ਸਿਰਫ਼ ਸੁਣੋ ਹੀ ਨਾ ਅਤੇ ਅਮਲ ਵੀ ਕਰੋ। ਕਿਉਂ? ਕਿਉਂਕਿ ਜਦੋਂ ਤੁਸੀਂ ਬੈਠੇ ਬੈਠੇ ਸੁਣਦੇ ਹੀ ਰਹਿੰਦੇ ਹੋ ਤਾਂ ਤੁਸੀਂ ਆਪਣੇ ਆਪ ਨੂੰ ਮੂਰਖ ਬਣਾ ਰਹੇ ਹੁੰਦੇ ਹੋ।"
21 Pelo que, despojando-vos de toda sorte de imundícia e de todo vestígio do mal, recebei com mansidão a palavra em vós implantada, a qual é poderosa para salvar as vossas almas.
22 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸੁਣਦਾ ਹੈ ਤੇ ਅਮਲ ਨਹੀਂ ਕਰਦਾ ਤਾਂ ਉਹ ਇਸ ਤਰ੍ਹਾਂ ਦਾ ਹੈ; ਉਹ ਉਸ ਬੰਦੇ ਵਰਗਾ ਹੈ ਜਿਹੜਾ ਸ਼ੀਸ਼ੇ ਵਿੱਚ ਆਪਣਾ ਚਿਹਰਾ ਦੇਖਦਾ ਹੈ।"
22 E sede cumpridores da palavra e não somente ouvintes, enganando-vos a vós mesmos.
23 ਉਹ ਵਿਅਕਤੀ ਆਪਣੇ ਆਪ ਨੂੰ ਦੇਖਦਾ ਹੈ, ਫ਼ੇਰ ਤੁਰ ਜਾਂਦਾ ਹੈ ਅਤੇ ਛੇਤੀ ਹੀ ਭੁੱਲ ਜਾਂਦਾ ਹੈ ਕਿ ਉਹ ਕਿਹੋ ਜਿਹਾ ਦਿੱਸਦਾ ਸੀ।"
23 Pois se alguém é ouvinte da palavra e não cumpridor, é semelhante a um homem que contempla no espelho o seu rosto natural;
24 ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।"
24 porque se contempla a si mesmo e vai-se, e logo se esquece de como era.
25 ਪਰਮੇਸ਼ੁਰ ਦੀ ਉਪਾਸਨਾ ਦਾ ਸਹੀ ਢੰਗ ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ।"
25 Entretanto aquele que atenta bem para a lei perfeita, a da liberdade, e nela persevera, não sendo ouvinte esquecido, mas executor da obra, este será bem-aventurado no que fizer.
26 ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ।"
26 Se alguém cuida ser religioso e não refreia a sua língua, mas engana o seu coração, a sua religião é vã.
27 — ausente —
27 A religião pura e imaculada diante de nosso Deus e Pai é esta: Visitar os órfãos e as viúvas nas suas aflições e guardar-se isento da corrupção do mundo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Tiago 1, comparar traduções ou montar um estudo — tudo direto pelo WhatsApp.