Tito 3

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਜਿਉਣ ਦਾ ਸਹੀ ਢੰਗ ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।"
1 Adverte-lhes que estejam sujeitos aos governadores e autoridades, que sejam obedientes, e estejam preparados para toda boa obra,
2 ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸੱਜਨਤਾ ਨਾਲ ਰਹਿਣਾ; ਅਤੇ ਹਰ ਹਾਲ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।"
2 que a ninguém infamem, nem sejam contenciosos, mas moderados, mostrando toda a mansidão para com todos os homens.
3 ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।"
3 Porque também nós éramos outrora insensatos, desobedientes, extraviados, servindo a várias paixões e deleites, vivendo em malícia e inveja odiosos e odiando-nos uns aos outros.
4 ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।"
4 Mas quando apareceu a bondade de Deus, nosso Salvador e o seu amor para com os homens,
5 ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।"
5 não em virtude de obras de justiça que nós houvéssemos feito, mas segundo a sua misericórdia, nos salvou mediante o lavar da regeneração e renovação pelo Espírito Santo,
6 ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।"
6 que ele derramou abundantemente sobre nós por Jesus Cristo, nosso Salvador;
7 ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ।"
7 para que, sendo justificados pela sua graça, fôssemos feitos herdeiros segundo a esperança da vida eterna.
8 ਇਹ ਇੱਕ ਸੱਚਾ ਉਪਦੇਸ਼ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।"
8 Fiel é esta palavra, e quero que a proclames com firmeza para que os que crêem em Deus procurem aplicar-se às boas obras. Essas coisas são boas e proveitosas aos homens.
9 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ।"
9 Mas evita questões tolas, genealogias, contendas e debates acerca da lei; porque são coisas inúteis e vãs.
10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ।"
10 Ao homem faccioso, depois da primeira e segunda admoestação, evita-o,
11 ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ। ਉਸ ਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।"
11 sabendo que esse tal está pervertido, e vive pecando, e já por si mesmo está condenado.
12 ਯਾਦ ਕਰਨ ਲਈ ਕੁਝ ਗੱਲਾਂ ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉੱਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ।"
12 Quando te enviar Ártemas, ou Tíquico, apressa-te a vir ter comigo a Nicópolis; porque tenho resolvido invernar ali.
13 ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ।"
13 Ajuda com empenho a Zenas, doutor da lei, e a Apolo, para que nada lhes falte na sua viagem.
14 ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿੱਖਣੀ ਚਾਹੀਦੀ ਹੈ, ਜਿਹੜੇ ਬਹੁਤ ਜ਼ਰੂਰੀ ਲੋੜਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।"
14 Que os nossos também aprendam a aplicar-se às boas obras, para suprir as coisas necessárias, a fim de que não sejam infrutuosos.
15 ਇੱਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹੜੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ। ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।"
15 Saúdam-te todos os que estão comigo. Saúda aqueles que nos amam na fé. A graça seja com todos vós.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Tito 3, comparar traduções ou montar um estudo — tudo direto pelo WhatsApp.