Zacarias 11

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਦੂਜੀਆਂ ਕੌਮਾਂ ਨੂੰ ਸਜ਼ਾ ਦੇਵੇਗਾ ਹੇ ਲਬਾਨੋਨ, ਆਪਣੇ ਫਾਟਕ ਖੋਲ੍ਹ ਤਾਂ ਜੋ ਅੱਗ ਤੇਰੇ ਦਿਓਦਾਰ ਦੇ ਰੁੱਖਾਂ ਨੂੰ ਸਾੜ ਸੱਕੇ।"
1 Abre, ó Líbano, as tuas portas, e o fogo devore os teus cedros; geme, cipreste, porque o cedro caiu.
2 ਸਰੂ ਦੇ ਰੁੱਖ ਵੈਣ ਪਾਉਣਗੇ ਕਿਉਂ ਕਿ ਦਿਆਰ ਡਿੱਗ ਪੈਏ ਹਨ। ਉਨ੍ਹਾਂ ਦੇ ਮਜ਼ਬੂਤ ਰੁੱਖ ਲੈ ਜਾਏ ਜਾਣਗੇ। ਬਾਸ਼ਾਨ ਦੇ ਬਲੂਤ ਦੇ ਦ੍ਰੱਖਤ ਜੰਗਲ ਦੇ ਵੱਢੇ ਜਾਣ ਕਾਰਣ ਸੋਗ ਕਰਨਗੇ।"
2 As mais belas árvores foram abatidas! Gemei, carvalhos de Basã, porque foi dizimada a floresta impenetrável.
3 ਵੈਣ ਪਾਉਂਦੇ ਆਜੜੀਆਂ ਦੀ ਆਵਾਜ਼ ਸੁਣੋ ਉਨ੍ਹਾਂ ਦੇ ਸ਼ਕਤੀਸ਼ਾਲੀ ਆਗੂ ਖਤਮ ਹੋ ਗਏ, ਬੱਬਰ-ਸ਼ੇਰਾਂ ਦੇ ਦਹਾੜ ਸੁਣ। ਉਨ੍ਹਾਂ ਦੇ ਯਰਦਨ ਦਰਿਆ ਦੇ ਕੋਲ ਦੀਆਂ ਝਾੜੀਆਂ ਤੇ ਜੰਗਲ ਨਸ਼ਟ ਹੋ ਗਿਆ।"
3 Ouve-se o pranto dos pastores porque foram arruinados os seus pastos, o seu orgulho. Ouve-se o rugir dos leõezinhos, porque foram devastadas as florestas do Jordão.
4 ਯਹੋਵਾਹ ਮੇਰਾ ਪਰਮੇਸ਼ੁਰ ਆਖਦਾ ਹੈ, “ਉਨ੍ਹਾਂ ਭੇਡਾਂ ਨੂੰ ਚਰਾ ਤੇ ਉਨ੍ਹਾਂ ਦਾ ਧਿਆਨ ਕਰ ਜੋ ਕੱਟੀਆਂ ਜਾਣ ਨੂੰ ਤਿਆਰ ਹਨ।"
4 Eis o que diz o Senhor meu Deus:
5 ਉਨ੍ਹਾਂ ਦੇ ਆਗੂ ਉਨ੍ਹਾਂ ਲੋਕਾਂ ਵਰਗੇ ਹਨ ਜੋ ਭੇਡਾਂ ਖਰੀਦਦੇ ਅਤੇ ਵੇਚਦੇ ਹਨ। ਖਰੀਦਦਾਰ ਇੱਕ ਮੁੱਲ ਤੇ ਭੇਡਾਂ ਖਰੀਦ ਕੇ ਉਨ੍ਹਾਂ ਨੂੰ ਜਿਬਾਹ ਕਰ ਦਿੰਦੇ ਹਨ ਅਤੇ ਉਨ੍ਹਾਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ। ਵਪਾਰੀ ਭੇਡਾਂ ਨੂੰ ਵੇਚ ਦਿੰਦੇ ਹਨ ਅਤੇ ਆਖਦੇ ਹਨ, ‘ਯਹੋਵਾਹ ਦੀ ਉਸਤਤ ਕਰੋ, ਮੈਂ ਅਮੀਰ ਹੋ ਗਿਆ ਹਾਂ!’ ਆਜੜੀ ਆਪਣੀਆਂ ਭੇਡਾਂ ਲਈ ਉਦਾਸ ਨਹੀਂ ਹੁੰਦੇ।"
5 Apascenta estas ovelhas destinadas ao matadouro, que são compradas e degoladas impunemente, cujos vendedores dizem: Bendito seja o Senhor! Eis que estou rico! - sem que nenhum pastor tenha compaixão delas.
6 ਅਤੇ ਮੈਨੂੰ ਇਸ ਦੇਸ ਵਿੱਚ ਵੱਸਦੇ ਲੋਕਾਂ ਉੱਤੇ ਦੁੱਖ ਨਹੀਂ ਹੁੰਦਾ ਯਹੋਵਾਹ ਇਹ ਗੱਲਾਂ ਆਖਦਾ ਹੈ, “ਵੇਖੋ! ਮੈਂ ਹਰ ਮਨੁੱਖ ਨੂੰ ਉਸ ਦੇ ਗੁਆਂਢੀ ਅਤੇ ਰਾਜੇ ਦੇ ਹੱਥ ਦੇ ਦੇਵਾਂਗਾ। ਮੈਂ ਉਨ੍ਹਾਂ ਦੇ ਦੇਸ਼ ਨੂੰ ਨਾਸ ਹੋ ਜਾਣ ਦੇਵਾਂਗਾ-ਮੈਂ ਉਨ੍ਹਾਂ ਨੂੰ ਰੋਕਾਂਗਾ ਨਹੀਂ।”"
6 Por minha vez, não pouparei mais os habitantes desta terra - oráculo do Senhor. Entregarei os homens uns aos outros e nas mãos de seu rei; devastarão o país e não livrarei ninguém de sua mão.
7 ਇਸੇ ਲਈ ਮੈਂ ਉਨ੍ਹਾਂ ਭੇਡਾਂ ਦਾ ਖਿਆਲ ਰੱਖਿਆ ਜੋ ਵੱਢੇ ਜਾਣ ਲਈ ਤਿਆਰ ਸਨ। ਉਨ੍ਹਾਂ ਸਤਾਈਆਂ ਹੋਈਆਂ ਭੇਡਾਂ ਦਾ ਮੈਂ ਅਯਾਲੀ ਬਣਿਆ। ਮੈ ਦੋ ਸੋਟੀਆਂ ਲਈਆਂ, ਇੱਕ ਸੋਟੀ ਨੂੰ ਮੈਂ ‘ਮਿਹਰ’ ਅਤੇ ਦੂਜੀ ਨੂੰ “ਏਕਤਾ” ਕਿਹਾ। ਫ਼ਿਰ ਮੈਂ ਭੇਡਾਂ ਦੀ ਰੱਖਵਾਲੀ ਕਰਨੀ ਸ਼ੁਰੂ ਕਰ ਦਿੱਤੀ।"
7 Pus-me então a apascentar as ovelhas destinadas ao matadouro, as mais miseráveis do rebanho. Escolhi dois cajados, aos quais chamei respectivamente Benignidade e Liame, e comecei a apascentar o rebanho.
8 ਮੈਂ ਇੱਕ ਮਹੀਨੇ ਵਿੱਚ ਤਿੰਨਾਂ ਆਜੜੀਆਂ ਨੂੰ ਸਾੜ ਦਿੱਤਾ। ਮੈਂ ਉਨ੍ਹਾਂ ਭੇਡਾਂ ਨਾਲ ਨਾਰਾਜ ਹੋ ਗਿਆ ਅਤੇ ਉਨ੍ਹਾਂ ਨੇ ਮੈਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ।"
8 Despedi os três pastores desde o primeiro mês: eu estava cansado deles, e eles estavam desgostados de mim.
9 ਫ਼ਿਰ ਮੈਂ ਕਿਹਾ, “ਮੈਂ ਤੁਹਾਨੂੰ ਛੱਡਦਾਂ ਹਾਂ। ਹੁਣ ਮੈਂ ਤੁਹਾਡਾ ਧਿਆਨ ਨਹੀਂ ਰੱਖਾਂਗਾ। ਜਿਹੜੇ ਮਰਨਾ ਚਾਹੁਣ ਮੈਂ ਉਨ੍ਹਾਂ ਨੂੰ ਮਰਨ ਦੇਵਾਂਗਾ ਤੇ ਜਿਹੜੇ ਨਸ਼ਟ ਹੋਣਾ ਚਾਹੁਦੇ ਹਨ ਨਸ਼ਟ ਕੀਤੇ ਜਾਣਗੇ ਅਤੇ ਜਿਹੜੇ ਬਚੇ ਰਹਿ ਜਾਣਗੇ ਉਹ ਇੱਕ ਦੂਜੇ ਨਾਲ ਲੜਨਗੇ ਅਤੇ ਨਸ਼ਟ ਹੋ ਜਾਣਗੇ।”"
9 Eu declarei: Não quero mais saber do ofício de pastor. Pereça o que perecer, morra o que morrer! Os que restarem, que se devorem uns aos outros.
10 ਫ਼ਿਰ ਮੈਂ ਕਿਰਪਾ ਦੀ ਸੋਟੀ ਚੁੱਕੀ ਤੇ ਉਸ ਨੂੰ ਤੋੜ ਦਿੱਤਾ। ਇਹ ਮੈਂ ਇਹ ਦਰਸਾਉਣ ਲਈ ਕੀਤਾ ਕਿ ਪਰਮੇਸ਼ੁਰ ਦਾ ਆਪਣੀ ਕੌਮ ਨਾਲ ਹੋਇਆ ਨੇਮ ਤੋੜ ਦਿੱਤਾ ਹੈ।"
10 Tomando então Benignidade, meu cajado, quebrei-o, rompendo assim o pacto concluído com todos os povos.
11 ਇਸ ਲਈ ਉਸ ਦਿਨ, ਇਕਰਾਰਨਾਮਾ ਟੁੱਟ ਗਿਆ ਅਤੇ ਉਨ੍ਹਾਂ ਦੁੱਖੀ ਹੋਈਆਂ ਭੇਡਾਂ ਨੇ, ਜੋ ਮੈਨੂੰ ਤੱਕ ਰਹੀਆਂ ਸਨ ਜਾਣ ਲਿਆ ਕਿ ਇਹ ਯਹੋਵਾਹ ਦਾ ਇਕਰਾਰ ਸੀ।"
11 Ele foi quebrado naquele dia e os mercadores de animais que me observavam, perceberam que aquilo indicava um oráculo do Senhor.
12 ਤਦ ਮੈਂ ਉਨ੍ਹਾਂ ਨੂੰ ਕਿਹਾ, “ਜੇਕਰ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜਦੂਰੀ ਦੇਵੋ ਜੇਕਰ ਨਹੀਂ ਤਾਂ ਨਾ ਸਹੀ।” ਤਾਂ ਉਨ੍ਹਾਂ ਨੇ ਮੈਨੂੰ 30 ਚਾਂਦੀ ਦੇ ਸਿੱਕੇ ਦੇ ਦਿੱਤੇ।"
12 Eu disse-lhes: Dai-me o meu salário, se o julgais bem, ou então retende-o! Eles pagaram-me apenas trinta moedas de prata pelo meu salário.
13 ਤਦ ਮੈਨੂੰ ਯਹੋਵਾਹ ਨੇ ਦੱਸਿਆ, “ਇਨ੍ਹਾਂ ਨੂੰ ਮੰਦਰ ਦੇ ਖਜ਼ਾਨੇ ਦੇ ਅੱਗੇ ਸੁੱਟ ਦੇਹ ਭਾਵ ਇਹ ਕਿ ਉਸ ਵੱਡੀ ਕੀਮਤ ਨੂੰ ਜਿਹੜਾ ਉਨ੍ਹਾਂ ਵੱਲੋਂ ਮੇਰਾ ਮੁੱਲ ਪਿਆ ਸੀ,” ਤਾਂ ਮੈਂ ਉਹ 30 ਚਾਂਦੀ ਦੇ ਸਿੱਕੇ ਯਹੋਵਾਹ ਦੇ ਮੰਦਰ ਵਿੱਚ ਉਹ ਖਜ਼ਾਨੇ ਅੱਗੇ ਸੁੱਟ ਦਿੱਤੇ।"
13 O Senhor disse-me: Lança esse dinheiro no tesouro, esta bela soma, na qual estimaram os teus serviços. Tomei as trinta moedas de prata e lancei-as no tesouro da casa do Senhor.
14 ਫ਼ਿਰ ਮੈਂ ਉਹ ਸੰਘ ਦੀ ਸੋਟੀ ਦੇ ਵੀ ਦੋ ਟੋਟੇ ਕੀਤੇ। ਇਹ ਮੈਂ ਇਹ ਦਰਸਾਉਣ ਲਈ ਕੀਤਾ ਕਿ ਯਹੂਦਾਹ ਅਤੇ ਇਸਰਾਏਲ ਦਾ ਸੰਘ ਟੁੱਟ ਗਿਆ ਹੈ।"
14 Depois tomei o meu cajado Liame e quebrei-o, rompendo assim o pacto de fraternidade entre Judá e Israel.
15 ਤਦ ਯਹੋਵਾਹ ਨੇ ਮੈਨੂੰ ਆਖਿਆ, “ਹੁਣ ਉਸ ਮੂਰਖ ਆਜੜੀ ਦੇ ਵਰਤੋਂ ਵਾਲਾ ਸਮਾਨ ਲੈ।"
15 O Senhor disse-me: Aparelha-te agora como um mau pastor.
16 ਇਸਤੋਂ ਇਹ ਦਰਸਾਇਆ ਜਾਵੇਗਾ ਕਿ ਮੈਂ ਇਸ ਦੇਸ ਲਈ ਨਵਾਂ ਜਵਾਨ ਆਜੜੀ ਚੁਣਾਂਗਾ ਪਰ ਇਹ ਨਵਾਂ ਆਜੜੀ ਤਬਾਹ ਹੋਣ ਵਾਲੀਆਂ ਨੌਜੁਆਨ ਭੇਡਾਂ ਦੀ ਰੱਖਵਾਲੀ ਕਰਨ ਤੋਂ ਅਸਮਰੱਬ ਹੋਵੇਗਾ। ਉਹ ਫ਼ੱਟੜ ਹੋਈਆਂ ਭੇਡਾਂ ਦੀ ਮਰਹਮ ਨਾ ਕਰ ਸੱਕੇਗਾ ਅਤੇ ਜਿਉਂਦੀਆਂ ਨੂੰ ਚਾਰਾ ਨਾ ਦੇ ਸੱਕੇਗਾ। ਅਤੇ ਮੋਟੀਆਂ ਭੇਡਾਂ ਪੂਰੀਆਂ ਖਾਧੀਆਂ ਜਾਣਗੀਆਂ ਸਿਰਫ਼ ਉਨ੍ਹਾਂ ਦੇ ਖੁਰ ਬਚੇ ਰਹਿਣਗੇ।”"
16 Estou pronto a suscitar nesta terra um pastor que não terá cuidado das ovelhas que perecem, não buscará as que se desgarram, não curará a que for ferida, nem alimentará a sã; mas comerá a carne das melhores e lhes arrancará as unhas.
17 ਹੇ ਮੇਰੇ ਬੇਕਾਰ ਆਜੜੀ, ਤੂੰ ਮੇਰੇ ਇੱਜੜ ਨੂੰ ਛੱਡਿਆ। ਉੱਸਨੂੰ ਸਜ਼ਾ ਦਿਓ! ਤਲਵਾਰ ਨਾਲ ਉਸਦੀ ਸੱਜੀ ਬਾਂਹ ਤੇ ਅੱਖ ਨੂੰ ਫ਼ੋੜੋ। ਉਸਦਾ ਸੱਜਾ ਹੱਥ ਬੇਕਾਰ ਹੋ ਜਾਵੇਗਾ ਅਤੇ ਉਸਦੀ ਸੱਜੀ ਅੱਖ ਅੰਨ੍ਹੀ ਹੋ ਜਾਵੇਗੀ।"
17 Ai do mau pastor que abandona o seu rebanho! Que a espada fira o seu braço e o seu olho direito! Que seque seu braço e seja coberto de trevas o seu olho direito!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Zacarias 11, comparar traduções ou montar um estudo — tudo direto pelo WhatsApp.