Zacarias 12

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਹੂਦਾਹ ਦੇ ਦੁਆਲੇ ਦੀਆਂ ਕੌਮਾਂ ਦਾ ਦਰਸ਼ਨ ਇਸਰਾਏਲ ਦੇ ਵਿਖੇ ਯਹੋਵਾਹ ਦਾ ਸ਼ੋਕ ਸਮਾਚਾਰ। ਯਹੋਵਾਹ ਨੇ ਧਰਤੀ ਅਤੇ ਆਕਾਸ਼ ਸਿਰਜੇ। ਉਸ ਨੇ ਮਨੁੱਖ ਦਾ ਆਤਮਾ ਉਸ ਦੇ ਵਿੱਚ ਪਾਇਆ ਅਤੇ ਯਹੋਵਾਹ ਨੇ ਇਹ ਗੱਲਾਂ ਆਖੀਆਂ।"
1 Sentença pronunciada pelo Senhor a respeito de Israel. O Senhor , que estendeu o céu, fundou a terra e formou o espírito do ser humano dentro dele, diz:
2 “ਵੇਖ, ਮੈਂ ਯਰੂਸ਼ਲਮ ਨੂੰ ਉਸ ਦੇ ਆਸ-ਪਾਸ ਦੇ ਰਾਜਾਂ ਲਈ ਜ਼ਹਿਰ ਦੇ ਪਿਆਲੇ ਵਾਂਗ ਬਣਾਵਾਂਗਾ। ਕੌਮਾਂ ਆਉਣਗੀਆਂ ਅਤੇ ਉਸ ਸ਼ਹਿਰ ਤੇ ਹਮਲਾ ਕਰਨਗੀਆਂ ਅਤੇ ਸਾਰੇ ਦਾ ਸਾਰਾ ਯਹੂਦਾਹ ਇਹ ਫਾਹੀ ਵਿੱਚ ਆ ਜਾਵੇਗਾ।"
2 — Eis que eu farei de Jerusalém um cálice de atordoamento para todos os povos vizinhos e também para Judá, durante o sítio contra Jerusalém.
3 ਪਰ ਮੈਂ ਯਰੂਸ਼ਲਮ ਨੂੰ ਇੱਕ ਭਾਰੀ ਚੱਟਾਨ ਵਾਂਗ ਬਣਾਵਾਂਗਾ-ਤਾਂ ਜੋ ਜਿਹੜਾ ਵੀ ਇਸ ਨੂੰ ਲਿਜਾਣ ਦੀ ਕੋਸ਼ਿਸ਼ ਕਰੇਗਾ ਖੁਦ ਹੀ ਜ਼ਖਮੀ ਹੋਵੇਗਾ। ਸਾਰੇ ਉਸ ਦੇ ਚੁੱਕਣ ਵਾਲੇ ਫ਼ੱਟੜ ਕੀਤੇ ਜਾਣਗੇ। ਪਰ ਧਰਤੀ ਦੀਆਂ ਸਾਰੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਲਢ਼ਨ ਲਈ ਇਕੱਠੀਆਂ ਹੋਣਗੀਆਂ।"
3 Naquele dia, farei de Jerusalém uma pedra pesada para todos os povos. Todos os que tentarem erguê-la ficarão gravemente feridos. E todas as nações da terra se ajuntarão contra ela.
4 ਪਰ ਉਸ ਵਕਤ, ਮੈਂ ਹਰ ਸਿਪਾਹੀ ਦੇ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਖਤਰੇ ਨਾਲ ਮਾਰਾਂਗਾ। ਮੈਂ ਸਾਰੇ ਵੈਰੀਆਂ ਦੇ ਘੋੜਿਆਂ ਨੂੰ ਅੰਨ੍ਹਿਆਂ ਕਰ ਦੇਵਾਂਗਾ ਪਰ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਮੈਂ ਯਹੂਦਾਹ ਦੇ ਘਰਾਣੇ ਤੇ ਨਜ਼ਰ ਰੱਖਾਂਗਾ।"
4 Naquele dia, diz o Senhor , farei com que todos os cavalos fiquem espantados e os seus cavaleiros fiquem loucos. Manterei os meus olhos abertos sobre a casa de Judá e farei com que todos os cavalos dos povos fiquem cegos.
5 ਯਹੂਦਾਹ ਦੇ ਆਗੂ ਦੂਜਿਆਂ ਨੂੰ ਇਹ ਆਖਕੇ ਹੌਸਲਾ ਦੇਣਗੇ, ‘ਯਹੋਵਾਹ ਸਰਬ ਸ਼ਕਤੀਮਾਨ ਤੁਹਾਡਾ ਪਰਮੇਸ਼ੁਰ ਹੈ। ਉਹ ਸਾਨੂੰ ਤਾਕਤ ਦਿੰਦਾ ਹੈ।’"
5 Então os chefes de Judá pensarão assim: “Os moradores de Jerusalém têm a força do Senhor dos Exércitos, seu Deus.”
6 ਉਸ ਵਕਤ, ਮੈਂ ਯਹੂਦਾਹ ਘਰਾਣੇ ਦੇ ਆਗੂਆਂ ਨੂੰ ਜੰਗਲ ਵਿੱਚ ਬਲਦੀ ਅੱਗ ਵਾਂਗ ਠਹਿਰਾਵਾਂਗਾ ਅਤੇ ਉਹ ਆਪਣੇ ਦੁਸ਼ਮਣਾਂ ਨੂੰ ਜਿਵੇਂ ਅੱਗ ਤੂੜੀ ਨੂੰ ਸਾੜਦੀ ਹੈ ਤਬਾਹ ਕਰ ਦੇਣਗੇ। ਉਹ ਆਪਣੇ ਦੁਆਲੇ ਦੇ ਦੁਸ਼ਮਣਾਂ ਨੂੰ ਖਤਮ ਕਰ ਦੇਣਗੇ। ਅਤੇ ਯਰੂਸ਼ਲਮ ਵਿੱਚ, ਲੋਕ ਚੈਨ ਨਾਲ ਬੈਠ ਕੇ ਸੁੱਖ ਦਾ ਸਾਹ ਲੈਣਗੇ।”"
6 Naquele dia, porei os chefes de Judá como um braseiro aceso debaixo da lenha e como uma tocha acesa entre os feixes de trigo. Eles destruirão à direita e à esquerda todos os povos ao redor, e Jerusalém será habitada outra vez no seu lugar, na própria Jerusalém.
7 ਯਹੋਵਾਹ ਪਹਿਲਾਂ ਯਹੂਦਾਹ ਦੀ ਕੌਮ ਨੂੰ ਬਚਾਏਗਾ। ਇਸ ਲਈ ਯਰੂਸ਼ਲਮ ਦੇ ਲੋਕ ਢੀਁਗਾਂ ਮਾਰਨ ਵਿੱਚ ਨਾਕਾਮਯਾਬ ਰਹਿਣਗੇ। ਦਾਊਦ ਦਾ ਘਰਾਣਾ ਅਤੇ ਹੋਰ ਯਰੂਸ਼ਲਮ ਵਿੱਚ ਵੱਸਦੇ ਲੋਕ ਇਹ ਫ਼ੜਾਂ ਨਾ ਮਾਰ ਸੱਕਣਗੇ ਕਿ ਉਹ ਯਹੂਦਾਹ ਦੇ ਲੋਕਾਂ ਤੋਂ ਵੱਧ ਚੰਗੇ ਹਨ।"
7 O Senhor salvará primeiramente as tendas de Judá, para que a glória da casa de Davi e a glória dos moradores de Jerusalém não sejam exaltadas acima de Judá.
8 ਪਰ ਯਹੋਵਾਹ ਯਰੂਸ਼ਲਮ ਵਿੱਚ ਲੋਕਾਂ ਨੂੰ ਬਚਾਵੇਗਾ। ਉਨ੍ਹਾਂ ਦਾ ਸਭ ਤੋਂ ਕਮਜ਼ੋਰ ਆਦਮੀ ਵੀ ਦਾਊਦ ਵਾਂਗ ਮਜ਼ਬੂਤ ਹੋਵੇਗਾ ਅਤੇ ਦਾਊਦ ਦੇ ਘਰਾਣੇ ਦੇ ਲੋਕ ਪਰਮੇਸ਼ੁਰ ਵਾਂਗ ਹੋਣਗੇ ਉਹ ਯਹੋਵਾਹ ਦੇ ਦੂਤ ਵਰਗੇ ਹੋਣਗੇ ਜਿਹੜਾ ਲੋਕਾਂ ਦੀ ਅਗਵਾਹੀ ਕਰਦਾ ਹੈ।"
8 Naquele dia, o Senhor protegerá os moradores de Jerusalém. O mais fraco dentre eles, naquele dia, será como Davi, e a casa de Davi será como Deus, como o Anjo do Senhor diante deles.
9 ਯਹੋਵਾਹ ਆਖਦਾ ਹੈ, “ਉਸ ਵਕਤ, ਜਿਹੜੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਯੁੱਧ ਕਰਨਗੀਆਂ, ਮੈਂ ਉਨ੍ਹਾਂ ਨੂੰ ਤਬਾਹ ਕਰਾਂਗਾ।"
9 Naquele dia, procurarei destruir todas as nações que vierem contra Jerusalém.
10 ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ।"
10 E sobre a casa de Davi e sobre os moradores de Jerusalém derramarei o espírito da graça e de súplicas. Olharão para aquele a quem traspassaram. Prantearão por ele como quem pranteia por um filho único e chorarão por ele como se chora amargamente pelo primogênito.
11 ਯਰੂਸ਼ਲਮ ਵਿੱਚ ਮਹਾਂ ਸ਼ੋਕ ਉਦਾਸੀ ਅਤੇ ਰੋਣ-ਪਿੱਟਣ ਦਾ ਸਮਾਂ ਹੋਵੇਗਾ। ਇਹ ਉਹੋ ਜਿਹਾ ਸਮਾਂ ਹੋਵੇਗਾ ਜਿਵੇਂ ਮਗਿੱਦੋ ਦੀ ਵਾਦੀ ਵਿੱਚ ਹਦਦ-ਰਮੋਨ ਦੇ ਸੋਗ ਵਿੱਚ ਹੋਇਆ ਸੀ। ਜਿਵੇਂ ਲੋਕਾਂ ਨੇ ਉਸ ਦੀ ਮੌਤ ਤੇ ਕੀਰਨੇ ਪਾਏ ਸਨ ਅਜਿਹਾ ਸਮਾਂ ਹੀ ਯਰੂਸ਼ਲਮ ਤੇ ਹੋਵੇਗਾ।"
11 Naquele dia, o pranto em Jerusalém será tão grande como o pranto de Hadade-Rimom, no vale de Megido.
12 ਹਰੇਕ ਘਰਾਣਾ ਆਪਣੇ-ਆਪ ਵਿੱਚ ਪਿੱਟੇਗਾ। ਦਾਊਦ ਦੇ ਘਰਾਣੇ ਦੇ ਲੋਕ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ-ਆਪ ਵਿੱਚ ਕੀਰਨੇ ਪਾਉਣਗੀਆਂ। ਨਾਥਾਨ ਦੇ ਘਰਾਣੇ ਦਾ ਟੱਬਰ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ ਆਪ ਵਿੱਚ ਰੋਣਗੇ-ਪਿੱਟਣਗੇ।"
12 A terra pranteará, cada família à parte: a família da casa de Davi à parte, e suas mulheres à parte; a família da casa de Natã à parte, e suas mulheres à parte;
13 ਲੇਵੀ ਦੇ ਘਰਾਣੇ ਦਾ ਟੱਬਰ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਸ਼ਿਮਈ ਦਾ ਪਰਿਵਾਰ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ-ਆਪ ਵਿੱਚ ਰੋਣ-ਪਿੱਟਣਗੇ।"
13 a família da casa de Levi à parte, e suas mulheres à parte; a família dos simeítas à parte, e suas mulheres à parte.
14 ਹੋਰ ਪਰਿਵਾਰ-ਸਮੂਹਾਂ ਨਾਲ ਵੀ ਅਜਿਹਾ ਹੀ ਵਾਪਰੇਗਾ ਕਿ ਹਰ ਆਦਮੀ ਅਤੇ ਔਰਤ ਕੀਰਨੇ।”"
14 Todas as outras famílias prantearão, cada família à parte, e suas mulheres à parte.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Zacarias 12, comparar traduções ou montar um estudo — tudo direto pelo WhatsApp.