Zacarias 13

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਪਰ ਉਸ ਵਕਤ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਹੋਰ ਲੋਕਾਂ ਵਾਸਤੇ ਪਾਣੀ ਦਾ ਇੱਕ ਨਵਾਂ ਚਸ਼ਮਾ ਫ਼ੁੱਟੇਗਾ। ਉਸ ਝਰਨੇ ਵਿੱਚ ਉਨ੍ਹਾਂ ਦੇ ਸਾਰੇ ਪਾਪ ਧੋਤੇ ਜਾਣਗੇ ਤੇ ਉਹ ਲੋਕਾਂ ਨੂੰ ਪਵਿੱਤਰ ਕਰਨਗੇ।"
1 — Naquele dia, haverá uma fonte aberta para a casa de Davi e para os moradores de Jerusalém, para remover o pecado e a impureza.
2 ਝੂਠੇ ਨਬੀਆਂ ਦਾ ਖਾਤਮਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਸ ਵਕਤ ਮੈਂ ਧਰਤੀ ਤੋਂ ਸਾਰੇ ਬੁੱਤ ਖਤਮ ਕਰ ਦੇਵਾਂਗਾ। ਇੱਥੋਂ ਤਕ ਕਿ ਲੋਕ ਉਨ੍ਹਾਂ ਦੇ ਨਾਉਂ ਤਕ ਵੀ ਭੁੱਲ ਜਾਣਗੇ। ਅਤੇ ਮੈਂ ਧਰਤੀ ਤੋਂ ਝੂਠੇ ਨਬੀਆਂ ਅਤੇ ਬਦਰੂਹਾਂ ਨੂੰ ਖਤਮ ਕਰ ਦੇਵਾਂਗਾ।"
2 — Naquele dia, diz o Senhor dos Exércitos, eliminarei da terra os nomes dos ídolos, e não haverá mais memória deles. Também removerei da terra os profetas e o espírito imundo.
3 ਫ਼ਿਰ ਵੀ, ਜੇਕਰ ਕੋਈ ਮਨੁੱਖ ਭਵਿੱਖਬਾਣੀ ਕਰਨੀ ਜਾਰੀ ਰੱਖਦਾ, ਉਸ ਨੂੰ ਦੰਡ ਦਿੱਤਾ ਜਾਵੇਗਾ। ਇੱਥੋਂ ਤੀਕ ਕਿ ਉਸ ਦੇ ਮਾਪੇ ਉਸਦੀ ਮਾਂ ਅਤੇ ਉਸਦਾ ਪਿਉ ਉਸ ਨੂੰ ਕਹਿਣਗੇ, ‘ਤੂੰ ਯਹੋਵਾਹ ਦੇ ਨਾਂ ਤੇ ਝੂਠ ਬੋਲਿਆ ਇਸ ਲਈ ਤੈਨੂੰ ਮਰਨਾ ਚਾਹੀਦਾ ਫ਼ੇਰ ਉਸ ਦੇ ਖੁਦ ਦੇ ਮਾਪੇ ਨਬੁੱਵਤ ਕਰਨ ਤੋਂ ਉਸ ਨੂੰ ਚਪੇੜ ਮਾਰਨਗੇ।’"
3 Se alguém ainda profetizar, seu pai e sua mãe, que o geraram, lhe dirão: “Você será morto, porque está falando mentiras em nome do Senhor .” E seu pai e sua mãe, que o geraram, o matarão à espada, quando ele profetizar.
4 ਹਰੇਕ ਨਬੀ ਉਸ ਵਕਤ ਆਪਣੇ ਵਾਚੇ ਅਗੰਮ ਤੇ ਸ਼ਰਮਿੰਦਾ ਹੋਵੇਗਾ ਅਤੇ ਆਪਣੇ ਦਰਸ਼ਨ ਤੇ ਵੀ ਅਤੇ ਮੁੜ ਉਹ ਨਬੀ ਦੇ ਵਿਖਾਵੇ ਵਾਲਾ ਚੋਗਾ ਨਾ ਪਾਉਣਗੇ ਜੋ ਉਨ ਦਾ ਬਣਿਆ ਹੁੰਦਾ ਹੈ। ਜਿਨ੍ਹਾਂ ਝੂਠ ਵਾਕਾਂ ਨੂੰ ਅਗੰਮ ਵਾਕ ਆਖ ਕੇ ਉਹ ਲੋਕਾਂ ਨੂੰ ਠੱਗਦੇ ਹਨ, ਮੁੜ ਇਉਂ ਨਾ ਕਰਨਗੇ।"
4 Naquele dia, os profetas terão vergonha de suas visões proféticas, e nunca mais vestirão um manto de pelos, para enganar as pessoas.
5 ਉਹ ਲੋਕ ਆਖਣਗੇ, ‘ਮੈਂ ਨਬੀ ਨਹੀਂ ਹਾਂ ਮੈਂ ਕਿਸਾਨ ਹਾਂ। ਮੈਂ ਤਾਂ ਬਚਪਨ ਤੋਂ ਕਿਸਾਨੀ ਦਾ ਕੰਮ ਕਰਾ ਆਇਆ ਹਾਂ।’"
5 Pelo contrário, cada um dirá: “Eu não sou profeta; sou lavrador. Trabalho no campo desde a minha juventude.”
6 ਪਰ ਦੂਜੇ ਲੋਕ ਕਹਿਣਗੇ, ‘ਪਰ ਇਹ ਤੇਰੇ ਹੱਥਾਂ ਤੇ ਜ਼ਖਮ ਕੈਸੇ ਹਨ?’ ਤਾਂ ਉਹ ਕਹੇਗਾ, ‘ਮੈਂ ਆਪਣੇ ਸੱਜਣਾਂ ਦੇ ਘਰ ’ਚ ਜ਼ਖਮੀ ਕੀਤਾ ਗਿਆ ਸੀ।”’"
6 Se alguém lhe perguntar: “Que feridas são essas nas suas mãos?”, ele responderá: “São as feridas com que fui ferido na casa dos meus amigos.”
7 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਹੇ ਤਲਵਾਰ! ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉੱਠਾਵਾਂਗਾ।"
7 “Levante-se, ó espada, e ataque o meu pastor e aquele que é o meu companheiro”, diz o “Fira o pastor, e as ovelhas ficarão dispersas. E voltarei a minha mão para os pequeninos.
8 ਉਸ ਦੇਸ ਦੇ ਦੋ ਤਿਹਾਈ ਲੋਕ ਵੱਢੇ ਜਾਣਗੇ ਪਰ ਇੱਕ ਤਿਹਾਈ ਉਨ੍ਹਾਂ ਦੇ ਦੇਸ ਚੋ ਬਚ ਜਾਣਗੇ।"
8 Em toda a terra”, diz o “dois terços dela serão eliminados e morrerão; mas uma terça parte irá sobreviver.
9 ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”"
9 Farei essa terça parte passar pelo fogo, e a purificarei como se purifica a prata, e a provarei como se prova o ouro. Eles invocarão o meu nome, e eu os atenderei. Direi: ‘Vocês são o meu povo’, e eles responderão: ‘O

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Zacarias 13, comparar traduções ou montar um estudo — tudo direto pelo WhatsApp.