Zacarias 2

Punjabi Bible (GL_PUNJABI) vs VC

Sair da comparação
VC Versão Católica
1 ਯਰੂਸ਼ਲਮ ਨੂੰ ਮਾਪਣਾ ਤਦ ਮੈਂ ਉੱਪਰ ਨੂੰ ਵੇਖਿਆ, ਤਾਂ ਮੈਂ ਇੱਕ ਮਨੁੱਖ ਨੂੰ ਰਸੀ ਨਾਲ ਵਸਤਾਂ ਨੂੰ ਨਾਪਦਿਆਂ ਵੇਖਿਆ।"
1 Levantando os olhos, olhei e vi um homem que tinha na mão um cordel de agrimensor.
2 ਮੈਂ ਉਸ ਨੂੰ ਪੁੱਛਿਆ, “ਤੂੰ ਕਿੱਥੋ ਜਾ ਰਿਹਾ ਹੈਂ?” ਉਸ ਨੇ ਮੈਨੂੰ ਕਿਹਾ, “ਮੈਂ ਯਰੂਸ਼ਲਮ ਨੂੰ ਨਾਪਣ ਆਇਆ ਹਾਂ ਕਿ ਉਹ ਕਿੰਨਾ ਚੌੜਾ ਅਤੇ ਕਿੰਨਾ ਕੁ ਲੰਬਾ ਹੈ?”"
2 Perguntei-lhe: Aonde vais? A Jerusalém, respondeu ele, para ver qual é a sua largura e o seu comprimento.
3 ਤਦ ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ, ਬਾਹਰ ਚੱਲਾ ਗਿਆ ਅਤੇ ਦੂਜਾ ਦੂਤ ਉਸ ਨੂੰ ਮਿਲਣ ਲਈ ਬਾਹਰ ਨਿਕਲਿਆ।"
3 O anjo porta-voz conservava-se imóvel, quando veio ao seu encontro outro anjo que lhe disse:
4 ਉਸ ਨੇ ਉਸ ਨੂੰ ਕਿਹਾ, “ਨੱਸ ਕੇ ਜਾ ਅਤੇ ਉਸ ਨੌਜੁਆਨ ਨੂੰ ਆਖ ਕਿ ਯਰੂਸ਼ਲਮ ਇੰਨਾ ਵਿਸ਼ਾਲ ਹੈ ਕਿ ਨਾਪਿਆ ਨਾ ਜਾਵੇਗਾ ਉਸ ਨੂੰ ਇਹ ਗੱਲਾਂ ਆਖ: ‘ਯਰੂਸ਼ਲਮ ਬਿਨਾ ਚਾਰ ਦੀਵਾਰੀ ਦਾ ਸ਼ਹਿਰ ਹੋਵੇਗਾ। ਕਿਉਂ ਕਿ ਇੱਥੇ ਵਸਣ ਨੂੰ ਅਨੇਕਾਂ ਮਨੁੱਖ ਅਤੇ ਪਸ਼ੂ ਹੋਣਗੇ।’"
4 Corre! Fala a este jovem. Dize-lhe: Jerusalém vai ficar sem muros, por causa da multidão de homens e de animais que haverá no meio dela.
5 ਯਹੋਵਾਹ ਆਖਦਾ ਹੈ, ‘ਮੈਂ ਉਸ ਨੂੰ ਬਚਾਉਣ ਲਈ ਉਸ ਦੇ ਇਰਦ-ਗਿਰਦ ਅੱਗ ਦੀ ਦੀਵਾਰ ਬਣਾਵਾਂਗਾ। ਅਤੇ ਉਸ ਸ਼ਹਿਰ ਦਾ ਪਰਤਾਪ ਵੱਧਾਉਣ ਲਈ ਮੈਂ ਉੱਥੇ ਹੀ ਰਹਾਂਗਾ।’”"
5 Eu mesmo - oráculo do Senhor - serei para ela um muro de fogo que a cercará; serei no meio dela a sua glória.
6 ਯਹੋਵਾਹ ਆਪਣੇ ਲੋਕਾਂ ਨੂੰ ਘਰ ਬੁਲਾਉਂਦਾ ਯਹੋਵਾਹ ਆਖਦਾ ਹੈ, “ਜਲਦੀ ਕਰੋ! ਜਲਦੀ ਨਾਲ ਉੱਤਰ ਦੇਸ ਵਿੱਚੋਂ ਨੱਸੋ। ਹਾਂ, ਇਹ ਸੱਚ ਹੈ ਕਿ ਮੈਂ ਹਰ ਦਿਸ਼ਾ ਵਿੱਚ ਤੁਹਾਡੇ ਲੋਕ ਬਿਖਰਾ ਛੱਡੇ ਹਨ।"
6 Oh! Oh! Fugi para longe da terra do norte, porque eis que vos espalho pelos quatro ventos do céu - oráculo do Senhor.
7 ਓੇ ਸੀਯੋਨ ਦੇ ਲੋਕੋ। ਭੱਜ ਜਾਵੋ। ਤੂੰ ਜੋ ਬੇਬੀਲੋਨ ਦੀ ਧੀ ਸੰਗ ਵੱਸਦਾ ਹੈਂ। ਇਸ ਸ਼ਹਿਰ ਚੋ ਨੱਸ ਜਾ। ਸਰਬ ਸੱਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ: ਉਸ ਨੇ ਮੈਨੂੰ ਉਨ੍ਹਾਂ ਰਾਜਾਂ ਵਿੱਚ ਭੇਜਿਆ ਜਿਨ੍ਹਾਂ ਤੁਹਾਡੀਆਂ ਵਸਤਾਂ ਚੁਰਾਈਆਂ। ਉਸ ਨੇ ਮੈਨੂੰ ਤੁਹਾਡੇ ਮਾਨ ਲਈ ਭੇਜਿਆ ਹੈ।"
7 Salva-te, filha de Sião, tu que agora habitas na cidade de Babel!
8 ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।"
8 Porque isto declara o Senhor dos exércitos {que me enviou, depois} da provação, contra as nações que vos despojaram: quem vos toca, toca a menina dos meus olhos.
9 ਬੇਬੀਲੋਨ ਦੇ ਲੋਕਾਂ ਨੇ ਮੇਰੀ ਪਰਜਾ ਨੂੰ ਲੈ ਜਾਕੇ ਆਪਣਾ ਗੁਲਾਮ ਬਣਾਇਆ। ਪਰ ਮੈਂ ਉਨ੍ਹਾਂ ਨੂੰ ਕੁੱਟਾਂਗਾ ਤੇ ਉਹ ਮੇਰੀ ਪਰਜਾ ਦੇ ਗੁਲਾਮ ਬਨਣਗੇ। ਤਦ ਤੁਹਾਨੂੰ ਪਤਾ ਚੱਲੇਗਾ ਕਿ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ।”"
9 Eis que vou levantar a minha mão contra essas nações, e elas serão a presa de seus escravos: assim sabereis que fui enviado pelo Senhor dos exércitos.
10 ਯਹੋਵਾਹ ਆਖਦਾ ਹੈ, “ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਆ ਰਿਹਾ ਹਾਂ ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ।"
10 Solta gritos de alegria, regozija-te, filha de Sião. Eis que venho residir no meio de ti - oráculo do Senhor.
11 ਉਸ ਵਕਤ ਬਹੁਤ ਸਾਰੇ ਰਾਜਾਂ ਵਿੱਚੋਂ ਲੋਕ ਮੇਰੇ ਵੱਲ ਪਰਤਣਗੇ। ਉਹ ਮੇਰੀ ਪਰਜਾ ਬਨਣਗੇ ਅਤੇ ਮੈਂ ਤੁਹਾਡੇ ਸ਼ਹਿਰ ’ਚ ਵਸਾਂਗਾ।” ਤਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਭੇਜਿਆ ਹੈ।"
11 Naquele dia se achegarão muitas nações ao Senhor, e se tornarão o meu povo: habitarei no meio de ti, e saberás que fui enviado a ti pelo Senhor dos exércitos.
12 ਯਹੋਵਾਹ ਮੁੜ ਤੋਂ ਯਰੂਸ਼ਲਮ ਨੂੰ ਆਪਣਾ ਖਾਸ ਸ਼ਹਿਰ ਚੁਣੇਗਾ। ਯਹੂਦਾਹ ਨੂੰ ਉਹ ਆਪਣੀ ਪਵਿੱਤਰ ਧਰਤੀ ਦਾ ਹਿੱਸਾ ਬਣਾਵੇਗਾ।"
12 O Senhor possuirá Judá como seu domínio, e Jerusalém será de novo {sua cidade} escolhida.
13 ਤੁਸੀਂ ਸਾਰੇ ਲੋਕੋ, ਯਹੋਵਾਹ ਅੱਗੇ ਚੁੱਪ-ਚਾਪ ਅਤੇ ਅਹਿੱਲ ਰਹੋ, ਕਿਉਂ ਜੋ ਯਹੋਵਾਹ ਨੂੰ ਆਪਣੇ ਪਵਿੱਤਰ ਘਰ ਵਿੱਚ ਜਗਾਇਆ ਜਾ ਰਿਹਾ ਹੈ।"
13 Toda criatura esteja em silêncio diante do Senhor: ei-lo que surge de sua santa morada.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Zacarias 2, comparar traduções ou montar um estudo — tudo direto pelo WhatsApp.