Zacarias 3
Punjabi Bible (GL_PUNJABI) vs VC
VC Versão Católica
1 ਪਰਧਾਨ ਜਾਜਕ ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ।"
1 O Senhor mostrou-me o sumo sacerdote Josué, de pé diante do anjo do Senhor; Satã estava à sua direita como acusador.
2 ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, “ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸ ਨੇ ਉਸ ਸ਼ਹਿਰ ਨੂੰ ਬਚਾਇਆ-ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।”"
2 O {anjo do} Senhor disse a Satã: O Senhor te confunda, Satã! Confunda-te o Senhor que escolheu Jerusalém. {Josué} não é porventura um tição escapado ao incêndio?
3 ਯਹੋਸ਼ੁਆ ਦੂਤ ਦੇ ਸਾਹਮਣੇ ਖੜ੍ਹਾ ਸੀ ਅਤੇ ਯਹੋਸ਼ੁਆ ਨੇ ਮੈਲਾ ਜਿਹਾ ਚੋਲਾ ਪਾਇਆ ਹੋਇਆ ਸੀ।"
3 Josué, vestido com roupas sujas, estava de pé diante do anjo do Senhor.
4 ਫ਼ਿਰ ਦੂਤ ਨੇ ਬਾਕੀ ਖੜ੍ਹੇ ਦੂਤਾਂ ਨੂੰ ਆਖਿਆ, “ਯਹੋਸ਼ੁਆ ਦਾ ਮੈਲਾ ਚੋਲਾ ਲਾਹ ਲਓ।” ਤਦ ਦੂਤ ਨੇ ਯਹੋਸ਼ੁਆ ਨੂੰ ਕਿਹਾ, “ਹੁਣ ਮੈਂ ਤੇਰੀ ਪੁਰਾਣੀ ਸ਼ਰਮਿੰਦਗੀ ਲਾਹ ਲਈ ਹੈ ਅਤੇ ਉਸ ਬਦਲੇ ਤੈਨੂੰ ਨਵਾਂ ਚੋਲਾ ਦੇ ਰਿਹਾ ਹਾਂ।”"
4 O Senhor falou àqueles que estavam à volta dele, dizendo: Tirai-lhe essas roupas sujas. Depois disse a Josué: Eis que tirei de ti a tua imundície e te revesti de roupa de festa.
5 ਫ਼ਿਰ ਮੈਂ ਆਖਿਆ, “ਇਸ ਦੇ ਸਿਰ ਉੱਪਰ ਸਾਫ਼ ਅਮਾਮਾ ਰੱਖ।” ਤਾਂ ਉਨ੍ਹਾਂ ਨੇ ਉਸ ਦੇ ਸਿਰ ਤੇ ਸਾਫ਼ ਪਗੜੀ ਧਰੀ ਤੇ ਯਹੋਵਾਹ ਦੇ ਦੂਤ ਦੇ ਸਾਹਮਣੇ ਉਸ ਨੂੰ ਨਵਾਂ ਚੋਲਾ ਪੁਵਾਇਆ।"
5 E acrescentou: Ponde-lhe na cabeça uma tiara limpa. Eles puseram-lhe na cabeça uma tiara limpa e fizeram-no mudar de vestes em presença do anjo do Senhor.
6 ਫ਼ਿਰ ਯਹੋਵਾਹ ਦੇ ਦੂਤ ਨੇ ਯਹੋਸ਼ੂਆ ਨੂੰ ਇਹ ਗੱਲਾਂ ਆਖੀਆਂ:"
6 Em seguida, o anjo do Senhor declarou a Josué:
7 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ: “ਜਿਵੇਂ ਮੈਂ ਤੈਨੂੰ ਕਹਾਂ ਉਸੇ ਤਰ੍ਹਾਂ ਹੀ ਰਹਿ ਅਤੇ ਤੈਨੂੰ ਦਿੱਤੇ ਹੋਏ ਮੇਰੇ ਫ਼ਰਜਾਂ ਨੂੰ ਕਰ, ਫ਼ੇਰ ਤੂੰ ਮੇਰੇ ਮੰਦਰ ਦਾ ਮੁਖੀਆ ਹੋਵੇਂਗਾ ਤੂੰ ਇਸਦੇ ਵਿਹੜੇ ਦੀ ਰਾਖੀ ਕਰੇਂਗਾ ਅਤੇ ਤੈਨੂੰ ਮੰਦਰ ਵਿੱਚ ਕਿਸੇ ਵੀ ਥਾਂ ਤੇ ਜਾਣ ਦਾ ਹੱਕ ਹੋਵੇਗਾ। ਬਿਲਕੁਲ ਜਿਵੇਂ ਇਨ੍ਹਾਂ ਦੂਤਾਂ ਕੋਲ ਯਹੋਵਾਹ ਦੇ ਅੱਗੇ ਆਉਣ ਦਾ ਹੱਕ ਹੈ।"
7 Eis o que diz o Senhor dos exércitos: se andares nos meus caminhos e fores fiel no meu serviço, governarás a minha casa, guardarás os meus átrios e dar-te-ei lugar entre estes que estão aqui diante de mim.
8 ਹੇ ਪਰਧਾਨ ਜਾਜਕ ਯਹੋਸ਼ੁਆ ਅਤੇ ਤੇਰੇ ਨਾਲ ਬੈਠੇ ਤੇਰੇ ਸਂਗੀ ਜਾਜਕ ਮੇਰੀ ਗੱਲ ਸੁਣੋ ਉਹ ਉਦਾਹਰਣ ਹਨ ਕਿ ਉਦੋਂ ਕੀ ਵਾਪਰੇਗਾ ਜਦੋਂ ਮੈਂ ਆਪਣੇ ਖਾਸ ਸੇਵਕ ਨੂੰ ਲਿਆਵਾਂਗਾ। ਉਹ ਆਦਮੀ ‘ਟਹਿਣੀ’ ਸਦਵਾਉਂਦਾ ਹੈ।"
8 Ouve, ó Josué, sumo sacerdote, tu e teus colegas que se sentam diante de ti - porque são pessoas de presságio: porque eis que farei vir o meu servo Gérmen.
9 ਵੇਖ, ਮੈਂ ਯਹੋਸ਼ੁਆ ਅੱਗੇ ਇੱਕ ਖਾਸ ਪੱਥਰ ਰੱਖਿਆ ਹੈ। ਉਸ ਪੱਥਰ ਦੇ ਸੱਤ ਪਾਸੇ ਹਨ ਤੇ ਮੈਂ ਉਸ ਪੱਥਰ ਉੱਪਰ ਖਾਸ ਸੰਦੇਸ਼ ਉਕਰਾਂਗਾ ਜੋ ਇਹ ਦਰਸਾਵੇਗਾ ਕਿ ਮੈਂ ਇੱਕ ਹੀ ਦਿਨ ਵਿੱਚ ਮੈਂ ਇਸ ਧਰਤੀ ਤੋਂ ਦੋਸ਼ ਹਟਾ ਦੇਵਾਂਗਾ।”"
9 Eis a pedra que pus diante de Josué; sobre essa pedra estão sete olhos; gravarei eu mesmo sobre ela a inscrição - oráculo do Senhor dos exércitos - e num só dia tirarei o mal desta terra.
10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਸ ਵਕਤ ਲੋਕ ਆਪਣੇ ਮਿੱਤਰਾਂ ਅਤੇ ਪੜੋਸੀਆਂ ਨਾਲ ਬੈਠ ਗੱਲਾਂ ਕਰਣਗੇ ਉਹ ਇੱਕ ਦੂਜੇ ਨੂੰ ਆਪਣੇ ਅੰਜੀਰਾਂ ਅਤੇ ਅੰਗੂਰਾਂ ਦੇ ਦਰੱਖਤਾਂ ਹੇਠ ਬੈਠਣ ਦਾ ਸੱਦਾ ਦੇਣਗੇ।”"
10 Naquele dia - oráculo do Senhor dos exércitos - convidareis uns aos outros para debaixo de sua vinha e de sua figueira.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Zacarias 3, comparar traduções ou montar um estudo — tudo direto pelo WhatsApp.