Zacarias 4
Punjabi Bible (GL_PUNJABI) vs NVT
NVT Nova Versão Transformadora
1 ਸ਼ਮਾਦਾਨ ਅਤੇ ਦੋ ਜੈਤੂਨ ਦੇ ਰੁੱਖ ਤਦ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੇ ਮੇਰੇ ਕੋਲ ਆਕੇ ਮੈਨੂੰ ਜਗਾਇਆ। ਮੈਂ ਉਸ ਮਨੁੱਖ ਵਾਂਗ ਸੀ ਜੋ ਨੀਂਦ ਤੋਂ ਜਾਗਿਆ ਹੋਵੇ।"
1 Então o anjo que falava comigo voltou e me despertou, como se eu tivesse estado dormindo.
2 ਤਦ ਦੂਤ ਨੇ ਮੈਨੂੰ ਪੁੱਛਿਆ, “ਤੂੰ ਕੀ ਵੇਖਦਾ ਹੈਂ?” ਮੈਂ ਕਿਹਾ, “ਮੈਂ ਇੱਕ ਸੋਨੇ ਦਾ ਸ਼ਮਾਦਾਨ ਵੇਖਦਾਂ ਜਿਸ ਉੱਤੇ ਸੱਤ ਦੀਵੇ ਰੱਖੇ ਹੋਏ ਹਨ। ਅਤੇ ਉਸ ਸ਼ਮਾਦਾਨ ਉੱਤੇ ਇੱਕ ਕਟੋਰਾ ਹੈ ਜਿਸ ਵਿੱਚੋਂ ਸੱਤ ਨਲੀਆਂ ਬਾਹਰ ਨਿਕਲ ਰਹੀਆਂ ਹਨ। ਹਰ ਨਾਲੀ ਇੱਕ ਦੀਵੇ ਨੂੰ ਜਾਂਦੀ ਹੈ। ਇਹ ਨਲੀਆਂ ਹਰ ਦੀਵੇ ਨੂੰ ਕਟੋਰੇ ਵਿੱਚੋਂ ਤੇਲ ਦਿੰਦੀਆਂ ਹਨ।"
2 “O que você vê agora?”, ele perguntou. Respondi: “Vejo um candelabro de ouro maciço, com uma vasilha de azeite em cima. Ao redor da vasilha há sete lâmpadas, e cada lâmpada tem sete tubos com pavios.
3 ਉਸ ਕਟੋਰੇ ਪਾਸ ਦੋ ਜੈਤੂਨ ਦੇ ਦਰੱਖਤ ਹਨ। ਇੱਕ ਕਟੋਰੇ ਦੇ ਖੱਬੇ ਅਤੇ ਇੱਕ ਸੱਜੇ ਪਾਸੇ। ਇਹ ਦ੍ਰੱਖਤ ਦੀਵਿਆਂ ਲਈ ਤੇਲ ਪੈਂਦਾ ਕਰਦੇ ਹਨ।”"
3 Vejo também duas oliveiras, uma de cada lado da vasilha”.
4 ਫ਼ਿਰ ਜਿਹੜਾ ਦੂਤ ਮੇਰੇ ਨਾਲ ਬੋਲ ਰਿਹਾ ਸੀ ਮੈਂ ਉਸ ਨੂੰ ਪੁੱਛਿਆ, “ਹ੍ਹੇ ਸੁਆਮੀ। ਇਸ ਦਾ ਭਲਾ ਕੀ ਅਰਬ ਹੋਇਆ?”"
4 Então perguntei ao anjo: “O que é isto, meu senhor?”.
5 ਮੇਰੇ ਨਾਲ ਬੋਲਦੇ ਦੂਤ ਨੇ ਆਖਿਆ, “ਕੀ ਤੈਨੂੰ ਨਹੀਂ ਪਤਾ ਕਿ ਇਹ ਵਸਤਾਂ ਕੀ ਹਨ?” ਮੈਂ ਕਿਹਾ, “ਨਹੀਂ, ਸੁਆਮੀ!”"
5 “Você não sabe?”, perguntou o anjo. “Não, meu senhor”, respondi.
6 ਉਸ ਆਖਿਆ, “ਇਹ ਯਹੋਵਾਹ ਦਾ ਜ਼ਰੁੱਬਾਬਲ ਲਈ ਬਚਨ ਹੈ ਕਿ, ‘ਤੇਰੇ ਲਈ ਮਦਦ ਤੇਰੇ ਆਪਣੇ ਬਲ ਜਾਂ ਸ਼ਕਤੀ ਤੋਂ ਨਾ ਹੋਵੇਗੀ ਸਗੋਂ ਤੇਰੇ ਲਈ ਮੇਰਾ ਆਤਮਾ ਮਦਦ ਕਰੇਗਾ।’ ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਬਚਨ ਆਖੇ।"
6 Então ele me disse: “Assim diz o S enhor a Zorobabel: Não por força, nem por poder, mas pelo meu Espírito, diz o S enhor dos Exércitos.
7 ਜ਼ਰੁੱਬਾਬਲ ਲਈ ਉਹ ਉੱਚੇ ਪਰਬਤ ਮਦਾਨ ਵਰਗੇ ਹੋ ਜਾਣਗੇ। ਅਤੇ ਉਹ ਮੰਦਰ ਉਸਾਰੇਗਾ ਤੇ ਜਦੋਂ ਸਭ ਤੋਂ ਖਾਸ ਪੱਥਰ ਉਸ ਉੱਪਰ ਧਰਿਆ ਜਾਵੇਗਾ ਤਾਂ ਲੋਕ ਹੈਰਾਨੀ ਨਾਲ ਪੁਕਾਰਣਗੇ, ‘ਖੂਬਸੂਰਤ! ਕਿੰਨਾ ਖੂਬਸੂਰਤ ਹੈ।’”"
7 Nada será obstáculo para Zorobabel, nem mesmo uma grande montanha; diante dele ela se tornará uma planície! E, quando Zorobabel colocar em lugar a última pedra do templo, o povo gritará: ‘É pela graça! É pela graça!’”.
8 ਮੈਨੂੰ ਯਹੋਵਾਹ ਨੇ ਬਚਨ ’ਚ ਇਹ ਵੀ ਕਿਹਾ,"
8 Depois, recebi outra mensagem do S enhor :
9 “ਜ਼ਰੁੱਬਾਬਲ ਮੇਰੇ ਮੰਦਰ ਦੀ ਨੀਂਹ ਪੱਥਰ ਰੱਖੇਗਾ। ਤੇ ਉਹ ਹੀ ਮੇਰੇ ਮੰਦਰ ਦੀ ਉਸਾਰੀ ਮੁਕੰਮਲ ਕਰੇਗਾ। ਤਦ ਤੁਸੀਂ ਜਾਣੋਂਗੇ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।"
9 “Zorobabel lançou os alicerces deste templo, e ele o completará. Então vocês saberão que o S enhor dos Exércitos me enviou.
10 ਲੋਕ ਛੋਟੀਆਂ-ਛੋਟੀਆਂ ਸ਼ੁਰੂਆਤਾਂ ਲਈ ਸ਼ਰਮਿੰਦਾ ਨਾ ਹੋਣਗੇ ਸਗੋਂ ਉਹ ਬੜੇ ਖੁਸ਼ ਹੋਣਗੇ ਜਦੋਂ ਉਹ ਜ਼ਰੁੱਬਾਬਲ ਦੇ ਹੱਥ ਵਿੱਚ ਸਾਹਲ ਵੇਖਣਗੇ ਕਿ ਉਹ ਮੰਦਰ ਨੂੰ ਨਾਸ ਕਰ ਰਿਹਾ ਹੈ ਅਤੇ ਮੁਕੰਮਲ ਇਮਾਰਤ ਦਾ ਜਾਇਜ਼ਾ ਲੈ ਰਿਹਾ ਹੈ। ਅਤੇ ਉਹ ਜੋ ਤੂੰ ਪੱਥਰ ਦੀਆਂ ਸੱਤ ਨੁਕਰਾਂ ਵੇਖੀਆਂ ਉਹ ਯਹੋਵਾਹ ਦਾ ਹਰ ਦਿਸ਼ਾ ਵੱਲ ਵੇਖਣ ਲਈ ਅੱਖਾਂ ਦਾ ਪ੍ਰਤੀਕ ਹਨ। ਉਹ ਧਰਤੀ ਦੇ ਜ਼ਰ੍ਰੇ-ਜ਼ਰ੍ਰੇ ਨੂੰ ਵੇਖਦੀਆਂ ਹਨ।”"
10 Não desprezem os começos humildes, pois o S enhor se alegra ao ver a obra começar, ao ver o prumo na mão de Zorobabel”. (As sete lâmpadas
11 ਤਦ ਮੈਂ (ਜ਼ਕਰਯਾਹ) ਨੇ ਉਸ ਨੂੰ ਆਖਿਆ, “ਮੈਂ ਸ਼ਮਾਦਾਨ ਦੇ ਇੱਕ ਸੱਜੇ ਪਾਸੇ ਅਤੇ ਇੱਕ ਜੈਤੂਨ ਦੇ ਦ੍ਰੱਖਤ ਦੇ ਖੱਬੇ ਪਾਸੇ ਵੱਲ ਖੜ੍ਹਾ ਵੇਖਿਆ, ਤਾਂ ਉਨ੍ਹਾਂ ਦ੍ਰੱਖਤਾਂ ਦਾ ਕੀ ਅਰਬ ਹੈ?”"
11 Então perguntei ao anjo: “O que são as duas oliveiras, uma de cada lado do candelabro?
12 ਮੈਂ ਉਸ ਨੂੰ ਇਹ ਵੀ ਪੁੱਛਿਆ, “ਜੈਤੂਨ ਦੇ ਰੁੱਖ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਨੋ ਨਲੀਆਂ ਨਾਲ ਜੁੜੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸੁਨਿਹਰੇ ਰੰਗ ਦਾ ਤੇਲ ਨਿਕਲਦਾ ਹੈ?”"
12 E o que são os dois ramos de oliveira que derramam azeite dourado por dois tubos de ouro?”.
13 ਫ਼ਿਰ ਦੂਤ ਨੇ ਮੈਨੂੰ ਕਿਹਾ, “ਕੀ ਤੈਨੂੰ ਇਨ੍ਹਾਂ ਗੱਲਾਂ ਦਾ ਭਾਵ ਨਹੀਂ ਪਤਾ?” ਮੈਂ ਕਿਹਾ, “ਨਹੀਂ, ਸੁਆਮੀ।”"
13 “Você não sabe?”, ele perguntou. “Não, meu senhor”, respondi.
14 ਤਾਂ ਉਸ ਨੇ ਕਿਹਾ, “ਇਹ ਦੋ ਮਸਹ ਕੀਤੇ ਮਨੁੱਖ ਹਨ ਜੋ ਸਾਰੀ ਧਰਤੀ ਦੇ ਯਹੋਵਾਹ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।” ਰ ਖੜ੍ਹੇ ਰਹਿੰਦੇ ਹਨ।”"
14 Então ele me disse: “Eles representam os dois ungidos que ficam na presença do Senhor de toda a terra”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Zacarias 4, comparar traduções ou montar um estudo — tudo direto pelo WhatsApp.