Zacarias 5
Punjabi Bible (GL_PUNJABI) vs VC
VC Versão Católica
1 ਉੱਡਣੀ ਪੱਤਰੀ ਮੈਂ ਮੁੜ ਵੇਖਿਆ ਤਾਂ ਮੈਨੂੰ ਇੱਕ ਉੱਡਣੀ ਲਿਖਤ ਦੇ ਦਰਸ਼ਨ ਹੋਏ।"
1 Levantando os olhos, olhei e vi um rolo manuscrito que voava.
2 ਦੂਤ ਨੇ ਮੈਨੂੰ ਪੁੱਛਿਆ, “ਤੂੰ ਕੀ ਵੇਖਿਆ ਹੈ?” ਮੈਂ ਕਿਹਾ, “ਇੱਕ ਉੱਡਣੀ ਪੱਤਰੀ ਜੋ 30 ਫੁੱਟ ਲੰਬੀ ਅਤੇ 15 ਫੁੱਟ ਚੌੜੀ ਹੈ।”"
2 {O anjo} disse-me: Que vês? Um rolo que voa, respondi, o qual tem vinte côvados de comprimento por dez de largura.
3 ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।"
3 Ele disse-me: Isto é a Maldição que se espalha sobre toda a terra. Todo ladrão será expulso por ela, e todo perjuro será lançado fora por ela.
4 ਸਰਬ ਸ਼ਕਤੀਮਾਨ ਆਖਦਾ ਹੈ, ਮੈਂ ਇਹ ਪੱਤਰੀ ਉਨ੍ਹਾਂ ਚੋਰਾਂ ਅਤੇ ਉਨ੍ਹਾਂ ਮਨੁੱਖਾਂ ਦੇ ਘਰ ਭੇਜਾਂਗਾ ਜਿਹੜੇ ਮੇਰੇ ਨਾਂ ਦੀ ਸੌਂਹ ਖਾਕੇ ਇਕਰਾਰ ਕਰਕੇ ਮੁਕਰ ਜਾਂਦੇ ਅਤੇ ਝੂਠ ਬੋਲਦੇ ਹਨ। ਇਹ ਪੱਤਰੀ ਉਨ੍ਹਾਂ ਘਰਾਂ ਵਿੱਚ ਰਹੇਗੀ ਤੇ ਉਨ੍ਹਾਂ ਦੇ ਘਰਾਂ ਨੂੰ ਬਰਬਾਦ ਕਰੇਗੀ। ਇਹੋ ਨਹੀਂ ਸਗੋਂ ਇਹ ਪੱਤਰੀ ਉਨ੍ਹਾਂ ਘਰਾਂ ਨੂੰ ਲੱਕੜੀ ਅਤੇ ਪੱਥਰ ਸਮੇਤ ਨਸ਼ਟ ਕਰੇਗੀ।”"
4 Eu a deixarei espalhar-se por toda a parte - oráculo do Senhor - e ela forçará a casa do ladrão e a do perjuro; alojar-se-á na casa {de cada um} deles e a aniquilará com a sua madeira e as suas pedras.
5 ਇੱਕ ਔਰਤ ਅਤੇ ਬਾਲਟੀ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਬਾਹਰ ਚੱਲਾ ਗਿਆ। ਉਸ ਕਿਹਾ, “ਉਹ ਵੇਖ! ਉਹ ਬਾਹਰ ਨੂੰ ਕੀ ਨਿਕਲ ਕੇ ਆ ਰਿਹਾ ਹੈ?”"
5 O anjo porta-voz aproximou-se e disse-me: Levanta os teus olhos e vê o que vem lá!
6 ਮੈਂ ਕਿਹਾ, “ਮੈਂ ਨਹੀਂ ਜਾਣਦਾ-ਇਹ ਕੀ ਹੈ?” ਉਸ ਨੇ ਕਿਹਾ, “ਇਹ ਨਾਪਣ ਦੀ ਬਾਲਟੀ ਹੈ।” ਉਸ ਨੇ ਇਹ ਵੀ ਆਖਿਆ, “ਇਹ ਮਾਪਣ ਦੀ ਬਾਲਟੀ ਇਸ ਰਾਜ ਦੇ ਲੋਕਾਂ ਦੇ ਪਾਪ ਨਾਪਣ ਦਾ ਪੈਮਾਨਾ ਹੈ।”"
6 Eu disse: O que é? Ele respondeu: É um efá que aparece, e acrescentou: É a iniqüidade deles por toda a terra.
7 ਉਸ ਨੇ ਬਾਲਟੀ ਤੋਂ ਸਿੱਕੇ ਦੇ ਬਣੇ ਢੱਕਣ ਨੂੰ ਉੱਪਰ ਚੁੱਕਿਆ ਅਤੇ ਉੱਥੇ ਉਸ ਵਿੱਚ ਇੱਕ ਔਰਤ ਸੀ।"
7 Eis que foi levantada a tampa de chumbo, e vi uma mulher instalada no efá.
8 ਦੂਤ ਨੇ ਕਿਹਾ, “ਇਹ ਔਰਤ ਬਦੀ ਦਾ ਪ੍ਰਤਿਨਧਿਤਵ ਕਰਦੀ ਹੈ।” ਫ਼ਿਰ ਦੂਤ ਨੇ ਉਸ ਔਰਤ ਨੂੰ ਬਾਲਟੀ ਅੰਦਰ ਧਕੇਲਿਆ ਅਤੇ ਉਸ ਉੱਪਰ ਮੁੜ ਸਿੱਕੇ ਦਾ ਢੱਕਣ ਲਾ ਦਿੱਤਾ।"
8 Esta mulher, disse ele, é a Iniqüidade! Prendeu-a no efá e tapou a boca do efá com o disco de chumbo.
9 ਉਪਰੰਤ ਮੈਂ ਉੱਪਰ ਵੱਲ ਤੱਕਿਆ ਅਤੇ ਖੰਭਾਂ ਨਾਲ ਦੋ ਔਰਤਾਂ ਬਾਹਰ ਨਿਕਲਦੀਆਂ ਵੇਖੀਆਂ, ਉਨ੍ਹਾਂ ਦੇ ਖੰਭ ਸਾਰਸ ਵਰਗੇ ਸਨ ਅਤੇ ਉਨ੍ਹਾਂ ਨੂੰ ਹਵਾ ਰਾਹੀਂ ਚੁੱਕਿਆ ਹੋਇਆ ਸੀ। ਉਹ ਆਪਣੇ ਪਰਾਂ ਵਿੱਚ ਹਵਾ ਭਰਕੇ ਉਡੀਆਂ ਅਤੇ ਉਸ ਬਾਲਟੀ ਨੂੰ ਉਤਾਹਾਂ ਹਵਾ ਵਿੱਚ ਚੁੱਕ ਲਿਆ।"
9 Então levantei os olhos e olhei: apareceram duas mulheres, e o vento soprava em suas asas. Tinham asas como de cegonha e levantaram o efá entre o céu e a terra.
10 ਫ਼ਿਰ ਮੈਂ ਮੇਰੇ ਨਾਲ ਗੱਲ ਕਰ ਰਹੇ ਦੂਤ ਨੂੰ ਪੁੱਛਿਆ, “ਉਹ ਇਹ ਨਾਪਣ ਦੀ ਬਾਲਟੀ ਕਿੱਥੋ ਲੈ ਕੇ ਜਾ ਰਹੀਆਂ ਹਨ?”"
10 Perguntei então ao porta-voz: Aonde vão elas com o efá?
11 ਦੂਤ ਨੇ ਮੈਨੂੰ ਦੱਸਿਆ, “ਉਹ ਇਸ ਲਈ ਸ਼ਿਨਆਰ ਵਿੱਚ ਇੱਕ ਘਰ ਉਸਾਰਨ ਲਈ ਜਾ ਰਹੀਆਂ ਹਨ। ਉਹ ਘਰ ਉਸਾਰ ਲੈਣਗੀਆਂ ਅਤੇ ਫਿਰ ਇਹ ਨਾਪਣ ਦੀ ਬਾਲਟੀ।”"
11 Ele respondeu-me: Vão construir-lhe uma casa na terra de Senaar, estabelecê-la ali e fixá-la no seu lugar.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Zacarias 5, comparar traduções ou montar um estudo — tudo direto pelo WhatsApp.