Zacarias 6

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਚਾਰ ਰੱਥ ਫ਼ਿਰ ਮੈਂ ਘੁੰਮ ਕੇ ਉੱਪਰ ਵੱਲ ਵੇਖਿਆ ਅਤੇ ਮੈਨੂੰ ਪਿੱਤਲ ਦੇ ਪਹਾੜਾਂ ਵਿੱਚੋਂ ਚਾਰ ਰੱਥ ਜਾਂਦੇ ਹੋਏ ਨਜ਼ਰ ਆਏ।"
1 Outra vez, levantei os olhos e vi, e eis que quatro carros saíam dentre dois montes, e estes montes eram de bronze.
2 ਪਹਿਲੇ ਰੱਥ ਨੂੰ ਲਾਲ ਘੋੜੇ ਖਿੱਚ ਰਹੇ ਸਨ ਅਤੇ ਦੂਜੇ ਨੂੰ ਕਾਲੇ।"
2 No primeiro carro, os cavalos eram vermelhos, no segundo, pretos,
3 ਤੀਜੇ ਰੱਥ ਨੂੰ ਚਿੱਟੇ ਘੋੜੇ ਖਿੱਚ ਰਹੇ ਸਨ ਅਤੇ ਚੌਬੇ ਰੱਥ ਨੂੰ ਦਾਖੇ ਲਾਲ ਧਬਿਆਂ ਵਾਲੇ ਘੋੜੇ।"
3 no terceiro, brancos e no quarto, baios; todos eram fortes.
4 ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਮੈਂ ਉਸ ਨੂੰ ਪੁੱਛਿਆ, “ਪ੍ਰਭੂ, ਇਸ ਦਾ ਕੀ ਭਾਵ ਹੈ?”"
4 Então, perguntei ao anjo que falava comigo: que é isto, meu senhor?
5 ਦੂਤ ਨੇ ਆਖਿਆ, “ਇਹ ਚਾਰ ਹਵਾਵਾਂ। ਉਹ ਸ਼੍ਰਿਸ਼ਟੀ ਦੇ ਮਾਲਿਕ ਦੀ ਹਜ਼ੂਰੀ ਵਿੱਚੋਂ ਹੁਣੇ-ਹੁਣੇ ਆਈਆਂ ਹਨ।"
5 Respondeu-me o anjo: São os quatro ventos do céu, que saem donde estavam perante o Senhor de toda a terra.
6 ਕਾਲੇ ਘੋੜੇ ਉੱਤਰ ਦਿਸ਼ਾ ਵੱਲ ਜਾਣਗੇ। ਲਾਲ ਪੂਰਬ ਵੱਲ। ਚਿੱਟੇ ਘੋੜੇ ਪੱਛਮ ਵੱਲ ਅਤੇ ਧਬਿਆਂ ਵਾਲੇ ਦੱਖਣ ਦਿਸ਼ਾ ਵੱਲ ਜਾਣਗੇ।”"
6 O carro em que estão os cavalos pretos sai para a terra do Norte; o dos brancos, após eles; o dos baios, para a terra do Sul.
7 ਲਾਲ ਧਬਿਆਂ ਵਾਲੇ ਘੋੜੇ ਧਰਤੀ ਤੇ ਆਪਣੇ ਹਿੱਸੇ ਵੱਲ ਜਾਣ ਦੀ ਕਾਹਲ ਵਿੱਚ ਸਨ ਇਸ ਲਈ ਦੂਤ ਨੇ ਉਨ੍ਹਾਂ ਨੂੰ ਕਿਹਾ, “ਜਾਓ, ਧਰਤੀ ਦਾ ਦੌਰਾ ਕਰੋ।” ਤਾਂ ਉਹ ਆਪਣੇ ਹਿੱਸੇ ਵੱਲ ਜਾਣ ਲਈ ਨਿਕਲ ਗਏ।"
7 Saem, assim, os cavalos fortes, forcejando por andar avante, para percorrerem a terra. O Senhor lhes disse: Ide, percorrei a terra. E percorriam a terra.
8 ਤਦ ਯਹੋਵਾਹ ਨੇ ਮੈਨੂੰ ਹਾਕ ਮਾਰੀ ਅਤੇ ਆਖਿਆ, “ਓਹ ਵੇਖ, ਉਹ ਘੋੜੇ ਜੋ ਉੱਤਰ ਵੱਲ ਜਾ ਰਹੇ ਸਨ, ਉਨ੍ਹਾਂ ਨੇ ਮੇਰੇ ਕ੍ਰੋਧਿਤ ਆਤਮੇ ਨੂੰ ਸ਼ਾਂਤ ਕਰ ਦਿੱਤਾ ਹੈ, ਕਿਉਂ ਜੋ ਉਨ੍ਹਾਂ ਨੇ ਬੇਬੀਲੋਨ ਵਿੱਚ ਆਪਣਾ ਕੰਮ ਪੂਰਾ ਕਰ ਦਿੱਤਾ।”"
8 E me chamou e me disse: Eis que aqueles que saíram para a terra do Norte fazem repousar o meu Espírito na terra do Norte.
9 ਯਹੋਸ਼ੁਆ ਜਾਜਕ ਨੂੰ ਤਾਜ ਮਿਲਣਾ ਫ਼ਿਰ ਮੈਨੂੰ ਯਹੋਵਾਹ ਵੱਲੋਂ ਹੋਰ ਇੱਕ ਵਾਕ ਹੋਇਆ। ਉਸ ਨੇ ਕਿਹਾ,"
9 A palavra do Senhor veio a mim, dizendo:
10 “ਹੇਲਦੀ, ਟੋਬੀਯਾਹ, ਅਤੇ ਯਦਅਯਾਹ, ਕੈਦੀਆਂ ਤੋਂ ਸੋਨਾ ਅਤੇ ਚਾਂਦੀ ਲੈ ਜੋ ਕਿ ਬੇਬੀਲੋਨ ਤੋਂ ਪਰਤੇ ਹਨ। ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਦੇ ਘਰ ਨੂੰ ਜਾਹ।"
10 Recebe dos que foram levados cativos, a saber, de Heldai, de Tobias e de Jedaías, e vem tu no mesmo dia e entra na casa de Josias, filho de Sofonias, para a qual vieram da Babilônia.
11 ਉਹ ਸੋਨਾ ਅਤੇ ਚਾਂਦੀ ਵਰਤ ਕੇ ਤਾਜ ਬਣਾ ਅਤੇ ਉਸ ਤਾਜ ਨੂੰ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਤੇ ਰੱਖ, ਜੋ ਕਿ ਪਰਧਾਨ ਜਾਜਕ ਹੈ।"
11 Recebe, digo, prata e ouro, e faze coroas, e põe-nas na cabeça de Josué, filho de Jozadaque, o sumo sacerdote.
12 ਫ਼ਿਰ ਯਹੋਸ਼ੂਆ ਨੂੰ ਇਹ ਗੱਲਾਂ ਆਖ: ‘ਸਰਬ ਸ਼ਕਤੀਮਾਨ ਯਹੋਵਾਹ ਇਉਂ ਆਖਦਾ ਸੀ। ਇੱਕ ਮਨੁੱਖ ਹੈ ਜਿਸਦਾ ਨਾਂ ਸ਼ਾਖ ਹੈ ਉਹ ਤਾਕਤਵਰ ਹੋਵੇਗਾ ਅਤੇ ਉਹ ਯਹੋਵਾਹ ਦਾ ਮੰਦਰ ਬਣਾਵੇਗਾ।"
12 E dize-lhe: Assim diz o Senhor dos Exércitos: Eis aqui o homem cujo nome é Renovo; ele brotará do seu lugar e edificará o templo do Senhor .
13 ਉਹ ਯਹੋਵਾਹ ਦਾ ਮੰਦਰ ਬਣਾਵੇਗਾ ਅਤੇ ਪ੍ਰਤਾਪ ਪ੍ਰਾਪਤ ਕਰੇਗਾ। ਉਹ ਆਪਣੇ ਸਿੰਘਾਸਣ ਉੱਤੇ ਬੈਠੇਗਾ ਅਤੇ ਰਾਜ ਕਰੇਗਾ। ਅਤੇ ਜਾਜਕ ਉਸ ਦੇ ਸਿੰਘਾਸਣ ਦੇ ਪਾਸੇ ਖੜੋਵੇਗਾ ਅਤੇ ਦੋਨੋ ਮਨੁੱਖ ਸ਼ਾਂਤੀ ਵਿੱਚ ਕੰਮ ਕਰਨਗੇ।’"
13 Ele mesmo edificará o templo do Senhor e será revestido de glória; assentar-se-á no seu trono, e dominará, e será sacerdote no seu trono; e reinará perfeita união entre ambos os ofícios.
14 ਅਤੇ ਉਹ ਤਾਜ ਮੰਦਰ ਵਿੱਚ ਰੱਖਿਆ ਜਾਵੇਗਾ ਅਤੇ ਇਹ ਹੇਲਦੀ, ਟੋਬੀਯਾਹ, ਯਦਅਯਾਹ ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਲਈ ਯਹੋਵਾਹ ਦੇ ਮੰਦਰ ਵਿੱਚ ਯਾਦਗਾਰੀ ਲਈ ਹੋਵੇਗਾ।”"
14 As coroas serão para Helém, para Tobias, para Jedaías e para Hem, filho de Sofonias, como memorial no templo do Senhor .
15 ਦੂਰ-ਦੁਰਾਡਿਓਁ ਲੋਕੀਂ ਆਕੇ ਇਸ ਮੰਦਰ ਨੂੰ ਬਨਾਉਣਗੇ ਤਦ ਤੁਸੀਂ ਅਵੱਸ਼ ਜਾਣ ਜਾਵੋਂਗੇ ਕਿ ਯਹੋਵਾਹ ਨੇ ਮੈਨੂੰ ਤੁਹਾਡੇ ਲਈ ਭੇਜਿਆ ਹੈ। ਇਹ ਸਭ ਕੁਝ ਤਾਂ ਹੋਵੇਗਾ ਜੇਕਰ ਤੁਸੀਂ ਯਹੋਵਾਹ ਦੇ ਕਹੇ ਮੁਤਾਬਕ ਕਰੋਂਗੇ।"
15 Aqueles que estão longe virão e ajudarão no edificar o templo do Senhor , e sabereis que o Senhor dos Exércitos me enviou a vós outros. Isto sucederá se diligentemente ouvirdes a voz do Senhor , vosso Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Zacarias 6, comparar traduções ou montar um estudo — tudo direto pelo WhatsApp.