Zacarias 7
Punjabi Bible (GL_PUNJABI) vs NVT
NVT Nova Versão Transformadora
1 ਯਹੋਵਾਹ ਦਯਾ ਅਤੇ ਰਹਿਮ ਚਾਹੁੰਦਾ ਹੈ ਦਾਰਾ ਪਾਤਸ਼ਾਹ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਯਹੋਵਾਹ ਦੀ ਬਾਣੀ ਨੌਵੇ ਮਹੀਨੇ ਦੀ ਚੌਥੀ ਤਾਰੀਕ ਨੂੰ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ।"
1 Em 7 de dezembro do quarto ano do reinado de Dario, o S enhor deu outra mensagem a Zacarias.
2 ਤਾਂ ਬੈਤੇਲ ਦੇ ਲੋਕਾਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਉਹ ਯਹੋਵਾਹ ਅੱਗੇ ਜਾਕੇ ਬੇਨਤੀ ਕਰਨ।"
2 O povo de Betel tinha enviado Sarezer, Regem-Meleque e seus homens para buscar o favor do S enhor
3 ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁੱਛਿਆ, “ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?”"
3 e para perguntar aos profetas e aos sacerdotes no templo do S enhor dos Exércitos: “Devemos continuar a lamentar e jejuar no quinto mês, como temos feito por tantos anos?”.
4 ਇਹ ਵਾਕ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਹੋਇਆ:"
4 Em resposta, o S enhor dos Exércitos me deu esta mensagem:
5 “ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ!"
5 “Diga a todo o seu povo e a seus sacerdotes: ‘Durante estes setenta anos de exílio, vocês jejuaram e lamentaram no quinto e no sétimo mês, mas foi, de fato, para mim que jejuaram?
6 ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਂ! ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ।"
6 E, mesmo agora, não comem e bebem apenas para agradar a si mesmos?
7 ਕੀ ਇਹ ਉਹ ਗੱਲਾਂ ਨਹੀਂ ਹਨ ਜੋ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦੋਂ ਕਿ ਯਰੂਸ਼ਲਮ ਵੱਸਦਾ ਸੀ ਅਤੇ ਰਾਜੀ ਖੁਸ਼ੀ ਸੀ ਅਤੇ ਉਸ ਦੇ ਆਲੇ-ਦੁਆਲੇ ਦੇ ਨਗਰ ਅਤੇ ਦੱਖਣ (ਨੇਵ) ਅਤੇ ਪੱਛਮ ਦੀ ਤਰਾਈ ’ਚ ਲੋਕ ਵੱਸਦੇ ਸਨ।’”"
7 Não é esta a mesma mensagem que o S enhor proclamou por meio dos profetas no passado, quando Jerusalém e as cidades de Judá estavam cheias de gente, e quando havia muitos habitantes no Neguebe e nas colinas de Judá?’”.
8 ਫ਼ਿਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ।"
8 Então Zacarias recebeu esta mensagem do S enhor :
9 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ। “ਤੁਹਾਨੂੰ ਸੱਚੇ ਨਿਆਂ ਉੱਤੇ ਨਿਯੰਤਰਨ ਰੱਖਣਾ ਚਾਹੀਦਾ ਅਤੇ ਇੱਕ-ਦੂਜੇ ਨਾਲ ਮਿਹਰ ਅਤੇ ਦਇਆ ਨਾਲ ਵਿਹਾਰ ਕਰਨਾ ਚਾਹੀਦਾ ਹੈ।"
9 “Assim diz o S enhor dos Exércitos: Julguem com justiça e mostrem compaixão e bondade uns pelos outros.
10 ਯਤੀਮ ਬੱਚਿਆਂ, ਵਿੱਧਵਾਵਾਂ, ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।”"
10 Não oprimam as viúvas, nem os órfãos, nem os estrangeiros, nem os pobres. E não tramem o mal uns contra os outros.
11 ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ। ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।"
11 “Seus antepassados não quiseram ouvir esta mensagem. Em rebeldia, deram-me as costas e taparam os ouvidos para não escutar.
12 ਉਹ ਬੜੇ ਢੀਠ ਸਨ। ਉਨ੍ਹਾਂ ਨੇਮਾਂ ਨੂੰ ਅਣਗੌਲਿਆਂ ਕੀਤਾ ਯਹੋਵਾਹ ਸਰਬ ਸ਼ਕਤੀਮਾਨ ਨੇ ਆਪਣਾ ਆਤਮਾ ਵਰਤਿਆ ਅਤੇ ਆਪਣੇ ਲੋਕਾਂ ਨੂੰ ਨਬੀਆਂ ਦੁਆਰਾ ਸੰਦੇਸ਼ ਭੇਜੇ ਪਰ ਲੋਕਾਂ ਨੇ ਇੱਕ ਨਾ ਸੁਣੀ ਤਾਂ ਯਹੋਵਾਹ ਬਹੁਤ ਕਰੋਧਵਾਨ ਹੋਇਆ।"
12 Tornaram o coração duro como pedra, para não ouvir as instruções nem as mensagens que o S enhor dos Exércitos lhes enviou por seu Espírito, por meio dos antigos profetas. Por isso o S enhor dos Exércitos ficou tão irado com eles.
13 ਤਾਂ ਸਰਬ ਸ਼ਕਤੀਮਾਨ ਯਹੋਵਾਹ ਨੇ ਕਿਹਾ, “ਮੈਂ ਉਨ੍ਹਾਂ ਨੂੰ ਬੁਲਾਇਆ, ਪਰ ਉਨ੍ਹਾਂ ਹੁਂਗਾਰਾ ਨਾ ਭਰਿਆ ਸੋ ਜੇਕਰ ਉਹ ਹੁਣ ਮੈਨੂੰ ਬੁਲਾਉਣਗੇ ਮੈਂ ਹੁੰਗਾਰਾਂ ਨਾ ਭਰਾਂਗਾ।"
13 “Porque não quiseram ouvir quando eu os chamei, não os ouvi quando eles me chamaram, diz o S enhor dos Exércitos.
14 ਮੈਂ ਉਨ੍ਹਾਂ ਦੇ ਵਿਰੁੱਧ ਦੂਜੀਆਂ ਕੌਮਾਂ ਨੂੰ ਹਨੇਰੀ ਵਾਂਗ ਲਿਆਵਾਂਗਾ ਉਹ ਉਨ੍ਹਾਂ ਰਾਜਾਂ ਨੂੰ ਨਹੀਂ ਜਾਣਦੇ ਪਰ ਜਦੋਂ ਉਹ ਕੌਮਾਂ ਇਸ ਦੇਸ ਚੋ ਲੰਘਣਗੀਆਂ ਤਾਂ ਦੇਸ ਤਬਾਹ ਹੋ ਜਾਵੇਗਾ। ਇਹ ਖੁਸ਼ਹਾਲ ਦੇਸ ਵੀਰਾਨ ਹੋ ਜਾਵੇਗਾ।”"
14 Como um vendaval, eu os espalhei entre as nações distantes, que eles não conheciam. Sua terra ficou tão desolada que ninguém sequer passava por ela. Transformaram sua terra agradável num deserto”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Zacarias 7, comparar traduções ou montar um estudo — tudo direto pelo WhatsApp.