Zacarias 9
Punjabi Bible (GL_PUNJABI) vs BKJ
BKJ BKJ
1 ਦੂਜੀਆਂ ਕੌਮਾਂ ਵਿਰੁੱਧ ਨਿਆਂ ਅਗੰਮ ਵਾਕ! ਇਹ ਯਹੋਵਾਹ ਦਾ ਇਦਰਾਕ ਦੇਸ ਦੇ ਵਿਰੁੱਧ ਅਤੇ ਉਸਦੀ ਰਾਜਧਾਨੀ ਦੰਮਿਸਕ ਦੇ ਵਿਰੁੱਧ ਸੰਦੇਸ਼ ਹੈ, “ਇਸਰਾਏਲ ਦਾ ਘਰਾਣਾ ਹੀ ਨਹੀਂ ਸਗੋਂ ਹੋਰ ਸਾਰੀਆਂ ਗੋਤਾਂ ਦੀਆਂ ਅੱਖਾਂ ਵੀ ਪਰਮੇਸ਼ੁਰ ਬਾਰੇ ਜਾਨਣ ਅਤੇ ਉਸਦੀ ਮਿਹਰ ਲੈਣ ਉੱਪਰ ਲੱਗੀਆਂ ਹੋਈਆਂ ਹਨ।"
1 O peso da palavra do SENHOR na terra de Hadraque, e Damasco será o seu descanso; quando os olhos do homem, e de todas as tribos de Israel, se voltarem para o SENHOR.
2 ਅਤੇ ਇਹ ਸੰਦੇਸ਼ ਹਮਾਬ ਦੇ ਵਿਰੁੱਧ ਹੈ। ਜਿਹੜਾ ਕਿ ਇਦਰਾਕ ਦੀ ਸੀਮਾਂ ਨਾਲ ਲਗਦਾ ਹੈ। ਸੂਰ ਅਤੇ ਸੀਦੋਨ ਦੇ ਵਿਰੁੱਧ ਹੈ ਜਦ ਕਿ ਉਹ ਕਿੰਨੇ ਬੁੱਧਵਾਨ ਅਤੇ ਹੁਨਰ ਵਾਲੇ ਹਨ।"
2 E também Hamate fará fronteira lá; Tiro e Sidom, embora sejam sábias.
3 ਸੂਰ ਗੜ੍ਹ ਵਾਂਗ ਸਥਾਪਿਤ ਹੈ ਅਤੇ ਉਨ੍ਹਾਂ ਲੋਕਾਂ ਕੋਲ ਚਾਂਦੀ ਧੂੜ ਵਾਂਗ ਅਤੇ ਸੋਨਾ ਮਿੱਟੀ ਵਾਂਗ ਰੁਲਦਾ ਹੈ।"
3 E Tiro edificou para si uma fortaleza, e acumulou prata como a poeira, e ouro fino como a lama das ruas.
4 ਪਰ ਯਹੋਵਾਹ ਸਾਡਾ ਪ੍ਰਭੂ ਸਭ ਉਨ੍ਹਾਂ ਤੋਂ ਲੈ ਲਵੇਗਾ। ਉਹ ਉਸਦਾ ਸਭ ਕੁਝ ਸਮੁੰਦਰ ਵਿੱਚ ਤਬਾਹ ਕਰ ਦੇਵੇਗਾ ਅਤੇ ਉਸ ਦੀ ਨੌ-ਸੈਨਾ ਨੂੰ ਨਸ਼ਟ ਕਰ ਦੇਵੇਗਾ। ਅਤੇ ਉਸ ਸ਼ਹਿਰ ਨੂੰ ਅੱਗ ਨਾਲ ਸਾੜ ਦੇਵੇਗਾ।"
4 Eis que o Senhor a destituirá, e ferirá o seu poder no mar; e ela será devorada pelo fogo.
5 “ਅਸ਼ਕਲੋਨ ਦੇ ਲੋਕ ਇਹ ਦਿ੍ਰਸ਼ ਵੇਖਣਗੇ ਤਾਂ ਡਰ ਜਾਣਗੇ। ਅਜ਼ਾਹ ਦੇ ਮਨੁੱਖ ਭੈਅ ਨਾਲ ਕੰਬਣਗੇ। ਅਕਰੋਨ ਦੇ ਲੋਕਾਂ ਦੀ ਆਸ ਟੁੱਟ ਜਾਵੇਗੀ ਜਦੋਂ ਇਹ ਸਭ ਕੁਝ ਉਹ ਵਾਪਰਦਾ ਵੇਖਣਗੇ। ਅਜ਼ਾਹ ਵਿੱਚ ਕੋਈ ਪਾਤਸ਼ਾਹ ਨਾ ਰਹੇਗਾ ਤੇ ਨਾ ਹੀ ਕੋਈ ਮਨੁੱਖ ਅਸ਼ਕਲੋਨ ਵਿੱਚ ਰਹੇਗਾ।"
5 Ascalom o verá e temerá; Gaza também o verá, e terá grande dor, assim como Ecrom; pois a sua expectativa será envergonhada; e o rei perecerá desde Gaza, e Ascalom não será habitada.
6 ਅਸ਼ਦੋਦ ਵਿੱਚ ਵੱਸਦੇ ਲੋਕਾਂ ਨੂੰ ਇਹ ਵੀ ਸਮਝ ਨਾ ਆਵੇਗੀ ਕਿ ਉਨ੍ਹਾਂ ਦਾ ਅਸਲੀ ਪਿਤਾ ਕੌਣ ਹੈ? ਮੈਂ ਫ਼ਲਿਸਤੀਆਂ ਦੇ ਘੁਮੰਡ ਨੂੰ ਖਤਮ ਕਰ ਦੇਵਾਂਗਾ।"
6 E um bastardo habitará em Asdode, e eu cortarei o orgulho dos filisteus.
7 ਮੈਂ ਉਨ੍ਹਾਂ ਦੇ ਮੂੰਹਾਂ ਤੋਂ ਵਰਜਿਆ ਹੋਇਆ ਭੋਜਨ ਅਤੇ ਖੂਨ ਦੇ ਸਮੇਤ ਮਾਸ ਨੂੰ ਵੀ ਹਟਾ ਦੇਵਾਂਗਾ। ਕੋਈ ਵੀ ਫ਼ਲਿਸਤੀਨੀ ਜੋ ਬਚੇ ਹੋਏ ਹਨ ਮੇਰੇ ਹੀ ਲੋਕਾਂ ਦਾ ਹਿੱਸਾ ਹੋਣਗੇ। ਉਹ ਯਹੂਦਾਹ ਵਿੱਚ ਇੱਕ ਹੋਰ ਪਰਿਵਾਰ-ਸਮੂਹ ਵਾਂਗ ਹੋਣਗੇ। ਅਕਰੋਨ ਦੇ ਲੋਕ ਵੀ ਮੇਰੇ ਲੋਕਾਂ ਦਾ ਹਿੱਸਾ ਹੋਣਗੇ, ਜਿਵੇਂ ਕਿ ਯਬੂਸੀਆਂ ਨੇ ਕੀਤਾ ਸੀ।"
7 E tirarei o seu sangue pela sua boca, e as suas abominações de entre os seus dentes; mas aquele que remanescer será para o nosso Deus; e ele será como um governador em Judá, e Ecrom como um jebuseu.
8 ਮੈਂ ਦੁਸ਼ਮਣ ਦੀਆਂ ਫ਼ੌਜਾਂ ਨੂੰ ਇੱਧਰ ਪ੍ਰਵੇਸ਼ ਨਾ ਕਰਨ ਦੇਵਾਂਗਾ। ਮੈਂ ਆਪਣੇ ਲੋਕਾਂ ਨੂੰ ਹੋਰ ਤਸੀਹੇ ਤੇ ਦੁੱਖ ਨਾ ਦੇਣ ਦੇਵਾਂਗਾ। ਮੈਂ ਅਤੀਤ ਵਿੱਚ ਆਪਣੀ ਅੱਖੀਁ ਵੇਖਿਆ ਹੈ ਕਿ ਮੇਰੇ ਲੋਕਾਂ ਨੇ ਕਿੰਨਾ ਦੁੱਖ ਭੋਗਿਆ ਹੈ।”"
8 E acamparei ao redor da minha casa, por causa do exército, por causa daquele que passa, e por causa daquele que retorna; e nenhum opressor passará mais por eles; porque agora vi com os meus olhos.
9 ਭਵਿੱਖ ਦਾ ਪਾਤਸ਼ਾਹ ਹੇ ਸੀਯੋਨ! ਖੁਸ਼ੀ ਮਨਾ! ਯਰੂਸ਼ਲਮ ਦੇ ਲੋਕੋ! ਖੁਸ਼ੀ ’ਚ ਲਲਕਾਰੋ! ਵੇਖੋ! ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ! ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁੰਜ ਹੈ ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।"
9 Regozija-te muito, ó filha de Sião; aclama, ó filha de Jerusalém; eis que o teu Rei virá a ti, ele é justo e tem a salvação; humilde, e montado sobre um jumento, e sobre um jumentinho, filho de jumenta.
10 ਪਾਤਸ਼ਾਹ ਆਖਦਾ ਹੈ, “ਮੈਂ ਅਫ਼ਰਾਈਮ ਤੋਂ ਰਬ ਨੂੰ ਅਤੇ ਯਰੂਸ਼ਲਮ ਦੀ ਘੁੜ ਸੈਨਾ ਨੂੰ ਨਸ਼ਟ ਕੀਤਾ ਮੈਂ ਜੰਗੀ ਧਨੁੱਥਾਂ ਨੂੰ ਤੋੜਿਆ।” ਉਹ ਪਾਤਸ਼ਾਹ ਕੌਮਾਂ ਵਿੱਚ ਸ਼ਾਂਤੀ ਦਾ ਸਮਾਚਾਰ ਲੈ ਕੇ ਆਵੇਗਾ। ਉਸ ਦਾ ਰਾਜ ਸਮੁੰਦਰ ਦੇ ਇੱਕ ਪਾਰ ਤੋਂ ਦੂਜੇ ਕਿਨਾਰੇ ਤੀਕ ਹੋਵੇਗਾ ਭਾਵ (ਇਫ਼ਰਾਤ) ਦਰਿਆ ਤੋਂ ਲੈ ਕੇ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੀਕ ਉਸਦੀ ਹਕੂਮਤ ਹੋਵੇਗੀ।"
10 E eu cortarei a carruagem de Efraim, e os cavalos de Jerusalém, e o arco de guerra será quebrado; e ele proclamará paz aos pagãos; e o seu domínio será de mar a mar, e dos rios até as extremidades da terra.
11 ਯਹੋਵਾਹ ਆਪਣੇ ਲੋਕਾਂ ਨੂੰ ਬਚਾਵੇਗਾ ਹੇ ਯਰੂਸ਼ਲਮ! ਮੈਂ ਤੈਨੂੰ ਤੇਰੇ ਇਕਰਾਰਨਾਮੇ ਦੇ ਲਹੂ ਕਾਰਣ ਤੇਰੇ ਬੰਦਿਆਂ ਨੂੰ ਬਿਨ ਪਾਣੀ ਦੇ ਟੋਏ ਵਿੱਚੋਂ ਕੱਢ ਲਿਆਵਾਂਗਾ।"
11 E também quanto a ti, por causa do sangue do teu pacto, libertei os teus prisioneiros do buraco, onde não há água.
12 ਹੇ ਕੈਦੀਓ! ਤੁਸੀਂ ਘਰਾਂ ਨੂੰ ਜਾਓ! ਹੁਣ ਤੁਸੀਂ ਆਸਵੰਦ ਹੋ, ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ।"
12 Voltai à fortaleza, ó prisioneiros da esperança; hoje declaro que vos darei em dobro.
13 ਹੇ ਯਹੂਦਾਹ, ਮੈਂ ਤੈਨੂੰ ਆਪਣੇ ਲਈ ਧਨੁੱਖ ਵਾਂਗ ਵਰਤਾਂਗਾ ਅਤੇ ਅਫ਼ਰਾਈਮ ਨੂੰ ਬਾਣ ਵਾਂਗ। ਹੇ ਇਸਰਾਏਲ, ਤੈਨੂੰ ਮੈਂ ਤਲਵਾਰ ਵਾਂਗ ਵਰਤਾਂਗਾ ਯੂਨਾਨ ਦੇ ਲੋਕਾਂ ਦੇ ਵਿਰੁੱਧ ਲੜਨ ਲਈ।"
13 Quando eu tiver dobrado Judá para mim, preenchido o arco com Efraim, levantado os teus filhos, Ó Sião, contra os teus filhos, Ó Grécia, e tiver feito de ti como a espada de um homem poderoso.
14 ਯਹੋਵਾਹ ਉਨ੍ਹਾਂ ਨੂੰ ਵਿਖਾਈ ਦੇਵੇਗਾ ਅਤੇ ਉਹ ਆਪਣੇ ਤੀਰ ਬਿਜਲੀ ਵਾਂਗ ਛੱਡੇਗਾ। ਯਹੋਵਾਹ ਮੇਰਾ ਪ੍ਰਭੂ ਤੁਰ੍ਹੀ ਫ਼ੂਕੇਗਾ ਤਾਂ ਫ਼ੌਜਾਂ ਉਜਾੜ ਦੀ ਹਨੇਰੀ ਵਾਂਗ ਅਗਾਂਹ ਨੂੰ ਵੱਧਣਗੀਆਂ।"
14 E o SENHOR será visto sobre eles, e sua flecha sairá como um relâmpago; e o Senhor DEUS soprará a trombeta, e irá com os redemoinhos do sul.
15 ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ। ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ ਜਗਵੇਦੀ ਦੀਆਂ ਨੁਕਰਾਂ ’ਚ ਸੁੱਟੇ ਲਹੂ ਵਾਂਗ ਹੋਵੇਗਾ।"
15 O SENHOR dos Exércitos os defenderá; e eles devorarão e subjugarão com pedras da funda; também beberão e farão barulho como excitados pelo vinho; e se encherão como bacias, e como os cantos do altar.
16 ਉਸ ਵਕਤ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਵੇਂ ਆਪਣੇ ਲੋਕਾਂ ਦੀ ਰੱਖਿਆ ਕਰੇਗਾ ਜਿਵੇਂ ਆਜੜੀ ਆਪਣੇ ਇੱਜੜ ਦੀ। ਉਸਦੀ ਪਰਜਾ ਉਸ ਨੂੰ ਬਹੁਤ ਪਿਆਰੀ ਹੋਵੇਗੀ ਅਤੇ ਉਹ ਉਸਦੀ ਧਰਤੀ ਦੇ ਚਮਕਦੇ ਰਤਨਾਂ ਵਾਂਗ ਹੋਵੇਗੀ।"
16 E o SENHOR seu Deus os salvará naquele dia, como ao rebanho do seu povo; pois serão como as pedras de uma coroa, levantados como uma insígnia sobre a sua terra.
17 ਹਰ ਚੀਜ਼ ਚੰਗੀ ਅਤੇ ਸੁਹਣੀ ਹੋਵੇਗੀ ਬੇਸ਼ੁਮਾਰ ਫ਼ਸਲ ਹੋਵੇਗੀ ਇਹ ਫ਼ਸਲ ਸਿਰਫ਼ ਅਨਾਜ ਅਤੇ ਮੈਅ ਦੀ ਹੀ ਨਹੀਂ ਸਗੋਂ ਨੌਜੁਆਨ ਮਰਦ ਅਤੇ ਔਰਤ"
17 Pois, quão grande é a sua bondade, e quão grande é a sua beleza! O trigo tornará os jovens alegres, e o vinho novo, as donzelas.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Zacarias 9, comparar traduções ou montar um estudo — tudo direto pelo WhatsApp.